ਖ਼ਬਰਾਂ
ਜੰਮੂ ਕਸ਼ਮੀਰ: ਧਾਰਾ 370 ਹਟਣ ਤੋਂ ਬਾਅਦ ਕੇਂਦਰ ਸ਼ਾਸ਼ਤ ਪ੍ਰਦੇਸ਼ ਨੂੰ ਮਿਲਿਆ ਪਹਿਲਾ ਨਿਵੇਸ਼
ਇਸ ਪ੍ਰਾਜੈਕਟ ਤਹਿਤ ਸ੍ਰੀਨਗਰ ਦੇ ਬਾਹਰਵਾਰ ਇੱਕ ਸ਼ਾਪਿੰਗ ਮਾਲ ਅਤੇ ਬਹੁਮੰਜ਼ਿਲਾ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ।
IGP ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ, ਕਿਹਾ- ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ, ਨਹੀਂ ਹੋਈ ਗ੍ਰਿਫਤਾਰੀ
ਪੁਲਿਸ ਵੱਲੋਂ ਫ਼ੇਕ ਖ਼ਬਰਾਂ ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਚੇਤਾਵਨੀ
20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ : ਕੇਂਦਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਕਿਸਾਨ
20 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 3.30 ਤੱਕ ਹਜ਼ਾਰਾਂ ਕਿਸਾਨ ਰਾਮਲੀਲਾ ਮੈਦਾਨ ਵਿਚ ਮਹਾਂ ਪੰਚਾਇਤ ਕਰਨਗੇ।
ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਮੁੱਦੇ 'ਤੇ ਹੋਈ ਚਰਚਾ
ਵਿਦੇਸ਼ ਮੰਤਰੀ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਮੁੱਦੇ 'ਤੇ ਪੂਰਨ ਸਹਿਯੋਗ ਦਾ ਭਰੋਸਾ
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ
ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ
ਵਨਡੇ 'ਚ ਭਾਰਤ ਦੀ ਬੁਰੀ ਹਾਰ: ਆਸਟ੍ਰੇਲੀਆ ਨੇ 10 ਵਿਕਟਾਂ ਨਾਲ 234 ਗੇਂਦਾਂ ਰਹਿੰਦੇ ਹਰਾਇਆ
ਮਿਸ਼ੇਲ ਸਟਾਰਕ (5 ਵਿਕਟਾਂ) ਦੀ ਅਗਵਾਈ ਵਾਲੀ ਗੇਂਦਬਾਜ਼ੀ ਵਿੱਚ ਸ਼ਾਨ ਐਬੋਟ ਨੇ 3 ਅਤੇ ਨਾਥਨ ਐਲਿਸ ਨੇ ਦੋ ਵਿਕਟਾਂ ਲਈਆਂ।
ਰੇਵਾੜੀ 'ਚ ਜ਼ਿੰਦਾ ਸੜੇ 3 ਬੱਚੇ, ਮਾਪਿਆਂ ਦੀ ਹਾਲਤ ਨਾਜ਼ੁਕ
ਸ਼ੁਰੂਆਤੀ ਜਾਂਚ ਤੋਂ ਮਾਮਲਾ ਖੁਦਕੁਸ਼ੀ ਦਾ ਜਾਪਦਾ
ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ
ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ- ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।
GST ਵਿਭਾਗ ਕਰੇਗਾ ਇਨਕਮ ਟੈਕਸ ਡਾਟਾ ਦੀ ਜਾਂਚ, ਟੈਕਸ ਚੋਰੀ ਕਰਨ ਵਾਲਿਆਂ ਦੀ ਕਰੇਗਾ ਪਛਾਣ
ਅਧਿਕਾਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਆਮਦਨ ਕਰ ਵਿਭਾਗ ਅਤੇ ਜੀਐਸਟੀ ਡਾਟਾ ਦਾ ਤਾਲਮੇਲ ਕੀਤਾ ਜਾਵੇਗਾ।