ਖ਼ਬਰਾਂ
ਮੇਲਾ ਵੇਖਣ ਜਾ ਰਹੇ ਲੋਕਾਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 2 ਬੱਚਿਆਂ ਸਮੇਤ ਤਿੰਨ ਦੀ ਮੌਤ
25 ਲੋਕਾਂ ਦੀ ਹਾਲਤ ਨਾਜ਼ੁਕ
ਟੈਕਸਾਸ ਦੇ ਡੇਅਰੀ ਫਾਰਮ ਵਿਚ ਭਿਆਨਕ ਧਮਾਕਾ, 18,000 ਗਾਵਾਂ ਦੀ ਮੌਤ
ਘੰਟਿਆਂ ਤੱਕ ਡੇਅਰੀ ਫਾਰਮ ਦੇ ਉੱਪਰ ਕਾਲੇ ਧੂੰਏਂ ਦੇ ਬੱਦਲ ਛਾਏ ਰਹੇ।
ਡਰੱਗ ਮਾਮਲੇ ਸਬੰਧੀ SIT ਦੀ ਰਿਪੋਰਟ ’ਚ 2 ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਦਾ ਖੁਲਾਸਾ
ਪੰਜਾਬ ਸਰਕਾਰ ਦੀ ਕਾਰਵਾਈ ’ਤੇ ਟਿਕੀਆਂ ਨਜ਼ਰਾਂ
ਰੂਪਨਗਰ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਕਾਬੂ ਕੀਤਾ ਸੀ।
ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਨੋਟਿਸ, ਭਲਕੇ ਪੇਸ਼ੀ ਲਈ ਸੱਦਿਆ
14 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ
ਪ੍ਰੇਮਿਕਾ ਨਾਲ ਪਤੀ ਮਨਾ ਰਿਹਾ ਸੀ ਰੰਗਰਲੀਆਂ, ਪਤਨੀ ਨੇ ਮੌਕੇ ’ਤੇ ਪਹੁੰਚ ਪ੍ਰੇਮਿਕਾ ਤੇ ਪਤੀ ਦਾ ਚਾੜਿਆ ਕੁਟਾਪਾ
ਬਾਅਦ ਵਿੱਚ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ
ਨਸ਼ੇ ਦੀ ਓਵਰਡੋਜ਼ ਕਾਰਨ 26 ਸਾਲਾ ਨੌਜਵਾਨ ਦੀ ਮੌਤ
5 ਲੋਕਾਂ ਖਿਲਾਫ ਮਾਮਲਾ ਦਰਜ
ਧੋਖੇ ਨਾਲ 9ਵੀਂ ਜਮਾਤ ਦੀ ਨਾਬਾਲਿਗ ਵਿਦਿਆਰਥਣ ਨੂੰ ਕਮਰੇ ’ਚ ਬੁਲਾ ਕੇ ਕੀਤਾ ਬਲਾਤਕਾਰ
2 ਦੋਸ਼ੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
ਈਡੀ ਨੇ BBC ਇੰਡੀਆ 'ਤੇ FEMA ਉਲੰਘਣਾ ਦਾ ਮਾਮਲਾ ਕੀਤਾ ਦਰਜ, ਜਾਂਚ ਸ਼ੁਰੂ
ਮੀਡੀਆ ਰਿਪੋਰਟਾਂ ਮੁਤਾਬਕ ਈਡੀ ਬੀਬੀਸੀ ਦੇ ਵਿਦੇਸ਼ੀ ਪੈਸੇ ਭੇਜਣ ਦੀ ਜਾਂਚ ਕਰ ਰਹੀ ਹੈ। ਉਸ ਨੂੰ ਵਿੱਤੀ ਸਟੇਟਮੈਂਟ ਦੇਣ ਲਈ ਵੀ ਕਿਹਾ ਹੈ।
ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ