ਖ਼ਬਰਾਂ
ਟਰੱਕ ਅਤੇ ਬੱਸ ਦੀ ਟੱਕਰ 'ਚ 4 ਦੀ ਮੌਤ, 22 ਜ਼ਖਮੀ
ਹਾਦਸੇ ਤੋਂ ਬਾਅਦ ਪਲਟਿਆ ਟਰੱਕ
ਮੋਗਾ ਦੇ ਪਿੰਡ ਰੋਡੇ ਨੂੰ ਘੇਰ ਕੇ ਸਵੇਰੇ 6:45 ਵਜੇ ਅੰਮ੍ਰਿਤਪਾਲ ਨੂੰ NSA ਤਹਿਤ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੀ ਗਈ ਜਾਣਕਾਰੀ
ਸਵੱਛ ਭਾਰਤ ਮਿਸ਼ਨ: ਸੰਗਰੂਰ ਜ਼ਿਲ੍ਹੇ ਦੇ 108 ਪਿੰਡਾਂ ਨੂੰ ਮਿਲਿਆ ਓਡੀਐਫ ਪਲੱਸ ਦਰਜਾ
ਜ਼ਿਲ੍ਹੇ ਦੇ 108 ਪਿੰਡਾਂ ਵਿੱਚ ਮੁਕੰਮਲ ਹੋਇਆ ਠੋਸ ਕੂੜਾ ਪ੍ਰਬੰਧਨ ਦਾ ਪ੍ਰੋਜੈਕਟ
ਇਨਕਮ ਟੈਕਸ ਦੀਆਂ ਰਿਟਰਨਾਂ ’ਚ ਹੇਰਾਫੇਰੀ ਕਰ ਕੇ 2 ਕਰੋੜ ਰੁਪਏ ਰਿਫੰਡ ਲੈਣ ਦੇ ਦੋਸ਼ ’ਚ 2 ਖ਼ਿਲਾਫ਼ ਪਰਚਾ
ਪੁਲਿਸ ਨੇ ਇਕ ਵਿਅਕਤੀ ਦੇ ਨਾਂ ’ਤੇ ਇਕ ਅਣਪਛਾਤੇ ਖ਼ਿਲਾਫ਼ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ
ਪੰਜਾਬ ਦੇ ਪੁੱਤਰ ਅਰਸ਼ਦੀਪ ਸਿੰਘ ਨੇ IPL ’ਚ ਕਰਾਈ ਬੱਲੇ-ਬੱਲੇ : ਮੈਚ ਦੇ ਆਖ਼ਰੀ ਓਵਰ ’ਚ ਤੋੜੀਆਂ Middle Stump
ਪੂਰੇ ਮੈਚ ’ਚ ਲਈਆਂ ਕੁੱਲ 4 ਵਿਕਟਾਂ
ਫ਼ਜ਼ਲਾਬਾਦ ਵਾਸੀ ਨੇ ਕੈਨੇਡਾ ’ਚ ਹਾਸਲ ਕੀਤੀ ਵੱਡੀ ਕਾਮਯਾਬੀ, ਜੇਲ੍ਹ ਅਫ਼ਸਰ ਦਾ ਟੈਸਟ ਕੀਤਾ ਪਾਸ
ਪੜ੍ਹਾਈ ਕਰਨ ਕੁੱਝ ਸਾਲ ਪਹਿਲਾਂ ਕੈਨੇਡਾ ਗਿਆ ਸੀ
ਮੀਤ ਹੇਅਰ ਨੇ ਵਿਸ਼ਵ ਪੁਸਤਕ ਦਿਵਸ ਦੀ ਦਿੱਤੀ ਵਧਾਈ
ਪੁਸਤਕ ਤੋਹਫ਼ੇ ਦੇ ਰੂਪ ਵਿੱਚ ਦੇਣ ਦਾ ਸੱਭਿਆਚਾਰ ਪੈਦਾ ਕਰਨ ਦੀ ਲੋੜ ਦੱਸਿਆ
ਪੰਜਾਬ ਦੇ ਸਰਕਾਰੀ ਸਕੂਲਾਂ 'ਤੇ ਸਿੱਖਿਆ ਵਿਭਾਗ ਦੀ ਸਖ਼ਤੀ: ਯੋਗ ਵਿਦਿਆਰਥੀਆਂ ਨੂੰ ਸਰਕਾਰੀ ਲਾਭ ਯਕੀਨੀ ਬਣਾਉਣ ਦੀਆਂ ਹਦਾਇਤਾਂ
ਰਜਿਸਟਰ ਕਰਨ ਵਾਲਿਆਂ ਦੀ ਗਿਣਤੀ ਵਿੱਚ ਗਿਰਾਵਟ
ਪੁਲਿਸ ਨੇ ਕਾਬੂ ਕੀਤਾ ਅੰਮ੍ਰਿਤਪਾਲ ਸਿੰਘ, 18 ਮਾਰਚ ਤੋਂ ਚੱਲ ਰਿਹਾ ਸੀ ਫਰਾਰ
ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ
ਮੰਡੀ ਗੋਬਿੰਦਗੜ੍ਹ 'ਚ 50 ਲੱਖ ਦੀ ਲੁੱਟ : ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਲੁਟੇਰੇ ਦੁਕਾਨ ਤੋਂ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ ਪਰ ਲੁਟੇਰੇ ਇਲਾਕੇ ਵਿੱਚ ਲੱਗੇ ਕੈਮਰਿਆਂ ਵਿੱਚ ਕੈਦ ਹੋ ਗਏ