ਖ਼ਬਰਾਂ
US ਕੋਲ ਜੂਨ ਤਕ ਆਪਣੇ ਬਿੱਲਾਂ ਦਾ ਭੁਗਤਾਨ ਕਰਨ ਲਈ ਖਤਮ ਹੋ ਸਕਦੀ ਹੈ ਨਕਦੀ?
ਚੋਟੀ ਦੇ ਅਧਿਕਾਰੀ ਨੇ ਦਿਤੀ ਚਿਤਾਵਨੀ, 9 ਮਈ ਨੂੰ ਅਹਿਮ ਮੀਟਿੰਗ ਕਰਨਗੇ ਰਾਸ਼ਟਰਪਤੀ ਬਾਇਡਨ
ਸੰਸਦ ਮੈਂਬਰ ਵਿਕਰਮ ਸਾਹਨੀ ਨੇ ਮਸਕਟ 'ਚ ਫਸੀਆਂ ਪੰਜਾਬੀ ਔਰਤਾਂ ਨੂੰ ਬਚਾਉਣ ਦੀ ਕੀਤੀ ਮੰਗ
ਸਾਹਨੀ ਨੇ ਅੱਜ ਮਸਕਟ, ਓਮਾਨ ਵਿੱਚ ਫਸੀਆਂ 15-20 ਪੰਜਾਬੀ ਔਰਤਾਂ ਨੂੰ ਬਚਾਉਣ ਦੀ ਮੰਗ ਕੀਤੀ
ਇਟਲੀ : ਨਗਰ ਕੌਂਸਲ ਚੋਣਾਂ 'ਚ ਕਿਸਮਤ ਅਜ਼ਮਾਉਣਗੇ ਇਹ ਪੰਜਾਬੀ
ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਪੰਜਾਬੀ ਭਾਈਚਾਰੇ ਦੇ ਉਮਾਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ
ਤਿਹਾੜ ਜੇਲ੍ਹ 'ਚ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਕਤਲ, ਰੋਹਿਣੀ ਕੋਰਟ ਗੋਲੀਕਾਂਡ ਦਾ ਸੀ ਆਰੋਪੀ
ਦੇਸ਼ ਦੀ ਹਾਈ ਸਕਿਓਰਿਟੀ ਜੇਲ ਮੰਨੀ ਜਾਂਦੀ ਤਿਹਾੜ ਜੇਲ 'ਚ ਗੈਂਗ ਵਾਰ ਹੋਣ ਦੀ ਖਬਰ ਸਾਹਮਣੇ ਆਈ
ਬਰਨਾਲਾ : ਸੜਕ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਆਹਮੋ-ਸਾਹਮਣੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ, ਦੋ ਦੀ ਮੌਤ
ਬਲਵਿੰਦਰ ਸਿੰਘ (24) ਤੇ ਮਨਪ੍ਰੀਤ ਸਿੰਘ (25) ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
ਸੋਨੀਪਤ 'ਚ ਗੋਲੀਬਾਰੀ: ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਰਪੰਚ ਦੇ ਘਰ ’ਤੇ ਚਲਾਈਆਂ ਗੋਲੀਆਂ
ਥਾਣਾ ਘਨੌਰ ਦੀ ਪੁਲਿਸ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ
ਘਰ 'ਚ ਲੱਗੀ ਅੱਗ : 4 ਬੱਚਿਆਂ ਦੀ ਮੌਤ; 6 ਲੋਕ ਝੁਲਸ
ਅੱਗ ਕਿਵੇਂ ਲਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ
ਕੈਨੇਡਾ 'ਚ ਫੈਡਰਲ ਵਰਕਰਾਂ ਦੀ ਹੜਤਾਲ ਖ਼ਤਮ, ਯੂਨੀਅਨ ਨੇ ਸਰਕਾਰ ਦਾ ਪ੍ਰਸਤਾਵ ਮੰਨਿਆ
ਹੁਣ ਹੜਤਾਲ 'ਤੇ ਗਏ ਕਰਮਚਾਰੀਆਂ ਦੀ ਵਾਪਸ ਕੰਮਾਂ 'ਤੇ ਆਉਣ ਦੀ ਉਮੀਦ ਹੈ।
ਬਹੁਤ ਜਲਦ 13 ਹਜ਼ਾਰ ਅਧਿਆਪਕ ਕੀਤੇ ਜਾਣਗੇ ਪੱਕੇ- ਹਰਜੋਤ ਬੈਂਸ
ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਕੁਝ ਵੀ ਨਹੀਂ ਦਿੱਤਾ ਗਿਆ।
ਬਠਿੰਡਾ: ਬਾਜ਼ਾਰ ਤੋਂ ਸਾਮਾਨ ਲੈਣ ਜਾ ਰਹੇ ਐਕਟਿਵਾ ਸਵਾਰ ਬਜ਼ੁਰਗ ਜੋੜੇ ਨੂੰ ਕਾਰ ਨੇ ਮਾਰੀ ਟੱਕਰ
ਦੋਵਾਂ ਦੇ ਲੱਗੀਆਂ ਗੰਭੀਰ ਸੱਟਾਂ