ਖ਼ਬਰਾਂ
ਲੁਧਿਆਣਾ 'ਚ NRI ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਮੁਲਜ਼ਮ ਬਣਾਉਂਦਾ ਸੀ ਸਰੀਰਕ ਸਬੰਧ
ਪੀੜਤਾ ਅਨੁਸਾਰ ਦੋਸ਼ੀ ਨੇ ਉਸ ਨਾਲ ਵੀ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।
ਕਾਮੇਡੀਅਨ ਅਤੇ ਆਪ ਆਗੂ ਖਿਆਲੀ ਖ਼ਿਲਾਫ਼ ਜਬਰ-ਜ਼ਨਾਹ ਦਾ ਮਾਮਲਾ ਦਰਜ
ਮਹਿਲਾ ਦਾ ਇਲਜ਼ਾਮ ਹੈ ਕਿ ਕਾਮੇਡੀਅਨ ਨੇ ਉਸ ਨੂੰ ਅਤੇ ਉਸ ਦੀ ਸਹੇਲੀ ਨੂੰ ਫਿਲਮ ਵਿਚ ਕੰਮ ਦਿਵਾਉਣ ਦੇ ਬਹਾਨੇ ਹੋਟਲ ਵਿਚ ਬੁਲਾਇਆ ਸੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 5.50 ਲੱਖ ਦੀ ਠੱਗੀ, ਪੁਲਿਸ ਨੇ ਦੋ ਦਬੋਚੇ
ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਨੌਕਰੀ ਦਿਵਾਉਣ ਦਾ ਲਗਾਇਆ ਸੀ ਲਾਰਾ
ਪੁਲਿਸ ਵਲੋਂ 23 ਲੱਖ 10 ਹਜ਼ਾਰ ਡਰੱਗ ਮਨੀ, ਹਥਿਆਰ ਅਤੇ ਗੱਡੀਆਂ ਸਮੇਤ ਮੁਲਜ਼ਮ ਕਾਬੂ
ਪੁਲਿਸ ਵੱਲੋਂ ਅੱਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Women’s Premier League: ਪਟਿਆਲਾ ਦੀ ਕਨਿਕਾ ਅਹੂਜਾ ਨੇ ਖੇਡੀ ਸ਼ਾਨਦਾਰ ਪਾਰੀ, ਕੈਂਸਰ ਨਾਲ ਜੂਝ ਰਹੀ ਹੈ ਮਾਂ
30 ਗੇਂਦਾਂ 'ਚ 8 ਚੌਕਿਆਂ ਅਤੇ ਇਕ ਛੱਕੇ ਨਾਲ ਬਣਾਈਆਂ 46 ਦੌੜਾਂ
ਰੇਲ ਗੱਡੀ ਦਾ ਡੱਬਾ ਬਦਲਣ ਸਮੇਂ ਨੌਜਵਾਨ ਦੀ ਮੌਤ
ਪੈਰ ਤਿਲਕਣ ਕਾਰਨ ਵਾਪਰਿਆ ਹਾਦਸਾ
ਵਿਰੋਧੀ ਪਾਰਟੀਆਂ ਵਲੋਂ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ
ਸੰਸਦ ਮੈਂਬਰ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੀ ਹੋਏ ਸ਼ਾਮਲ
1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋ ਸਕਦੇ ਨੇ ਨਵਜੋਤ ਸਿੱਧੂ, ਕੋਈ ਛੁੱਟੀ ਨਾ ਲੈਣ ਕਾਰਨ ਪਹਿਲਾਂ ਹੋ ਸਕਦੀ ਹੈ ਰਿਹਾਈ
ਰੋਡ ਰੇਜ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਬੰਦ ਹਨ ਨਵਜੋਤ ਸਿੱਧੂ
ਜਰਮਨੀ 'ਚ ਨਾਬਾਲਿਗ ਵਿਦਿਆਰਥਣਾਂ ਨੇ 12 ਸਾਲਾ ਲੜਕੀ ਦਾ ਚਾਕੂ ਮਾਰ ਕੇ ਕੀਤਾ ਕਤਲ
ਹਾਲਾਂਕਿ ਪੁਲਿਸ ਨੇ ਅਜੇ ਤੱਕ ਹਮਲੇ ਵਿੱਚ ਵਰਤਿਆ ਚਾਕੂ ਬਰਾਮਦ ਨਹੀਂ ਕੀਤਾ ਹੈ।
ਲੁੱਟ ਦੀ ਨੀਅਤ ਨਾਲ ਮਹਿਲਾ ਪ੍ਰੋਫੈਸਰ 'ਤੇ ਕੀਤਾ ਜਾਨਲੇਵਾ ਹਮਲਾ
ਵਾਰਦਾਤ ਨੂੰ ਅੰਜਾਮ ਦੇ ਕੇ ਭੱਜੇ ਚੋਰ ਨਾਲ ਵਾਪਰਿਆ ਭਿਆਨਕ ਹਾਦਸਾ