ਖ਼ਬਰਾਂ
ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਵਿਦਿਆਰਥਣਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ 'ਸੈਨੇਟਰੀ ਪੈਡ'-ਸੁਪਰੀਮ ਕੋਰਟ
ਸੁਪਰੀਮ ਕੋਰਟ ਦਾ ਸੂਬਾ ਸਰਕਾਰਾਂ ਨੂੰ ਹੁਕਮ
ਖੰਡ ਦੀ ਮਿਠਾਸ 'ਤੇ ਪੈ ਸਕਦੀ ਹੈ ਮਹਿੰਗਾਈ, ਐਕਸ-ਮਿਲ ਦੀਆਂ ਕੀਮਤਾਂ 'ਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਪ੍ਰਚੂਨ ਬਾਜ਼ਾਰ 'ਚ ਖੰਡ ਦੀ ਕੀਮਤਾਂ 'ਚ ਵਾਧਾ ਹੋਣ ਦੀ ਸੰਭਾਵਨਾ
ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, ਦੋ ਦੀ ਮੌਤ, 20 ਲਾਪਤਾ
ਕਿਸ਼ਤੀ 'ਚ ਸਵਾਰ ਸਨ 44 ਪ੍ਰਵਾਸੀ
ਚੰਗੇ ਭਵਿੱਖ ਲਈ ਕੈਨੇਡਾ ਗਏ ਦੋ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਬਟਾਲਾ ਦੇ ਰਹਿਣ ਵਾਲੇ ਸਨ ਦੋਨੋਂ ਮ੍ਰਿਤਕ ਨੌਜਵਾਨ
Success Story: ਪਿਤਾ ਲਗਾਉਂਦੇ ਹਨ ਫ਼ਲਾਂ ਦੀ ਰੇਹੜੀ, ਪੁੱਤ ਨੇ DSP ਬਣ ਕੇ ਮੋੜਿਆ ਮਾਪਿਆਂ ਦੀ ਮਿਹਨਤ ਦਾ ਮੁੱਲ
ਅਰਵਿੰਦ ਸੋਨਕਰ ਸੱਤ ਭੈਣ-ਭਰਾਵਾਂ ਵਿਚੋਂ ਸਭ ਤੋਂ ਛੋਟਾ ਹੈ।
ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ 'ਚ ਇਕ ਸਾਲ ਦਾ ਕੀਤਾ ਵਾਧਾ, ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ
ਠੇਕੇ ‘ਤੇ ਨਵੀਂ ਭਰਤੀ ‘ਤੇ ਲਗਾਈ ਰੋਕ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫਤਾਰ
ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਵਿਖੇ ਤਾਇਨਾਤ ਹੈ ਪਟਵਾਰੀ
ਆਮ ਆਦਮੀ ਪਾਰਟੀ ਨੂੰ ਮਿਲਿਆ ਕੌਮੀ ਪਾਰਟੀ ਦਾ ਦਰਜਾ, ਚੋਣ ਕਮਿਸ਼ਨ ਨੇ ਕੀਤਾ ਐਲਾਨ
ਤ੍ਰਿਣਮੂਲ ਕਾਂਗਰਸ, NCP ਅਤੇ CPI ਤੋਂ ਵਾਪਸ ਲਿਆ ਗਿਆ ਕੌਮੀ ਪਾਰਟੀ ਦਾ ਦਰਜਾ
ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਪਾਰਟੀ 'ਚ ਸ਼ਾਮਲ