ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਹਾਟੀ 'ਚ ਏਮਜ਼ ਦਾ ਕੀਤਾ ਉਦਘਾਟਨ
ਇਲਾਕੇ ਨੂੰ ਮਿਲੇ ਤਿੰਨ ਸਰਕਾਰੀ ਮੈਡੀਕਲ ਕਾਲਜ
ਪ੍ਰੇਮਿਕਾ ਨੇ ਪ੍ਰੇਮੀ ਤੋਂ ਲੁਕੋਈ ਵਿਆਹੁਤਾ ਹੋਣ ਦੀ ਗੱਲ਼, ਪਤਾ ਲੱਗਣ ’ਤੇ ਪ੍ਰੇਮੀ ਨੇ ਕੀਤਾ ਕਤਲ
ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਢੀਂਡਸਾ, ਤਹਿਸੀਲ ਸਮਰਾਲਾ ਵਜੋਂ ਹੋਈ ਹੈ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਸਤੂਰਬਾ ਗਾਂਧੀ ਮਾਰਗ 'ਤੇ ਦਫ਼ਤਰ ਕੰਪਲੈਕਸ ਦਾ ਕੀਤਾ ਉਦਘਾਟਨ
ਕੇਜੀ ਮਾਰਗ ਦੀ ਨਵੀਂ ‘ਗ੍ਰੀਨ ਬਿਲਡਿੰਗ’ ਵਿਚ ਤਬਦੀਲ ਹੋਣਗੇ 3 ਮੰਤਰਾਲੇ
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ (ਦੇਖੋ ਵੀਡੀਓ)
ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਅਗਲੇਰੀ ਕਾਰਵਾਈ
ਅੰਬੇਡਕਰ ਸਾਹਿਬ ਦੇ ਦੇਸ਼ ਨੂੰ ਦਿੱਤੇ ਯੋਗਦਾਨ ਨੂੰ ਭੁਲਾਇਆ ਨਹੀ ਜਾ ਸਕਦਾ - ETO
ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ ਆਰਟ ਗੈਲਰੀ ਵਿਖੇ ਹੋਇਆ ਸਮਾਗਮ
ETO ਨੇ ਗਹਿਰੀ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ
ਮਿਸ ਪਨਵੀਰ ਸੈਣੀ ਕਾਰਪੋਰੇਸ਼ਨ ਕਮਾਂਡਰ ਦੀ ਵਿੱਤੀ ਸਲਾਹਕਾਰ ਨਿਯੁਕਤ
ਆਈ.ਡੀ.ਏ.ਐਸ 2010 ਬੈਚ ਦੇ ਇੰਡੀਅਨ ਡਿਫ਼ੈਂਸ ਅਕਾਊਂਟਸ ਦੇ ਅਧਿਕਾਰੀ ਹਨ ਮਿਸ ਪਨਵੀਰ ਸੈਣੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ
ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ
5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ
ਰਾਜਸਥਾਨ: ਅੰਮ੍ਰਿਤਪਾਲ ਦੀ ਭਾਲ ਲਈ ਛਾਪੇਮਾਰੀ ਲਗਾਤਾਰ ਜਾਰੀ, ਇਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਸੂਤਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨਾਲ ਅੰਮ੍ਰਿਤਪਾਲ ਦੀਆਂ ਫੋਟੋਆਂ ਵਾਇਰਲ ਹੋਈਆਂ ਹਨ।