ਖ਼ਬਰਾਂ
ਯੂ.ਕੇ. ਦੇ ਸਕੂਲਾਂ 'ਚ ਪੰਜਾਬੀ ਪੜ੍ਹਨੀ ਕਰ ਦਿੱਤੀ ਆਸਾਨ, ਹੁਣ ਬੱਚੇ ਵੀ ਲਿਖ ਸਕਦੇ ਨੇ ਸ਼ੁੱਧ ਗੁਰਬਾਣੀ
ਪੰਜਾਬੀ ਵਿਕਾਸ ਯੂ.ਕੇ. ਵਲੋਂ ਕੀਤੇ ਇਸ ਉਪਰਾਲੇ ਦੀ ਆਲਮੀ ਪੱਧਰ 'ਤੇ ਵੀ ਹੋ ਰਹੀ ਹੈ ਤਾਰੀਫ਼
ਅਜੇ ਤਿਹਾੜ ਜੇਲ੍ਹ ਵਿਚ ਹੀ ਰਹਿਣਗੇ ਮਨੀਸ਼ ਸਿਸੋਦੀਆ, ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਟਲਿਆ
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਦਾਖਲ ਕੀਤੀ ਸਪਲੀਮੈਂਟਰੀ ਚਾਰਜਸ਼ੀਟ 'ਚ ਪਹਿਲੀ ਵਾਰ ਆਇਆ ਮਨੀਸ਼ ਸਿਸੋਦੀਆ ਦਾ ਨਾਮ
ਮੁੱਖ ਮੰਤਰੀ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ
ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਸ਼ਿਆਂ ਦੇ ਮਾਮਲੇ 'ਚ ਬਰਖ਼ਾਸਤ ASI ਇੰਦਰਜੀਤ ਸਿੰਘ ਦਾ ਕਾਰਿੰਦਾ ਗ੍ਰਿਫ਼ਤਾਰ
ਰਾਮਿੰਦਰਪਾਲ ਸਿੰਘ ਪ੍ਰਿੰਸ ਚਾਰ ਸਾਲਾਂ ਤੋਂ ਚੱਲ ਰਿਹਾ ਸੀ ਭਗੌੜਾ
ਮੁੱਖ ਮੰਤਰੀ ਮਾਨ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਸੌਂਪੇ ਇਕ-ਇਕ ਕਰੋੜ ਰੁਪਏ ਦੇ ਚੈੱਕ
ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ
ਧੂਰੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਮੋਟਰਸਾਈਕਲ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾਦਸਾ
ਮਾਣਹਾਨੀ ਮਾਮਲਾ: ਗੁਜਰਾਤ ਹਾਈ ਕਰੋਟ ਦੀ ਜੱਜ ਨੇ ਰਾਹੁਲ ਗਾਂਧੀ ਦੀ ਅਪੀਲ ਸਬੰਧੀ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ
ਰਾਹੁਲ ਗਾਂਧੀ ਦੇ ਵਕੀਲ ਨੇ ਦਿੱਤੀ ਜਾਣਕਾਰੀ
ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ, ਵਿਧਾਇਕ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼
ਆਤਮਦਾਹ ਦੀ ਸੂਚਨਾ ਮਿਲਦੇ ਹੀ ਏਸੀਪੀ ਹਜ਼ਰਤਗੰਜ, ਇੰਸਪੈਕਟਰ ਗੌਤਮਪੱਲੀ ਅਤੇ ਉਨਾਵ ਪੁਲਿਸ ਵੀ ਸਿਵਲ ਹਸਪਤਾਲ ਪਹੁੰਚ ਗਈ।
ਜੱਗੂ ਭਗਵਾਨਪੁਰੀਆ ਗੈਂਗ ਦਾ ਭਗੌੜਾ ਅਪਰਾਧੀ ਨਿਤਿਨ ਨਾਹਰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ
9 ਜ਼ਿੰਦਾ ਕਾਰਤੂਸ ਸਮੇਤ 3 ਹਥਿਆਰ ਬਰਾਮਦ
ਉੱਤਰਾਖੰਡ ਸਰਕਾਰ ਦੇ ਟਰਾਂਸਪੋਰਟ ਮੰਤਰੀ ਚੰਦਨ ਰਾਮਦਾਸ ਦਾ ਹੋਇਆ ਦੇਹਾਂਤ
ਕੁਝ ਸਮੇਂ ਤੋਂ ਚੱਲ ਰਹੇ ਸਨ ਬੀਮਾਰ