ਖ਼ਬਰਾਂ
ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ 'ਤੇ ਰਿਪੋਰਟ ਤਲਬ
ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਕੇਂਦਰ ਨੇ ਜਤਾਈ ਨਾਰਾਜ਼ਗੀ
ਸਾਬਕਾ ਡਿਪਲੋਮੈਟ ਕੇ.ਸੀ ਸਿੰਘ ਦੇ ਗਿਆਨੀ ਜੈਲ ਸਿੰਘ ਬਾਰੇ ਰਾਸ਼ਟਰਪਤੀ ਵਜੋਂ ਕੁਝ ਦਿਲਚਸਪ ਵੇਰਵੇ
ਭਾਵੇਂ ਜੈਲ ਸਿੰਘ ਬਹੁਤ ਘੱਟ ਅੰਗਰੇਜ਼ੀ ਬੋਲਦੇ ਸੀ, ਪਰ ਉਹਨਾਂ ਦੀ ਆਮ ਸਮਝ ਅਤੇ ਸਪੱਸ਼ਟ ਟਿੱਪਣੀਆਂ ਨੇ ਬਹੁਤ ਸਾਰੇ ਵਿਦੇਸ਼ੀ ਪਤਵੰਤਿਆਂ ਨੂੰ ਆਕਰਸ਼ਤ ਕੀਤਾ।
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
ਮੋਗਾ ਦੇ ਕੋਟ ਈਸੇ ਖਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਰੋਹਿਤ ਕੁਮਾਰ
ਤੰਗ ਪ੍ਰੇਸ਼ਾਨ ਕਰਦੇ ਸਨ ਨੌਜਵਾਨ, ਦੁਖੀ ਹੋਈ ਕੁੜੀ ਨੇ ਲਗਾਇਆ ਮੌਤ ਨੂੰ ਗਲ਼ੇ
ਖ਼ੁਦਕੁਸ਼ੀ ਕਰਨ ਮਗਰੋਂ ਕਰਵਾਇਆ ਸੀ ਹਸਪਤਾਲ ਦਾਖਲ, ਤੋੜਿਆ ਦਮ
ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਪੇਸ਼ ਕੀਤਾ : ਮੁੱਖ ਮੰਤਰੀ
' ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ 'ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾ'
ਮਾਲੀਏ 'ਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਤੇ ਹੋਰ ਖੇਤਰਾਂ ਦੇ ਬਜਟ 'ਚ ਰਿਕਾਰਡ ਵਾਧਾ ਸੰਭਵ ਹੋਇਆ- ਹਰਪਾਲ ਚੀਮਾ
ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ
ਅੰਮ੍ਰਿਤਸਰ ਹਵਾਈ ਅੱਡੇ 'ਤੇ ਮਿਲਿਆ ਪਾਕਿਸਤਾਨੀ ਗੁਬਾਰਾ, ਮਚਿਆ ਹੜਕੰਪ
ਸੀਆਈਐਸਐਫ ਨੇ ਗੁਬਾਰਾ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ
ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
- ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
ਨਵਜੋਤ ਕੌਰ ਸਿੱਧੂ ਨੇ ਮੁੜ ਕੀਤੀ ਅਫ਼ੀਮ ਦੀ ਖੇਤੀ ਦੀ ਹਮਾਇਤ
ਉਹਨਾਂ ਨੇ ਕਿਹਾ ਕਿ ਇਹ ਇੱਕੋ-ਇੱਕ ਤਰੀਕਾ ਹੈ ਜਿਸ ਨਾਲ ਅਸੀਂ ਆਪਣੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਵਿਚ ਮਦਦ ਕਰ ਸਕਦੇ ਹਾਂ
ਇਕ ਪਾਸੇ ਤੋਂ ਭ੍ਰਿਸ਼ਟਾਂ ਨੂੰ ਭਾਜਪਾ ਦੀ ਵਾਸ਼ਿੰਗ ਮਸ਼ੀਨ ਵਿਚ ਪਾਓ, ਦੂਜੇ ਪਾਸੇ ਤੋਂ ਕਲੀਨ ਚਿੱਟ ਲਓ- ਰਾਘਵ ਚੱਢਾ
ਅਰਵਿੰਦ ਕੇਜਰੀਵਾਲ ਅਤੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਨਾ ਹੀ ਮਨੀਸ਼ ਸਿਸੋਦੀਆ ਦਾ ਗੁਨਾਹ ਹੈ- ਰਾਘਵ ਚੱਢਾ