ਖ਼ਬਰਾਂ
ਅੰਮ੍ਰਿਤਸਰ 'ਚ BSF ਜਵਾਨਾਂ ਨੇ ਫੜੀ ਨਸ਼ੇ ਦੀ ਖੇਪ: ਤਲਾਸ਼ੀ ਦੌਰਾਨ ਖੇਤਾਂ 'ਚੋਂ ਮਿਲਿਆ ਪੈਕਟ
10 ਕਰੋੜ ਰੁਪਏ ਦੱਸੀ ਜਾ ਰਹੀ ਫੜੀ ਗਈ ਹੈਰੋਇਨ ਦੀ ਕੀਮਤ
ਖੇਡਦੇ-ਖੇਡਦੇ ਪਾਣੀ ਵਿਚ ਡੁੱਬੇ ਦੋ ਮਾਸੂਮ, ਮੌਤ
ਮ੍ਰਿਤਕਾਂ 'ਚ ਇੱਕ ਲੜਕਾ ਅਤੇ ਇੱਕ ਲੜਕੀ ਹੈ।
ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।
ਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ. ਪੁਰਸਕਾਰਾਂ ਨਾਲ ਸਨਮਾਨ
ਸੂਬਾ ਸਰਕਾਰ ਪੰਜਾਬ ਨੂੰ ਅੱਵਲ ਨੰਬਰ ਬਣਾਉਣ ਲਈ ਉਦਯੋਗ, ਐਮ.ਐਸ.ਐਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਵਾਸਤੇ ਵਚਨਬੱਧ
ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਮੁੱਖ ਮੰਤਰੀ
ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ
ਸੁਲਤਾਨ ਅਲ-ਨਿਆਦੀ ਪੁਲਾੜ ਵਿਚ ਸਪੇਸਵਾਕ ਕਰਨ ਵਾਲਾ ਪਹਿਲਾ ਅਰਬ ਨਾਗਰਿਕ ਬਣਿਆ
ਅਲ-ਨਿਆਦੀ ਨੇ ਨਾਸਾ ਦੇ ਫਲਾਈਟ ਇੰਜੀਨੀਅਰ ਸਟੀਫਨ ਬੋਵੇਨ ਨਾਲ ਸਪੇਸਵਾਕ ਕੀਤੀ।
ਵੱਡੇ ਭਰਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਜਗਤਾਰ ਸਿੰਘ ਤਾਰਾ ਨੂੰ ਮਿਲੀ ਕੁਝ ਘੰਟਿਆਂ ਦੀ ਪੈਰੋਲ
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ 43ਵਾਂ ਸਾਲਾਨਾ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ
ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਵੱਖ-ਵੱਖ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਕਨਵੋਕੇਸ਼ਨ ਰਿਪੋਰਟ ਪੇਸ਼ ਕੀਤੀ।
'ਜਲੰਧਰ ਦੀਆਂ ਔਰਤਾਂ ਨੂੰ ਇੱਕ ਪੜ੍ਹੇ-ਲਿਖੇ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹਾਂ ਤਾਂ ਜੋ ਜਲੰਧਰ ਦੇ ਵਿਕਾਸ ਨੂੰ ਜਾਰੀ ਰੱਖਿਆ ਜਾ ਸਕੇ'
ਉਸ ਵਿਅਕਤੀ ਦਾ ਸਮਰਥਨ ਕਰੋ ਜੋ ਲਗਨ ਅਤੇ ਮਿਹਨਤ ਨਾਲ ਔਰਤਾਂ ਦੇ ਸਸ਼ਕਤੀਕਰਨ ਅਤੇ ਸਿੱਖਿਆ ਲਈ ਕੰਮ ਕਰਨਾ ਚਾਹੁੰਦਾ ਹੈ : ਰਾਜਾ ਵੜਿੰਗ
ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਮਾਮਲਾ: ਦਿੱਲੀ ਦੇ ਉਪ ਰਾਜਪਾਲ ਨੇ ਖ਼ਰਚੇ ਦਾ ਰਿਕਾਰਡ ਸੁਰੱਖਿਅਤ ਰੱਖਣ ਦੇ ਦਿੱਤੇ ਹੁਕਮ
15 ਦਿਨ ਵਿਚ ਮੰਗਰੀ ਮਾਮਲੇ ਦੀ ਰਿਪੋਰਟ