ਖ਼ਬਰਾਂ
ਧੀ ਦੀ ਮੌਤ ਦੀ ਖ਼ਬਰ ਸੁਣ ਰੋਂਦੇ-ਰੋਂਦੇ ਸਹੁਰੇ ਘਰ ਪਹੁੰਚੇ ਮਾਪੇ, ਜਦੋਂ ਵੇਖਿਆ ਤਾਂ ਧੀ ਰਸੋਈ 'ਚ ਬਣਾ ਰਹੀ ਸੀ ਰੋਟੀ
ਅੰਧ ਵਿਸ਼ਵਾਸ਼ ਕਾਰਨ ਇਹ ਇਹ ਸਭ ਘਟਨਾ
ਹੋਲੇ-ਮਹੱਲੇ 'ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕੁੱਝ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ
ਜਰਮਲ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ
ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ; ਥੋੜ੍ਹੀ ਦੇਰ 'ਚ ਪਹੁੰਚਣਗੇ ਜਲਿਆਂਵਾਲਾ ਬਾਗ
ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।
ਨਸ਼ੇ ਵਿਚ ਟੱਲੀ ਕਾਰ ਡਰਾਈਵਰ ਨੇ ਸਕੂਟੀ ਸਵਾਰ ਲੜਕੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਛੱਤੀਸਗੜ੍ਹ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ: ਹੋਲੀ ਮਨਾਉਣ ਨਿਕਲੇ ਸਨ
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਬਹੁਤ ਤੇਜ਼ ਰਫਤਾਰ ਨਾਲ ਬਾਈਕ 'ਤੇ ਜਾ ਰਹੇ ਸਨ
ਖਰੜ ਪੁਲਿਸ ਦੀ ਕਾਰਵਾਈ, ਚੰਡੀਗੜ੍ਹ ਦੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਪੁਲਿਸ ਨੇ ਅੱਗੇ ਦੀ ਜਾਂਚ ਕੀਤੀ ਸ਼ੁਰੂ
ਕਾਂਗਰਸੀਆਂ ਨੇ ਸਦਨ 'ਚੋਂ ਕੀਤਾ ਵਾਕਆਊਟ, ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਦੀ ਚੁੱਕੀ ਮੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਉਣ ਦੀ ਗੱਲ ਕਹੀ।
ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਗਰਮਾਇਆ ਮਾਹੌਲ, ਕਾਂਗਰਸੀ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
ਕੁਲਦੀਪ ਧਾਲੀਵਾਲ ਨੇ ਕਿਹਾ: ਕਾਂਗਰਸ ਅਤੇ ਅਕਾਲੀਆਂ ਨੇ ਹਜ਼ਾਰਾਂ ਲੋਕਾਂ ਦੀਆਂ ਲਾਸ਼ਾਂ ’ਤੇ ਕੀਤੀ ਸਿਆਸਤ
ਭਾਰਤੀ ਡਿਗਰੀ ਨੂੰ ਆਸਟ੍ਰੇਲੀਆ ਵਿਚ ਮਿਲੇਗੀ ਮਾਨਤਾ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕੀਤਾ ਐਲਾਨ
ਆਸਟ੍ਰੇਲੀਆ ਦੀ ਡੀਕਿਨ ਯੂਨੀਵਰਸਿਟੀ ਗੁਜਰਾਤ ਦੇ ਗਾਂਧੀਨਗਰ ਵਿਚ ਗਿਫਟ ਸਿਟੀ ’ਚ ਇਕ ਅੰਤਰਰਾਸ਼ਟਰੀ ਸ਼ਾਖਾ ਕੈਂਪਸ ਸਥਾਪਤ ਕਰੇਗੀ