ਖ਼ਬਰਾਂ
ਲਾਰੈਂਸ ਬਿਸ਼ਨੋਈ ਗੈਂਗ ਦੇ 3 ਮੈਂਬਰ ਰਾਜਸਥਾਨ 'ਚ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ
ਪੁਲਿਸ ਮੁਤਾਬਕ ਇਹ ਤਿੰਨੇ ਅਨਮੋਲ ਬਿਸ਼ਨੋਈ ਦੇ ਹੁਕਮਾਂ 'ਤੇ ਕਾਰਵਾਈ ਕਰ ਰਹੇ ਸਨ।
22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ
'ਆਪ' ਵੱਲੋਂ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਅਧੂਰੇ ਵਾਅਦੇ ਵਿਰੁੱਧ ਰੋਸ ਪ੍ਰਦਰਸ਼ਨ
ਸੁਰਖ਼ੀਆਂ 'ਚ ਬਠਿੰਡਾ ਕੇਂਦਰੀ ਜੇਲ੍ਹ: 4 ਮੋਬਾਈਲ ਫ਼ੋਨ ਹੋਏ ਬਰਾਮਦ
ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
CTU ਵਿਚ 131 ਕੰਡਕਟਰਾਂ ਅਤੇ 46 ਡਰਾਈਵਰਾਂ ਦੀਆਂ ਅਸਾਮੀਆਂ ’ਤੇ ਹੋਵੇਗੀ ਭਰਤੀ, 10 ਅਪ੍ਰੈਲ ਤੱਕ ਕਰ ਸਕਦੇ ਹੋ ਅਪਲਾਈ
ਦੋਵੇਂ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰ ਹੀ ਕਰ ਸਕਣਗੇ ਅਪਲਾਈ
ਕਤਰ ਨੂੰ ਪਛਾੜ ਸਿੰਗਾਪੁਰ ਦੇ ਹਿੱਸੇ ਆਇਆ ਦੁਨੀਆ ਦੇ ਸਭ ਤੋਂ ਵਧੀਆ ਹਵਾਈ ਅੱਡੇ ਦਾ ਖ਼ਿਤਾਬ
ਸੂਚੀ ਵਿਚ ਸਿਖ਼ਰ 'ਤੇ ਆਇਆ ਸਿੰਗਾਪੁਰ ਦਾ ਚਾਂਗੀ ਹਵਾਈ ਅੱਡਾ, ਇੱਕ ਰੈਂਕ ਦੇ ਸੁਧਾਰ ਨਾਲ ਦਿੱਲੀ 36ਵੇਂ ਸਥਾਨ 'ਤੇ ਪਹੁੰਚਿਆ
ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਨਹੀਂ ਕੱਢ ਸਕਦੇ: ਹਾਈ ਕੋਰਟ
ਹਰਿਆਣਾ ਦੇ ਠੇਕੇ 'ਤੇ ਭਰਤੀ ਹੋਏ ਟੀਜੀਟੀ ਨੂੰ ਰਾਹਤ
ਕੇਂਦਰ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਪੇਸ਼ ਕੀਤੀ ਪ੍ਰਗਤੀ ਰਿਪੋਰਟ
ਸੁਪਰੀਮ ਕੋਰਟ 22 ਮਾਰਚ ਨੂੰ ਇਸ ਮਾਮਲੇ ’ਤੇ ਅਗਲਾ ਫ਼ੈਸਲਾ ਸੁਣਾ ਸਕਦੀ ਹੈ
11ਵੀਂ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ: ਕਰਨਾਟਕ ਦੇ ਉਡੂਪੀ 'ਚ ਹੋਏ ਮੁਕਾਬਲਿਆਂ ਦੌਰਾਨ ਪੰਜਾਬ ਦੇ ਹਿੱਸੇ ਆਏ ਕੁੱਲ 13 ਤਮਗ਼ੇ
ਜਗਨਬੀਰ ਸਿੰਘ ਬਾਜਵਾ ਨੇ 4 ਚਾਂਦੀ ਅਤੇ 1 ਕਾਂਸੀ ਦਾ ਤਮਗ਼ਾ ਕੀਤਾ ਆਪਣੇ ਨਾਮ
ਹਰਿਆਣਾ ਦੇ ਸਪੀਕਰ ਨੂੰ ਮਿਲਿਆ ਚੰਡੀਗੜ੍ਹ ਅਤੇ ਹਰਿਆਣਾ ਜਰਨਲਿਸਟ ਯੂਨੀਅਨ ਦਾ ਵਫ਼ਦ
ਪੱਤਰਕਾਰਾਂ ਦੀ ਪੈਨਸ਼ਨ ਵਧਾਉਣ ਸਣੇ ਕਈ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ
ਜੱਗੀ ਜੌਹਲ ’ਤੇ ਤਿਹਾੜ ਜੇਲ੍ਹ 'ਚ ਤਸ਼ੱਦਦ ਦਾ ਦਾਅਵਾ ਬਰਤਾਨੀਆ ਸਰਕਾਰ ਵਲੋਂ ਨਹੀਂ ਕੀਤਾ ਗਿਆ ਸਵੀਕਾਰ
ਜੱਗੀ ਜੌਹਲ ਨੇ ਲਗਾਏ ਸੀ ਤਸ਼ੱਦਦ ਦੇ ਇਲਜ਼ਾਮ