ਖ਼ਬਰਾਂ
ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ ਪਰ ਧਰਨਾ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ
ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਪੁਲਿਸ 'ਤੇ ਭਰੋਸਾ ਨਹੀਂ ਹੈ, ਇਹ ਕਮਜ਼ੋਰ ਐਫਆਈਆਰ ਦਰਜ ਕਰ ਸਕਦੀ ਹੈ।
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਮੋਗਾ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਹੈ ਅਮਰਜੀਤ ਕੌਰ
PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੁੰਛ ਵਿਖੇ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਕਰਨਗੇ ਦਾਨ
ਸ਼ਹੀਦਾਂ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਆਪਰੇਸ਼ਨ ਕਾਵੇਰੀ ਤਹਿਤ ਭਾਰਤੀਆਂ ਦੀ ਵਤਨ ਵਾਪਸੀ ਲਗਾਤਾਰ ਜਾਰੀ
392 ਭਾਰਤੀਆਂ ਦਾ ਇੱਕ ਹੋਰ ਜੱਥਾ ਸੂਡਾਨ ਤੋਂ ਭਾਰਤ ਪਰਤਿਆ
ਗੁਰੂਗ੍ਰਾਮ 'ਚ ਚਾਰ ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, 2 ਲੋਕ ਝੁਲਸੇ, ਵਾਹਨ ਸੜ ਕੇ ਸੁਆਹ
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਨਾਲ 2 ਕਾਰਾਂ, 2 ਸਕੂਟਰ ਅਤੇ ਤਿੰਨ ਮੋਟਰਸਾਈਕਲ ਵੀ ਸੜ ਗਏ।
ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਿਆ, 4 ਮਈ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ ਕੀਤੀ ਸ਼ਮੂਲੀਅਤ
ਘਰ ਵਿਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪੁੱਤਰ ਦੀ ਮੌਤ ਤੇ ਪਿਓ ਜ਼ਖ਼ਮੀ
ਪੁਰਾਣੀ ਰੰਜਿਸ਼ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ, ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਮੁਲਜ਼ਮਾਂ ਦੀ ਭਾਲ
Weather Update: ਅਗਲੇ 5 ਦਿਨਾਂ ’ਚ 14 ਸੂਬਿਆਂ ਵਿਚ ਹੋਵੇਗੀ ਬਾਰਿਸ਼, ਮੌਸਮ ਵਿਭਾਗ ਵਲੋਂ ਅਲਰਟ ਜਾਰੀ
ਪੰਜਾਬ ਅਤੇ ਹਰਿਆਣਾ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਅਗਲੇ ਮਹੀਨੇ ਛੁੱਟੀਆਂ ਹੀ ਛੁੱਟੀਆਂ, ਮਈ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਲਿਸਟ
ਮਈ 2023 ਵਿਚ ਬਹੁਤ ਸਾਰੀਆਂ ਬੈਂਕ ਛੁੱਟੀਆਂ ਹਨ
ਫਿਰ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ? ਭਾਜਪਾ ਆਗੂ ਸੁਰਜੀਤ ਜਿਆਣੀ ਨੇ ਕੀਤੀ ਗਠਜੋੜ ਦੀ ਵਕਾਲਤ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ: ਗਠਜੋੜ ਦੀ ਕੋਈ ਸੰਭਾਵਨਾ ਨਹੀਂ