ਖ਼ਬਰਾਂ
ਹੁਸ਼ਿਆਰਪੁਰ : ਵਿਸਾਖੀ 'ਤੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 3 ਦੀ ਮੌਤ
ਇਸ ਹਾਦਸੇ 'ਚ 11 ਸ਼ਰਧਾਲੂ ਵੀ ਗੰਭੀਰ ਜ਼ਖਮੀ ਹੋ ਗਏ ਹਨ।
ਦੋ ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ, ਸ਼ੱਕੀ ਹਾਲਤ ਵਿਚ ਹੋਈ ਨੌਜਵਾਨ ਦੀ ਮੌਤ
ITI 'ਚ ਚੌਕੀਦਾਰ ਵਜੋਂ ਕੰਮ ਕਰਦਾ ਸੀ ਮ੍ਰਿਤਕ
ਪੰਜਾਬ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ: ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਨੇ "ਵਟ ਐਨ ਆਈਡੀਆ- ਸਟਾਰਟਅੱਪ ਚੈਲੇਂਜ" ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ
Retail Inflation: 15 ਮਹੀਨੇ ਦੇ ਹੇਠਲੇ ਪੱਧਰ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ ਦਰ
ਮਾਰਚ 'ਚ 6.44 ਫੀਸਦੀ ਤੋਂ ਘਟ ਕੇ 5.66 ਫੀਸਦੀ 'ਤੇ ਪਹੁੰਚੀ
ਭਾਰਤ ਵਿੱਚ ਪਹਿਲੀ ਵਾਰ ਨਦੀ ਦੇ ਹੇਠਾਂ ਚੱਲੀ ਮੈਟਰੋ ਟਰੇਨ, ਹਾਵੜਾ ਤੋਂ ਪਹੁੰਚੀ ਕੋਲਕਾਤਾ
ਸੱਤ ਮਹੀਨਿਆਂ ਦੇ ਟਰਾਇਲ ਤੋਂ ਬਾਅਦ ਇਸ ਨੂੰ ਨਿਯਮਿਤ ਤੌਰ 'ਤੇ ਚਲਾਇਆ ਜਾਵੇਗਾ
ਹਿਮਾਚਲ: ਪਹਾੜ ਟੁੱਟਣ ਕਾਰਨ ਮੰਡੀ-ਕੁੱਲੂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ, ਟ੍ਰੈਫਿਕ ਨੂੰ ਕੀਤਾ ਗਿਆ ਡਾਇਵਰਟ
ਰਾਤ 9 ਵਜੇ ਤੋਂ ਬੰਦ ਰਾਸ਼ਟਰੀ ਮਾਰਗ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ।
ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀ
ਟੋਲ ਪਲਾਜ਼ਿਆਂ ਨੂੰ ਅਸਲ ਵਿੱਚ ਆਮ ਲੋਕਾਂ ਦੀ ਲੁੱਟ ਲਈ ਖੁੱਲ੍ਹੀਆਂ ਦੁਕਾਨਾਂ ਦੱਸਿਆ
ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ
ਕਿਸਾਨ ਦੇ ਪੁੱਤਰ ਨਾਲ ਵਿਆਹ ਕਰਨ ਵਾਲੀ ਲੜਕੀ ਨੂੰ ਦੇਵਾਂਗੇ 2 ਲੱਖ ਰੁਪਏ: ਐਚਡੀ ਕੁਮਾਰਸਵਾਮੀ
ਕਰਨਾਟਕ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਦਾ ਐਲਾਨ
ਅਮਰੀਕੀ ਬੈਂਕ 'ਚ ਗੋਲੀਬਾਰੀ : ਹਮਲੇ 'ਚ 5 ਲੋਕ ਮਾਰੇ ਗਏ, ਪੁਲਿਸ ਨੇ 8 ਮਿੰਟ ਦੇ ਮੁਕਾਬਲੇ 'ਚ ਗੋਲੀਬਾਰੀ ਹਮਲਾਵਰ ਢੇਰ
ਹਮਲਾਵਰ ਲੁਈਸਵਿਲੇ ਬੈਂਕ ਦਾ ਕਰਮਚਾਰੀ ਸੀ