ਖ਼ਬਰਾਂ
Tarn Taran News : ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ISI ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
Tarn Taran News : ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ
Punjab News : ਭਲਕੇ ਲਗਾਤਾਰ ਤੀਜੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ
Punjab News : ਦੁਪਹਿਰ 12 ਵਜੇ ਹੋਵੇਗੀ ਬੈਠਕ
Transfers of IPS officers : ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, 4 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
Transfers of IPS officers : ਹਰਿਆਣਾ ਸਰਕਾਰ ਨੇ ਰਾਜ ਦੇ 4 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ
IPL 2025 :ਪੰਜਾਬ ਕਿੰਗਜ਼ ਤੇ RCB ਵਿਚਾਲੇ ਮਹਾਮੁਕਾਬਲਾ, ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਪੰਜਾਬ ਕਿੰਗਜ਼ ਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਾਲੇ ਮਹਾਮੁਕਾਬਲਾ
Punjab News : ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ
Punjab News : ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ
Chandigarh News : ਚੰਡੀਗੜ੍ਹ ਦੀ ਔਰਤ ਨਾਲ 11 ਲੱਖ ਰੁਪਏ ਦੀ ਆਨਲਾਈਨ ਠੱਗੀ, ਦੋ ਮੁਲਜ਼ਮ ਕਾਬੂ
Chandigarh News : ਔਰਤ ਨੂੰ ਟੈਲੀਗ੍ਰਾਮ ਗਰੁੱਪ ’ਚ ਜੋੜ ਕੇ, ਹੌਲੀ-ਹੌਲੀ ਵੱਡੀਆਂ ਰਕਮਾਂ ਦੀ ਕੀਤੀ ਗਈ ਮੰਗ
Punjab News: ਵਿਧਾਇਕ ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ 16 ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
16 ਜੂਨ ਤੱਕ ਨਿਆਂਇਕ ਹਿਰਾਸਤ 'ਚ ਮਹੇਸ਼ ਮਖੀਜਾ
Amritsar News ; ਅੰਮ੍ਰਿਤਸਰ ‘ਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Amritsar News ; ਸ਼ਖਸ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ
India-US trade News: ਨੀਤੀ ਆਯੋਗ ਨੇ ਭਾਰਤ-ਅਮਰੀਕਾ ਵਪਾਰ ’ਚ ‘ਦੋਹਰੀ ਪਹੁੰਚ’ ਦਾ ਸੁਝਾਅ ਦਿਤਾ
ਗੈਰ-ਸੰਵੇਦਨਸ਼ੀਲ ਖੇਤੀਬਾੜੀ ਜਿਣਸਾਂ ਦੇ ਆਯਾਤ ’ਤੇ ਉੱਚ ਟੈਰਿਫ ਨੂੰ ਚੁਣਨ ਲਈ ਕਿਹਾ
Rupnagar News: ਗੁਰਦੁਆਰਾ ਟਿੱਬੀ ਸਾਹਿਬ 'ਚ ਏਅਰ ਕੰਡੀਸ਼ਨਰ ਦਾ ਕੰਪਰੈਸ਼ਰ ਫਟਣ ਕਾਰਨ 1 ਮੌਤ, 14 ਜ਼ਖਮੀ
ਮੰਤਰੀ ਹਰਜੋਤ ਬੈਂਸ ਨੇ ਜ਼ਖ਼ਮੀਆਂ ਦਾ ਜਾਣਿਆ ਹਾਲ