ਖ਼ਬਰਾਂ
ਅੱਧੀ ਰਾਤ ਨੂੰ ਰੋਹਤਕ ਤੋਂ ਲਾੜੀ ਹੋਈ ਫਰਾਰ, ਗਹਿਣੇ-ਨਕਦੀ ਲੈ ਕੇ ਭੱਜੀ
ਘਟਨਾ ਉਸ ਸਮੇਂ ਵਾਪਰੀ ਜਦੋਂ ਪੂਰਾ ਪਰਿਵਾਰ ਘਰ 'ਚ ਸੌਂ ਰਿਹਾ ਸੀ
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ
ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
ਸ਼ਰਾਬ ਨੀਤੀ ਤੋਂ ਬਾਅਦ ਦਿੱਲੀ 'ਚ ਬਿਜਲੀ ਨੂੰ ਲੈ ਕੇ ਵਿਵਾਦ, ਊਰਜਾ ਮੰਤਰੀ ਨੇ LG 'ਤੇ ਲਗਾਏ ਇਲਜ਼ਾਮ
ਕਿਹਾ - ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ LG
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼
ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੀ ਐਡਵਾਈਜ਼ਰੀ
ਐਤਵਾਰ ਨੂੰ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਨ੍ਹਾਂ 'ਚ ਸਾਰੀਆਂ ਮਹਿਲਾ ਮਰੀਜ਼ ਹਨ।
ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ਵਿੱਚ ਸ਼ਾਮਲ ਕਰੇ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ
ਸਾਹਨੀ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕੀਤੀ; ਕਿਸਾਨਾਂ ਨੂੰ ਤੁਰੰਤ ਨਗਦ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ
ਪੰਜਾਬ ’ਚ 307219 ਦਿਵਿਆਂਗਜਨਾਂ ਨੂੰ UDID ਕਾਰਡ ਜਾਰੀ: ਡਾ. ਬਲਜੀਤ ਕੌਰ
ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ
ਅੰਮ੍ਰਿਤਸਰ : ਸਰਹੱਦ 'ਤੇ BSF ਨੇ ਗੋਲੀਬਾਰੀ ਕਰ ਮੋੜਿਆ ਡਰੋਨ
ਤਲਾਸ਼ੀ ਦੌਰਾਨ ਪਿੰਡ ਤੂਰ ਦੇ ਖੇਤਾਂ 'ਚੋਂ 6 ਕਿਲੋ ਤੋਂ ਵੱਧ ਹੈਰੋਇਨ ਅਤੇ ਬਗ਼ੈਰ ਨੰਬਰ ਦੇ ਮੋਟਰਸਾਈਕਲ ਬਰਾਮਦ
ਕਾਬੁਲ 'ਚ ਵਿਦੇਸ਼ ਮੰਤਰਾਲੇ ਦੇ ਕੋਲ ਜ਼ਬਰਦਸਤ ਬੰਬ ਧਮਾਕਾ, 6 ਦੀ ਮੌਤ
12 ਲੋਕ ਗੰਭੀਰ ਜ਼ਖਮੀ