ਖ਼ਬਰਾਂ
ਇਟਲੀ ’ਚ 42 ਸਾਲਾ ਪੰਜਾਬੀ ਦੀ ਮੌਤ; ਸ਼ੈੱਡ ’ਤੇ ਰੰਗ ਕਰਦੇ ਸਮੇਂ ਵਾਪਰਿਆ ਹਾਦਸਾ
8 ਸਾਲਾਂ ਤੋਂ ਅਪਣੀ ਪਤਨੀ ਅਤੇ ਧੀ ਨਾਲ ਇਟਲੀ ਵਿਚ ਰਹਿ ਰਿਹਾ ਸੀ ਜਸਵਿੰਦਰ ਸਿੰਘ
ਮਿੱਟੀ ਦੀ ਢਿਗ ਹੇਠਾਂ ਆਉਣ ਕਾਰਨ ਕਿਰਤੀ ਦੀ ਮੌਤ
ਖੇਤ 'ਚ ਪਾਈਪਾਂ ਪਾਉਣ ਦਾ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ
ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 3 ਲੱਖ ਦਾ ਕਰਜ਼ਾ
ਮਾਨਸਿਕ ਤੌਰ ’ਤੇ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਨੀਂਦ ਨੂੰ ਨਜ਼ਰਅੰਦਾਜ਼ ਕਰ ਕੇ ਫ਼ੋਨ ਚਲਾਉਣ ਵਾਲੇ ਸਾਵਧਾਨ, ਡਿਪਰੈਸ਼ਨ 'ਚ ਆਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਕਪੂਰਥਲਾ ਦਾ ਇਕ ਨੌਜਵਾਨ 7 ਦਿਨਾਂ ਤੋਂ ਚੰਗੀ ਤਰ੍ਹਾਂ ਸੁੱਤਾ ਨਹੀਂ ਸੀ ਜਿਸ ਕਰ ਕੇ ਉਸ ਨੂੰ ਅਨੀਂਦਰਾ ਹੋ ਗਿਆ ਤੇ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ।
ਯੂਕੇ ਦੇ ਸਾਬਕਾ ਗ੍ਰਹਿ ਸਕੱਤਰ ਨੂੰ ਧਮਕੀ ਭਰਿਆ ਪੱਤਰ ਭੇਜਣ ਦੇ ਦੋਸ਼ ’ਚ ਵਿਅਕਤੀ ਨੂੰ ਜੇਲ
ਪ੍ਰੀਤੀ ਪਟੇਲ ਉਸ ਸਮੇਂ ਬੋਰਿਸ ਜਾਨਸਨ ਦੀ ਸਰਕਾਰ ਵਿਚ ਗ੍ਰਹਿ ਮੰਤਰੀ ਸਨ।
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫ਼ੈਡਰੇਸ਼ਨ ਕੱਪ ਵਿਚ ਜਿਤਿਆ ਸੋਨ ਤਮਗ਼ਾ
ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੀਤਾ ਕੁਆਲੀਫ਼ਾਈ
ਆਰਥਿਕ ਤੰਗੀ ਕਾਰਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ
ਲਗਾਤਾਰ 3 ਫ਼ਸਲਾਂ ਖ਼ਰਾਬ ਹੋਣ ਕਾਰਨ ਰਹਿੰਦਾ ਸੀ ਪ੍ਰੇਸ਼ਾਨ
ਪੁਲਿਸ ਲਾਈਨ 'ਚ ਹੋ ਰਹੀ ਪਰੇਡ ਦੌਰਾਨ ASI ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ASI ਪੁਲਿਸ ਲਾਈਨ ਵਿੱਚ ਸੋਗ ਦਾ ਮਾਹੌਲ ਹੈ
ਜਾਅਲੀ ਖ਼ਬਰਾਂ ਲੋਕਤੰਤਰ ਨੂੰ ਪ੍ਰਭਾਵਿਤ ਕਰਦੀਆਂ ਹਨ, ਪੱਤਰਕਾਰੀ ਲਈ ਕੁੱਝ ਨਿਯਮਾਂ ਦੀ ਲੋੜ: SC ਜੱਜ
ਉਨ੍ਹਾਂ ਨੇ ਕਿਹਾ ਕਿ "ਲੋਕਾਂ ਕੋਲ ਪਹਿਲਾਂ ਇੰਨੀ ਵੱਡੀ ਜਾਣਕਾਰੀ ਤੱਕ ਪਹੁੰਚਣ ਦਾ ਕੋਈ ਸਾਧਨ ਨਹੀਂ ਸੀ ਪਰ ਹੁਣ ਹੈ।
ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ, ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਖੂਹ 'ਚ ਸੁੱਟਿਆ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ