ਖ਼ਬਰਾਂ
ਸੀਨੀਅਰ ਪੱਤਰਕਾਰ ਅਭੈ ਛਜਲਾਨੀ ਦਾ ਲੰਬੀ ਬਿਮਾਰੀ ਦੇ ਚਲਦਿਆਂ ਦਿਹਾਂਤ
ਪੱਤਰਕਾਰੀ ਵਿਚ ਸ਼ਾਨਦਾਰ ਯੋਗਦਾਨ ਲਈ ਸਾਲ 2009 ਵਿਚ ਉਹਨਾਂ ਨੂੰ "ਪਦਮ ਸ਼੍ਰੀ" ਨਾਲ ਸਨਮਾਨਿਤ ਕੀਤਾ ਗਿਆ
2 ਬੱਚਿਆਂ ਦੇ 7 ਕਾਤਲਾਂ ਨੂੰ ਉਮਰ ਕੈਦ, ਪਰਿਵਾਰ ਨੇ ਤਾਂਤਰਿਕ ਨਾਲ ਮਿਲ ਕੇ ਦਿੱਤੀ ਸੀ ਮਾਸੂਮ ਭੈਣ-ਭਰਾ ਦੀ ਬਲੀ
50,000 ਰੁਪਏ ਜੁਰਮਾਨਾ ਵੀ ਕੀਤਾ ਗਿਆ
ਕਰਨਾਲ : ਪੁਲਿਸ ਲਾਈਨ 'ਚ ਕਾਰ ਦਾ ਸਮਾਨ ਚੋਰੀ : ਬੈਟਰੀ ਸਮੇਤ ਸ਼ੀਸ਼ਾ ਅਤੇ ਸਾਊਂਡ ਸਿਸਟਮ ਗਾਇਬ
ਅਧਿਕਾਰੀ ਕਹਿੰਦੇ- ਇਹ ਤਾਂ ਇਸੇ ਤਰ੍ਹਾਂ ਆਈ ਸੀ ਸਾਡੇ ਕੋਲ
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਸਮੀਖਿਆ ਮੀਟਿੰਗ
- ਨਵੀਂ ਨੀਤੀ ਕਿਸਾਨ ਪੱਖੀ ਅਤੇ ਸੂਬੇ ਦੀ ਤਰੱਕੀ ਲਈ ਲਾਹੇਵੰਦ ਹੋਵੇਗੀ: ਖੇਤੀਬਾੜੀ ਮੰਤਰੀ
ਖੌਫਨਾਕ! ਪੁਲਿਸ ਛਾਪੇਮਾਰੀ ਦੌਰਾਨ 4 ਦਿਨਾਂ ਦੇ ਨਵਜੰਮੇ ਬੱਚੇ ਦੀ ਕਥਿਤ ਤੌਰ 'ਤੇ ਪੁਲਿਸ ਮੁਲਾਜ਼ਮਾਂ ਦੇ ਪੈਰਾਂ ਹੇਠ ਕੁਚਲਣ ਨਾਲ ਮੌਤ
ਗੈਰ ਜ਼ਮਾਨਤੀ ਵਰੰਟ ਦੇ ਕੇਸ ਵਿਚ 2 ਲੋਕਾਂ ਨੂੰ ਗਿਫ਼ਤਾਰ ਕਰਨ ਪਹੁੰਚੀ ਸੀ ਪੁਲਿਸ
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ
ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ
ਅੰਤਰਜਾਤੀ ਵਿਆਹ 'ਤੇ ਰਾਜਸਥਾਨ ਸਰਕਾਰ ਦੇਵੇਗੀ 10 ਲੱਖ, ਜਾਣੋ ਅਪਲਾਈ ਕਰਨ ਦਾ ਤਰੀਕਾ
ਬੈਂਕ ਖਾਤੇ 'ਚ ਆਉਣਗੇ 5 ਅਤੇ 5 ਲੱਖ ਦੀ ਹੋਵੇਗੀ FD
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ : ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 93ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ 'ਤੇ ਅੱਜ ਸਾਹਨੀ ਨੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਦੇ ਯੋਗਦਾਨ ਦੀ ਮਾਨਤਾ ਦੇਣ ਦੀ ਬੇਨਤੀ ਕੀਤੀ
ਡਿਪਟੀ ਕਮਿਸ਼ਨਰ ਵਲੋਂ ਸਖਤ ਕਾਰਵਾਈ-ਸੁਪਰਡੈਂਟ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ
ਹਥਿਆਰ ਤੁਰੰਤ ਥਾਣੇ ਜਮਾਂ ਕਰਵਾਉਣ ਤੇ 15 ਦਿਨਾਂ ਅੰਦਰ ਲਿਖਤੀ ਜਵਾਬ ਦੇਣ ਦੇ ਹੁਕਮ
ਸਾਢੇ ਤਿੰਨ ਫੁੱਟ ਦੇ ਰੇਹਾਨ ਦੇ ਘਰ ਗੂੰਜੀਆਂ ਕਿਲਕਾਰੀਆਂ, 3 ਫੁੱਟ ਦੀ ਪਤਨੀ ਨੇ ਦਿੱਤਾ ਬੱਚੀ ਨੂੰ ਜਨਮ
ਰੇਹਾਨ ਜ਼ੁਬੇਰੀ ਦਾ ਕਹਿਣਾ ਹੈ ਕਿ ਤਹਿਸੀਨ ਨੂੰ ਮਿਲਣ ਤੋਂ ਬਾਅਦ ਜ਼ਿੰਦਗੀ ਖੁਸ਼ੀਆਂ ਨਾਲ ਭਰ ਗਈ