ਖ਼ਬਰਾਂ
ਕਾਂਗਰਸ ਅਤੇ ਭਾਜਪਾ ਨੂੰ ਮਾਇਆਵਤੀ ਦੀ ਸਲਾਹ - ਇੱਕ ਦੂਜੇ ਪ੍ਰਤੀ ਨਫ਼ਰਤ ਨਾਲ ਦੇਸ਼ ਦਾ ਕੋਈ ਫਾਇਦਾ ਨਹੀਂ ਹੋਵੇਗਾ
ਇਕ-ਦੂਜੇ ਪ੍ਰਤੀ ਸਿਆਸੀ ਨਫ਼ਰਤ ਆਦਿ ਦਾ ਨਾ ਤਾਂ ਦੇਸ਼ ਨੂੰ ਪਹਿਲਾਂ ਕੋਈ ਫਾਇਦਾ ਹੋਇਆ ਹੈ ਅਤੇ ਨਾ ਹੀ ਭਵਿੱਖ ਵਿਚ ਹੋਣ ਵਾਲਾ ਹੈ।
ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੱਢੀ ਰੱਜ ਕੇ ਭੜਾਸ
ਕਿਹਾ - ਦੱਸਣ ਦੇ ਬਾਵਜੂਦ ਪੰਜਾਬ ਪੁਲਿਸ ਨੂੰ ਪੰਜਾਬ ਤੋਂ ਸ਼ਾਹਬਾਦ ਪਹੁੰਚਣ ਲਈ ਲੱਗਿਆ ਡੇਢ ਦਿਨ ਦਾ ਸਮਾਂ
ਸ਼ਰਮਨਾਕ: ਸਹੁਰੇ, ਦਿਓਰ, ਭਾਣਜੇ ਤੇ ਵਿਚੋਲੇ ਨੇ ਵਿਆਹੁਤਾ ਨਾਲ ਕੀਤਾ ਬਲਾਤਕਾਰ
ਪਤੀ ਨੇ ਵੀ ਦਿੱਤਾ ਮੁਲਜ਼ਮਾਂ ਦਾ ਸਾਥ
ਪ੍ਰਧਾਨ ਮੰਤਰੀ ਦਾ ਅਡਾਨੀ ਨਾਲ ਕੀ ਰਿਸ਼ਤਾ ਹੈ? ਇਹ ਸਵਾਲ ਮੈਂ ਪੁੱਛਦਾ ਰਹਾਂਗਾ- ਰਾਹੁਲ ਗਾਂਧੀ
“ਅਡਾਨੀ ਸਮੂਹ ਵਿਚ 20,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਇਹ ਪੈਸਾ ਕਿਸਦਾ ਹੈ?”
US-Canada ਵਿਚਾਲੇ ਸ਼ਰਨ ਸਮਝੌਤੇ 'ਤੇ ਬਣੀ ਸਹਿਮਤੀ, ਗੈਰ-ਅਧਿਕਾਰਤ ਸਰਹੱਦੀ ਲਾਂਘਿਆਂ 'ਤੇ ਸ਼ਰਨਾਰਥੀਆਂ ਨੂੰ ਰੋਕਣ ਲਈ ਲਿਆਂਦਾ ਪ੍ਰਸਤਾਵ
ਨਵਾਂ ਯੂਐਸ-ਕੈਨੇਡਾ ਸਮਝੌਤਾ ਜਲਦੀ ਲਾਗੂ ਹੋਵੇਗਾ ਕਿਉਂਕਿ ਇਸ ਨੂੰ ਅਮਰੀਕੀ ਕਾਂਗਰਸ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।
ਕਲਯੁਗੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਦੋ ਬੱਚਿਆਂ ਨੂੰ ਨਹਿਰ 'ਚ ਸੁੱਟਿਆ
ਨਹਿਰ 'ਚ ਸੁੱਟਣ ਤੋਂ ਪਹਿਲਾਂ ਬੱਚਿਆਂ ਨੂੰ ਲਗਾਇਆ ਜ਼ਹਿਰ ਦਾ ਟੀਕਾ
ਵਿਆਹ ਦੇ ਬੰਧਨ 'ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ IPS ਜੋਤੀ ਯਾਦਵ
ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਆਨੰਦ ਕਾਰਜ
ਕੌਮਾਂਤਰੀ ਸਰਹੱਦ ਨੇੜੇ ਮਿਲੀ ਕਰੋੜਾਂ ਦੀ ਹੈਰੋਇਨ, BSF ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ
ਬਾਜ਼ਾਰ ਵਿਚ ਇਸ ਦੀ ਕੀਮਤ ਕਰੀਬ 49 ਕਰੋੜ ਰੁਪਏ ਹੋ ਸਕਦੀ ਹੈ
ਬਿਜਲੀ ਲਾਈਨ ਠੀਕ ਕਰ ਰਹੇ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ
ਲਾਸ਼ ਸੜ ਕੇ ਸੁਆਹ
ਅਮਰੀਕਾ ’ਚ ਚਾਕਲੇਟ ਫੈਕਟਰੀ ’ਚ ਧਮਾਕਾ, 2 ਲੋਕਾਂ ਦੀ ਮੌਤ, 9 ਲਾਪਤਾ
ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।