ਖ਼ਬਰਾਂ
ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ
6 ਗਰੁੱਪ ਹਾਊਸਿੰਗ ਸਾਈਟਾਂ ਸਮੇਤ ਕੁੱਲ 47 ਜਾਇਦਾਦਾਂ ਦੀ ਕੀਤੀ ਨਿਲਾਮੀ
ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ
ਰਾਸ਼ਟਰਪਤੀ ਨੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦਾ ਅਸਤੀਫਾ ਕੀਤਾ ਸਵੀਕਾਰ
ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ
ਪੰਜਾਬ ਵਿਧਾਨ ਸਭਾ ਸੈਸ਼ਨ: ਸੀਐਮ ਮਾਨ ਦੀ ਆਮਦ 'ਤੇ ਪੰਜਾਬ ਕਾਂਗਰਸ ਨੇ ਕੀਤਾ ਬਾਈਕਾਟ
'ਖਹਿਰਾ ਸਾਬ੍ਹ ਨੇ ਆਪਣਾ ਸਮਾਨ ਚੁੱਕ ਲਿਆ, ਹੁਣ ਸ਼ਾਂਤੀ ਨਾਲ ਹੋਵੇਗਾ ਕੰਮ'
ਮੇਲਾ ਵੇਖਣ ਗਏ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ
ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
ਯੂਕੇ : ਸਿੱਖ ਨੌਜਵਾਨ ਦੇ ਕਤਲ ਮਾਮਲੇ 'ਚ ਦੋ ਨੌਜਵਾਨ ਦੋਸ਼ੀ ਕਰਾਰ
ਇਸ ਜੋੜੇ ਨੂੰ 28 ਅਪ੍ਰੈਲ, 2023 ਨੂੰ ਓਲਡ ਬੇਲੀ ਵਿਖੇ ਸਜ਼ਾ ਸੁਣਾਈ ਜਾਵੇਗੀ।
ਰਾਏਪੁਰ 'ਚ ਹੋਰਡਿੰਗ ਨਾਲ ਟਕਰਾਈ ਤੇਜ਼ ਰਫਤਾਰ ਬਾਈਕ : ਦੋ ਵਿਦਿਆਰਥੀਆਂ ਦੀ ਮੌਤ
ਦੋਵੇਂ ਨੌਜਵਾਨ ਉੜੀਸਾ ਦੇ ਰਹਿਣ ਵਾਲੇ ਸਨ
ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ
ਪੁਰੋਹਿਤ ਨੇ ਕਿਹਾ, "ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ...
ਹੋਲੀ ਤੋਂ ਪਹਿਲਾਂ ਹਿਮਾਚਲ 'ਚ ਵੱਡਾ ਹਾਦਸਾ, ਇਨੋਵਾ ਕਾਰ ਨੇ ਕਰੀਬ 10 ਲੋਕਾਂ ਨੂੰ ਕੁਚਲਿਆ
5 ਲੋਕਾਂ ਦੀ ਹੋਈ ਮੌਤ
ਕਪੂਰਥਲਾ ਜੇਲ੍ਹ ’ਚ ਤਲਾਸ਼ੀ ਦੌਰਾਨ 6 ਮੋਬਾਇਲ ਫ਼ੋਨ, 1 ਚਾਰਜਰ, 2 ਬੈਟਰੀਆਂ ਬਰਾਮਦ
3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ