ਖ਼ਬਰਾਂ
ਪੰਜਾਬ ਕਾਂਗਰਸ ਨੇ 'ਸੰਵਿਧਾਨ ਬਚਾਓ ਮੁਹਿੰਮ' ਦੀ ਕੀਤੀ ਸ਼ੁਰੂਆਤ
ਪੰਜਾਬ ਕਾਂਗਰਸ ਨੇ ਸੂਬੇ ਦੇ 4 ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿੱਚ ਇਹ ਮਾਰਚ ਕਰਨ ਦੀ ਯੋਜਨਾ ਬਣਾਈ
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ ASI ਨੇ ਮੰਗੀ ਸੀ ਰਿਸ਼ਵਤ
ਪੇਸ਼ਾਵਰ 'ਚ ਸਿੱਖ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ
ਪਾਕਿਸਤਾਨ ਵਿਚ ਲਗਾਤਾਰ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ: ਸੂਬੇ ਭਰ ਦੇ ਸਕੂਲਾਂ ਦਾ ਬਦਲਿਆ ਸਮਾਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਵਿਸਾਖੀ ਦਾ ਤਿਉਹਾਰ ਸਾਰੇ ਕਿਸਾਨਾਂ ਲਈ ਖ਼ੁਸ਼ੀਆਂ ਭਰਿਆ ਹੋਵੇਗਾ : ਕੁਲਦੀਪ ਸਿੰਘ ਧਾਲੀਵਾਲ
ਕਿਸੇ ਨੂੰ ਵੀ ਇਹ ਇਜਾਜ਼ਤ ਨਹੀਂ ਮਿਲੇਗੀ ਜਿਸ ਨਾਲ ਪੰਜਾਬ 'ਚ ਮੁੜ ਕਾਲਾ ਦੌਰ ਦੇਖਣ ਨੂੰ ਮਿਲੇ - ਅਮਨ ਅਰੋੜਾ
ਲੁਧਿਆਣਾ 'ਚ ਕੋਰੋਨਾ ਲੱਗਾ ਫਿਰ ਡਰਾਉਣ, 3 ਲੋਕਾਂ ਨੇ ਤੋੜਿਆ ਦਮ
ਪਿਛਲੇ ਸਾਲ 20 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਲੁਧਿਆਣਾ ਦੇ ਇੱਕ ਵਿਅਕਤੀ ਦੀ ਆਖਰੀ ਵਾਰ ਮੌਤ ਹੋਈ ਸੀ
ਭਾਜਪਾ ਦੇ 55 ਫ਼ੀਸਦੀ ਸੰਸਦ ਮੈਂਬਰਾਂ 'ਤੇ ਸੰਗੀਨ ਜੁਰਮਾਂ ਦੇ ਦੋਸ਼ : ਸੁਖਵਿੰਦਰ ਸਿੰਘ ਡੈਨੀ
ਕਿਹਾ, ਰਾਹੁਲ ਗਾਂਧੀ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ? ਕਾਂਗਰਸ ਕਰੇਗੀ ਸੰਘਰਸ਼
ਸਰਬੱਤ ਖ਼ਾਲਸਾ ਦਾ ਕੀ ਅਰਥ ਹੈ? ਜਿਸ ਬਾਰੇ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ
ਮਹੱਤਵਪੂਰਨ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਲਈ ਸੱਦਿਆ ਜਾਂਦਾ ਹੈ ਸਰਬੱਤ ਖ਼ਾਲਸਾ
ਅੰਮ੍ਰਿਤਸਰ : BSF ਵਲੋਂ ਤਸਕਰਾਂ ਦੀ ਕੋਸ਼ਿਸ਼ ਨਾਕਾਮ
ਤਲਾਸ਼ੀ ਦੌਰਾਨ 3 ਪੈਕੇਟ ਹੈਰੋਇਨ ਅਤੇ ਪਾਕਿਸਤਾਨੀ ਕਰੰਸੀ ਬਰਾਮਦ
ਗੀਤਕਾਰ ਬਾਪੂ ਕੁੰਢਾ ਧਾਲੀਵਾਲ ਦਾ ਦਿਹਾਂਤ
ਭਲਕੇ ਹੋਵੇਗਾ ਅੰਤਿਮ ਸਸਕਾਰ