ਖ਼ਬਰਾਂ
ਬੱਸ ਨੇ ਕਾਰ ਨੂੰ ਮਾਰੀ ਟੱਕਰ, ਧੀ ਦੀ ਹੋਈ ਮੌਤ, ਪਤੀ-ਪਤਨੀ ਤੇ ਪੁੱਤ ਗੰਭੀਰ ਜ਼ਖ਼ਮੀ
ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਪਰਿਵਾਰ
116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ 'ਚ ਆਵੇਗੀ ਤੇਜ਼ੀ : ਹਰਜੋਤ ਸਿੰਘ ਬੈਂਸ
ਕਿਹਾ, ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਦਿਤੀਆਂ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ
'ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ'
ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ
ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਦਾ ਗੁਰਗਾ ਨਿਤਨ ਨਾਹਰ 2 ਸਾਥੀਆਂ ਸਮੇਤ ਕਾਬੂ
ਪੁਲਿਸ ਨੇ ਪਿਸਤੌਲ, 3 ਮੈਗਜ਼ੀਨ ਅਤੇ 9 ਰੌਂਦ ਵੀਕੀਤੇ ਬਰਾਮਦ
ਧੀ ਦੇ ਵਿਆਹ ਤੋਂ 10 ਦਿਨ ਪਹਿਲਾਂ ਪਿਓ ਦੀ ਸੜਕ ਹਾਦਸੇ 'ਚ ਹੋਈ ਮੌਤ
ਪਤਨੀ ਨਾਲ ਕਾਰਡ ਦੇਣ ਲਈ ਸਹੁਰੇ ਘਰ ਜਾ ਰਿਹਾ ਸੀ
ਲੋਕ ਨਿਰਮਾਣ ਵਿਭਾਗ ‘ਚ ਵੱਖ-ਵੱਖ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ, CM ਮਾਨ ਸੌਂਪਣਗੇ ਨਿਯੁਕਤੀ ਪੱਤਰ
'ਨਵੀਂਆ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕ ਨਿਰਮਾਣ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ'
ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਵਹੀਕਲ ਟ੍ਰੈਕਿੰਗ ਸਿਸਟਮ : ਲਾਲ ਚੰਦ ਕਟਾਰੂਚੱਕ
3.5 ਲੱਖ ਕਿਸਾਨਾਂ ਨੂੰ 11,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ : ਕਟਾਰੂਚੱਕ
ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਅੰਮ੍ਰਿਤਪਾਲ ਨੇ ਵਿਦੇਸ਼ਾਂ ਦੇ ਫੰਡਾਂ 'ਤੇ ਐਸ਼ ਕੀਤੀ, ਜਦੋਂ ਮਾੜੀ ਜਿਹੀ ਭੀੜ ਪਈ, ਉਦੋਂ ਖੁੱਡ 'ਚ ਲੁੱਕ ਗਿਆ- ਬਿੱਟੂ
'ਇਹ ਲੋਕ ਤਾਂ ਬਹਿਰੂਪੀਏ ਹਨ। ਸਿੱਖ ਕਦੇ ਬਹਿਰੂਪੀਆ ਨਹੀਂ ਹੋ ਸਕਦਾ'
ਪੰਜਾਬ ਵਿਧਾਨ ਸਭਾ ਵਲੋਂ ਵਿਧਾਇਕਾਂ ਦੀਆਂ ਜਾਇਦਾਦਾਂ ਦੇ ਵੇਰਵੇ ਆਰ.ਟੀ.ਆਈ. ’ਚ ਦੇਣ ਤੋਂ ਇਨਕਾਰ
ਕਿਹਾ, ਵਿਧਾਇਕਾਂ ਵਲੋਂ ਜਮ੍ਹਾਂ ਕਰਵਾਈਆਂ ਗਈਆਂ ਪ੍ਰਾਪਰਟੀ ਰਿਟਰਨਾਂ ‘ਨਿੱਜੀ’ ਹੋਣ ਕਾਰਨ ਨਹੀਂ ਦਿੱਤਾ ਜਾ ਸਕਦਾ ਵੇਰਵਾ