ਖ਼ਬਰਾਂ
USA News : ਡੈਲਟਾ ਪਾਇਲਟ ਰੁਸਤਮ ਭਾਗਵਾਗਰ ਨੂੰ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
USA News : ਡੈਲਟਾ ਏਅਰ ਲਾਈਨਜ਼ ਦੇ ਪਾਇਲਟ ਨੂੰ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ
Amritsar News: ਅੰਮ੍ਰਿਤਸਰ ਵਿੱਚ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਤਸਕਰ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ
Punjab Holiday News: 31 ਜੁਲਾਈ ਨੂੰ ਪੰਜਾਬ ਵਿਚ ਹੋਵੇਗੀ ਸਰਕਾਰੀ ਛੁੱਟੀ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਐਲਾਨ
Jharkhand News: ਝਾਰਖੰਡ ਦੇ ਦੇਵਘਰ ਵਿੱਚ ਸੜਕ ਹਾਦਸੇ ਵਿੱਚ 6 ਕਾਂਵੜੀਆਂ ਦੀ ਮੌਤ, ਕਈ ਜ਼ਖਮੀ
ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
Nimisha Priya Yemen Latest News: ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ, ਭਾਰਤੀ ਗ੍ਰੈਂਡ ਮੁਫਤੀ ਦਫ਼ਤਰ ਤੋਂ ਵੱਡਾ ਅਪਡੇਟ
ਪਹਿਲਾਂ ਸਜ਼ਾ ਮੁਅੱਤਲ ਕੀਤੀ ਗਈ ਸੀ, ਹੁਣ ਇਸਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।
Punjab Haryana High Court: ਲੁਧਿਆਣਾ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ, 4 ਹਫ਼ਤਿਆਂ ਵਿੱਚ ਕਾਰਵਾਈ ਦੇ ਹੁਕਮ
ਅਦਾਲਤ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਨੂੰ 60 ਦਿਨਾਂ ਦੇ ਅੰਦਰ ਪਾਲਣਾ ਰਿਪੋਰਟ ਦਾਇਰ ਕਰਨੀ ਪਵੇਗੀ।
Andaman and Nicobar Island Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲੇ ਅੰਡੇਮਾਨ-ਨਿਕੋਬਾਰ ਟਾਪੂ
ਰਿਕਟਰ ਪੈਮਾਨੇ ਉੱਤੇ 6.2 ਮਾਪੀ ਗਈ ਤੀਬਰਤਾ
ਲੋਕ ਸਭਾ 'ਚ ਆਪਰੇਸ਼ਨ ਸੰਧੂਰ ਬਾਰੇ ਭਖਵੀਂ ਚਰਚਾ, ‘ਅਤਿਵਾਦ ਨੂੰ ਜੜ੍ਹੋਂ ਪੁੱਟਣ ਲਈ ਨਵਾਂ ਭਾਰਤ ਕਿਸੇ ਵੀ ਹੱਦ ਤਕ ਜਾ ਸਕਦੈ' : ਰਾਜਨਾਥ ਸਿੰਘ
ਜੰਗਬੰਦੀ ਵਿਚ ਵਿਚੋਲਗੀ ਕਰਨ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵਿਆਂ ਨੂੰ ਰੱਦ ਕੀਤਾ
ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਹਾਈ ਕੋਰਟ ਦੇ ਹੁਕਮ ਵਿਰੁਧ ਪੰਜਾਬ ਦੀ ਪਟੀਸ਼ਨ ਰੱਦ
500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੀ ਪਾਲਣਾ ਕਰਨ ਦੇ ਹੁਕਮ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ ਉਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ ਹੈ।
ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
18 ਜਨਵਰੀ 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।