ਖ਼ਬਰਾਂ
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧੀ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 28 ਅਪ੍ਰੈਲ ਤੱਕ ਟਾਲ ਦਿੱਤਾ ਹੈ।
ਨਵਜੋਤ ਸਿੱਧੂ ਦੀ ਸੁਰੱਖਿਆ ਵਿਚ ਕਟੌਤੀ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
5 ਮਈ ਨੂੰ ਹੋਵੇਗੀ ਸੁਣਵਾਈ
ਕਰਾਚੀ ਤੋਂ ਲਾਹੌਰ ਜਾ ਰਹੀ ਟਰੇਨ ਨੂੰ ਲੱਗੀ ਅੱਗ, 3 ਬੱਚਿਆਂ ਅਤੇ 1 ਔਰਤ ਸਮੇਤ 7 ਲੋਕਾਂ ਦੀ ਮੌਤ
ਸਿੰਧ ਸੂਬੇ ਦੀ ਰਾਜਧਾਨੀ ਕਰਾਚੀ ਤੋਂ ਲਗਭਗ 500 ਕਿਲੋਮੀਟਰ (300 ਮੀਲ) ਉੱਤਰ ਵੱਲ ਖੈਰਪੁਰ ਜ਼ਿਲ੍ਹੇ 'ਚ ਟ੍ਰੇਨ ਨੂੰ ਅੱਗ ਲੱਗ ਗਈ
ਸੁਲਤਾਨਪੁਰ ਲੋਧੀ 'ਚ ਗੁਰੂ ਘਰ 'ਚ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ
ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ
ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ 11ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤੀ ਦੀ ਮੌਤ
ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ ਮ੍ਰਿਤਕ
ਮਲੋਟ 'ਚ ਅਨਾਜ ਮੰਡੀ 'ਚ ਪਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
2 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ
ਬਿਨ੍ਹਾਂ ਮਨਜ਼ੂਰੀ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ 13 ਕੰਪਨੀ ਮਾਲਿਕਾਂ ’ਤੇ ਮਾਮਲਾ ਦਰਜ, 6 ਗ੍ਰਿਫ਼ਤਾਰ
ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਦੇ ਮਾਲਕਾਂ ਖਿਲਾਫ਼ ਡੀਸੀ ਦੇ ਆਦੇਸ਼ਾਂ ਦਾ ਉਲੰਘਣ ਕਰਨ 'ਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕੇਸ ਦਰਜ ਕੀਤਾ ਗਿਆ
ਪੰਜਾਬ ਵਿਚ 12 ਮੌਜੂਦਾ ਅਤੇ ਸਾਬਕਾ ਵਿਧਾਇਕਾਂ ਵਿਰੁਧ ਦਰਜ ਹਨ ਮਾਮਲੇ
ਜ਼ਿਆਦਾਤਰ ਮਾਮਲੇ ਭ੍ਰਿਸ਼ਟਾਚਾਰ ਨਾਲ ਸਬੰਧਤ, ਚੰਡੀਗੜ੍ਹ ਵਿਚ ਵੀ ਦਰਜ ਹਨ ਕਈ ਕੇਸ
ਆਪਣੀ ਵੱਖ ਕੇਡਰ ਫੋਰਸ ਬਣਾਏਗੀ ਵਿਜੀਲੈਂਸ ਬਿਊਰੋ, DGP ਤੋਂ 600 ਪੁਲਿਸ ਕਰਮਚਾਰੀ ਦੀ ਕੀਤੀ ਮੰਗ
ਬਿਊਰੋ ਮੁਖੀ ਵਰਿੰਦਰ ਕੁਮਾਰ CM ਮਾਨ ਨੂੰ ਭੇਜਣਗੇ ਪ੍ਰਸਤਾਵ