ਖ਼ਬਰਾਂ
ਵਿਸ਼ਵ ਕੱਪ ’ਚ ਜਿੱਥੇ ਡਿੱਗਿਆ ਸੀ ਧੋਨੀ ਦਾ Winning Six, ਉਹ ਜਗ੍ਹਾ ਹੋਵੇਗੀ ਖਾਸ, ਪਹਿਲੀ ਵਾਰ ਹੋਵੇਗਾ ਇਹ ਕੰਮ
ਸਟੈਂਡ ਤੋਂ 5 ਕੁਰਸੀਆਂ ਵੀ ਹਟਾ ਦਿੱਤੀਆਂ ਜਾਣਗੀਆਂ।
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 2,856 ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਗਏ ਵੀਜ਼ੇ: ਪਾਕਿਸਤਾਨ ਹਾਈ ਕਮਿਸ਼ਨ
ਇਹ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਤਾਇਵਾਨ ਦੇ ਹੁਲੀਏਨ ਸ਼ਹਿਰ ਵਿਚ ਆਇਆ 4.7 ਤੀਬਰਤਾ ਦਾ ਭੂਚਾਲ
ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
ਅਮਨ ਅਰੋੜਾ ਨੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।
ਅੰਮ੍ਰਿਤਸਰ 'ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਖਾਧਾ ਜ਼ਹਿਰ! ਹਸਪਤਾਲ ਵਿਚ ਭਰਤੀ
ਮਾਪਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ
ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ
ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ 10 UPSC ਕੋਚਿੰਗ ਸੈਂਟਰ
ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ
Review Meeting: ਕੇਂਦਰੀ ਸਿਹਤ ਮੰਤਰੀ ਨੇ ਸੂਬਿਆਂ ਨੂੰ ਚੌਕਸ ਰਹਿਣ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਿਹਾ
ਮਾਂਡਵੀਆ ਨੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ: AAP ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲਗਾਇਆ ਚੋਣ ਇੰਚਾਰਜ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਜਾਣਕਾਰੀ
ਲਾਰੈਂਸ ਬਿਸ਼ਨੋਈ ਦੇ ਸਾਥੀ ਗੈਂਗਸਟਰ ਨੇ ਕੰਨ ਫੜ ਕੇ ਮੰਗੀ ਮੁਆਫ਼ੀ, “ਮੈਨੂੰ ਮੁਆਫ਼ ਕਰ ਦਿਓ, ਮੈਂ ਗੰਦਾ ਆਦਮੀ ਹਾਂ”
ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ