ਖ਼ਬਰਾਂ
ਸੌਦਾ ਸਾਧ ਨੇ ਬੇਅਦਬੀ ਮਾਮਲੇ ’ਚ ਸੀਬੀਆਈ ਜਾਂਚ ਦੀ ਕੀਤੀ ਮੰਗ, ਹਾਈ ਕੋਰਟ ਨੇ ਪਟੀਸ਼ਨ ’ਤੇ ਚੁੱਕੇ ਸਵਾਲ
ਹਾਈ ਕੋਰਟ ਨੇ ਪੁੱਛਿਆ : ਸਿੱਟ ਦੀ ਜਾਂਚ 'ਚ ਕੀ ਗਲਤ ਹੈ
ਅਤਿਵਾਦੀ ਸੰਗਠਨ ਅਲ-ਕਾਇਦਾ ਦੀ ਧਮਕੀ, ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਦਾ ਲਵਾਂਗੇ ਬਦਲਾ
ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ
ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, 3 ਬੱਚਿਆਂ ਦੀ ਮੌਕੇ ’ਤੇ ਮੌਤ
ਹਾਦਸੇ ਦੌਰਾਨ ਮੋਟਰਸਾਈਕਲ ਟਰੱਕ ਦੇ ਹੇਠਾਂ ਆ ਕੇ ਚਕਨਾਚੂਰ ਹੋ ਗਿਆ।
ਦਿੱਲੀ ਵਿਚ ਮੈਰਾਥਨ ਦੀ ਅਗਵਾਈ ਕਰਨਗੇ ਦਸਤਾਰਧਾਰੀ ਟੋਰਨੇਡੋ ਫੌਜਾ ਸਿੰਘ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਇਹ ਮੈਰਾਥਨ ਵਿਸ਼ਵ ਪੰਜਾਬੀ ਸੰਸਥਾ ਵੱਲੋਂ ਕਰਵਾਈ ਜਾ ਰਹੀ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਕੇਂਦਰ ਦੇ ਵੱਡੇ ਆਗੂਆਂ ਸਮੇਤ ਪੰਜਾਬ ਦੇ ਕਈ ਆਗੂਆਂ ਦੇ ਨਾਂ ਸ਼ਾਮਲ
ਮੀਟ ਪਲਾਂਟ ’ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਚਾਰ ਮਜ਼ਦੂਰਾਂ ਦੀ ਮੌਤ
ਟੈਂਕ ’ਚ ਪਸ਼ੂਆਂ ਦੀ ਖੱਲ ਤੇ ਚਰਬੀ ਕੀਤੀ ਜਾਂਦੀ ਸੀ ਸਟੋਰ
ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਹੋਏ ਤਬਾਦਲੇ
ਚਾਰ ਆਈ.ਏ.ਐਸ. ਤੇ ਦੋ ਪੀ.ਸੀ.ਐਸ. ਅਫ਼ਸਰਾਂ ਦੇ ਵਿਭਾਗਾਂ ’ਚ ਫੇਰਬਦਲ
ਗੋਧਰਾ ਕਾਂਡ: ਸਾਬਰਮਤੀ ਐਕਸਪ੍ਰੈਸ ਦੀ ਬੋਗੀ ਨੂੰ ਸਾੜਨ ਵਾਲੇ 8 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਇਸ ਦੌਰਾਨ ਜ਼ਿੰਦਾ ਸੜ ਗਏ ਸਨ 59 ਲੋਕ
ਪੁਲਿਸ ਨੇ 2 ਪੈਕਟ ਹੈਰੋਇਨ ਸਮੇਤ ਡਰੋਨ ਕੀਤਾ ਬਰਾਮਦ
ਪਿੰਡ ਬੱਚੀਵਿੰਡ ਵਿਖੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਹੋਈ ਬਰਾਮਦਗੀ
ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜ਼ੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ : ਚੇਤਨ ਸਿੰਘ ਜੌੜਾਮਾਜਰਾ
ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ