ਖ਼ਬਰਾਂ
ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ
ਰੇਣੂ ਵਿਗ ਬਣੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਵੀਸੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੀਤਾ ਨਿਯੁਕਤ
ਪਹਿਲਾਂ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਸੇਵਾ ਨਿਭਾਈ
ਅੰਮ੍ਰਿਤਸਰ: ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ
ਲੁਧਿਆਣਾ 'ਚ ਜਬਰ-ਜ਼ਨਾਹ ਦੇ 2 ਦੋਸ਼ੀਆਂ ਨੂੰ ਫਾਂਸੀ: ਜਬਰ ਜ਼ਨਾਹ ਤੋਂ ਬਾਅਦ ਬੱਚੀ ਨੂੰ ਦਿੱਤੀ ਸੀ ਮੌਤ
2.20 ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ
ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ
39 DSPs ਨੂੰ SP ਵੱਜੋਂ ਮਿਲੀ ਤਰੱਕੀ, ਦੇਖੋ ਸੂਚੀ
39 DSPs ਨੂੰ SP ਵੱਜੋਂ ਮਿਲੀ ਤਰੱਕੀ, ਦੇਖੋ ਸੂਚੀ
ਬਿਨ੍ਹਾਂ ਹੈਲਮੇਟ ਬਾਈਕ ਚਲਾ ਰਿਹਾ ਨੌਜਵਾਨ ਭੱਜਿਆ ਤਾਂ ਮਾਰੀ ਗੋਲੀ, ਪਿੱਛਿਓਂ ਗੋਲੀ ਮਾਰਨ ਵਾਲਾ ਏਐੱਸਆਈ ਗ੍ਰਿਫ਼ਤਾਰ
ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਿਹਾ ਅੰਮ੍ਰਿਤਪਾਲ ਹੋਇਆ LIVE, ਜਥੇਦਾਰ ਨੂੰ ਕੀਤੀ ਇਹ ਅਪੀਲ
ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ।
ਕਰਜ਼ੇ ਤੋਂ ਤੰਗ ਆ ਕੇ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਕਿਸਾਨ ਸਿਰ ਸੀ 7 ਲੱਖ ਰੁਪਏ ਦਾ ਕਰਜ਼ਾ
ਸਾਬਕਾ ਸਪੀਕਰ ਕੇ ਪੀ ਰਾਣਾ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ : ਕੋਰਟ ਨੇ 2 ਮਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ
ਚੋਣਾਂ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੇ ਪਿਤਾ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਲੱਗੇ ਆਰੋਪ