ਖ਼ਬਰਾਂ
ਅੰਮ੍ਰਿਤਸਰ: 7 ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ 4 ਘੰਟਿਆਂ ਵਿਚ ਕੀਤਾ ਗ੍ਰਿਫਤਾਰ
ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕਰੇਗੀ ਰਿਮਾਂਡ
ਮੋਹਾਲੀ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਬੋਲੈਰੋ ਨੂੰ ਮਾਰੀ ਟੱਕਰ, 5 ਜ਼ਖਮੀ
ਪੁਲਿਸ ਟੀਮ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ।
DRI ਨੇ ਸਿਕੰਦਰਾਬਾਦ ਰੇਲਵੇ ਸਟੇਸ਼ਨ 'ਤੇ 1.32 ਕਰੋੜ ਰੁਪਏ ਦਾ ਸੋਨਾ ਕੀਤਾ ਜ਼ਬਤ
ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਮਣੀਕਰਨ 'ਚ ਗੁੰਡਾਗਰਦੀ: ਹਿਮਾਚਲ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ DGP ਨੇ ਬਣਾਈ SIT
ਕਈ ਦਿਨ ਬੀਤ ਜਾਣ ਦੇ ਬਾਵਜੂਦ ਕੁੱਲੂ ਪੁਲਿਸ ਖਾਲੀ ਹੱਥ ਹੈ ਅਤੇ ਹੁੜਦੰਗੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ: ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਨਾ ਦੇਣ 'ਤੇ ਭਾਜਪਾ ਨੇ ਘੇਰੀ ਸਰਕਾਰ
ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ
ਚੰਡੀਗੜ੍ਹ ਪੁਲਿਸ ਦੀ ਸ਼ਹਿਰ ਵਾਸੀਆਂ ਨੂੰ ਅਪੀਲ, ਐਮਰਜੈਂਸੀ ਵਾਹਨਾਂ ਨੂੰ ਪਹਿਲ ਦੇ ਅਧਾਰ 'ਤੇ ਦਿੱਤਾ ਜਾਵੇ ਰਸਤਾ
ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ 'ਤੇ ਵੀ ਨਹੀਂ ਹੋਵੇਗਾ ਚਲਾਨ
ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਧੀਆਂ ਦੇ ਪਿਤਾ ਦੀ ਮੌਤ, ਖੇਤਾਂ ’ਚੋਂ ਮਿਲੀ ਲਾਸ਼
ਪਿਛਲੇ ਡੇਢ ਸਾਲ ਤੋਂ ਨਸ਼ੇ ਦਾ ਆਦੀ ਸੀ ਅਬਦੁਲ ਖ਼ਾਨ
ਕਮਰੇ ਵਿਚ ਸੌਂ ਰਹੇ ਵਿਅਕਤੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਕੰਧਾਂ 'ਤੇ ਪਏ ਖੂਨ ਦੇ ਦਾਗ
ਮੁਲਜ਼ਮ ਦੀਆਂ ਤਸਵੀਰਾਂ CCTV ਕੈਮਰੇ ਵਿਚ ਕੈਦ
Infosys ਦੇ ਸਾਬਕਾ ਚੇਅਰਮੈਨ ਮੋਹਿਤ ਜੋਸ਼ੀ ਹੋਣਗੇ Tech Mahindra ਦੇ ਨਵੇਂ MD ਅਤੇ CEO
ਉਹ ਇਸ ਸਾਲ 19 ਦਸੰਬਰ ਨੂੰ ਸੀਪੀ ਗੁਰਨਾਨੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਅਹੁਦਾ ਸੰਭਾਲਣਗੇ।
ਅਬੋਹਰ 'ਚ ਨਕਾਬਪੋਸ਼ ਬਦਮਾਸ਼ਾਂ ਨੇ ਗੰਡਾਸਾ ਦਿਖਾ ਕੇ ਬਾਈਕ ਸਵਾਰ ਤੋਂ ਲੁੱਟਿਆ ਮੋਬਾਈਲ ਤੇ 2 ਹਜ਼ਾਰ ਰੁਪਏ
ਮੁਲਜ਼ਮ ਬਾਈਕ ਦੀਆਂ ਚਾਬੀਆਂ ਵੀ ਲੈ ਗਏ ਤਾਂ ਜੋ ਉਹ ਪਿੱਛਾ ਨਾ ਕਰ ਸਕੇ