ਖ਼ਬਰਾਂ
ਵਿਜੀਲੈਂਸ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10,000 ਰੁਪਏ ਰਿਸ਼ਵਤ
ਮੁੰਬਈ: ਈ.ਡੀ. ਨੇ ਛਾਪੇਮਾਰੀ ਦੌਰਾਨ 5.51 ਕਰੋੜ ਰੁਪਏ ਕੀਤੇ ਜ਼ਬਤ
1.21 ਕਰੋੜ ਰੁਪਏ ਦੀ ਨਕਦੀ ਵੀ ਕੀਤੀ ਜ਼ਬਤ
SGGS ਕਾਲਜ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ
ਵਰਕਸ਼ਾਪ ਤੋਂ ਬਾਅਦ ਸਲੋਗਨ ਰਾਈਟਿੰਗ ਮੁਕਾਬਲਾ - ਸੇ ਨੋ ਟੂ ਡਰੱਗਜ਼ ਵਿਸ਼ੇ 'ਤੇ ਕਰਵਾਇਆ ਗਿਆ।
ਪਟਵਾਰੀ ਤੇ ਉਸ ਦਾ ਕਾਰਿੰਦਾ 2500 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਵਿਆਹ 'ਚ ਰਸਮਲਾਈ ਖਾ ਕੇ 100 ਮਹਿਮਾਨ ਹੋਏ ਬਿਮਾਰ, 40 ਹਸਪਤਾਲ 'ਚ ਭਰਤੀ
ਲਾੜੀ ਨੂੰ ਵਿਆਹ ਦੀਆਂ ਰਸਮਾਂ ਤੋਂ ਬਿਨਾਂ ਹੀ ਕੀਤਾ ਵਿਦਾ
ਰਾਬੜੀ ਦੇਵੀ ਤੋਂ ਹੋਈ ਪੁੱਛਗਿੱਛ ਤੋਂ ਬਾਅਦ ਬੋਲੇ ਪ੍ਰਿਯੰਕਾ ਗਾਂਧੀ, ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ
ਲਾਲੂ ਪ੍ਰਸਾਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਾਲਾਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਝੁਕੇ ਨਹੀਂ
ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ ਤਿੱਖੀ ਬਹਿਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਲਾਏ ਰਗੜੇ
ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾਃ ਮੁੱਖ ਮੰਤਰੀ
ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲਾ : ਬੀਤੇ ਦਿਨ ਗ੍ਰਿਫ਼ਤਾਰ ਕੀਤੇ 5 ਜੇਲ੍ਹ ਅਧਿਕਾਰੀਆਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
ਖਡੂਰ ਸਾਹਿਬ ਕੋਰਟ ’ਚ ਕੀਤਾ ਗਿਆ ਸੀ ਪੇਸ਼
ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ ਨਾਲ ਮੋਟਰਸਾਈਕਲ ’ਤੇ ਜਾ ਰਹੀ 23 ਸਾਲਾ ਧੀ ਦੀ ਮੌਤ
ਜ਼ਖ਼ਮੀ ਪਿਤਾ ਅਮਰਜੀਤ ਸਿੰਘ ਨੇ ਕਿਹਾ ਉਹ ਸਮਾਲਸਰ ਤੋਂ ਮੋਗਾ ਹਸਪਤਾਲ ਵਿਚ ਆਪਣੀ ਦਵਾਈ ਲੈਣ ਆ ਰਹੇ ਸਨ
ਪ੍ਰਤਾਪ ਬਾਜਵਾ ਨੇ CM ਮਾਨ ਨੂੰ ਸਦਨ 'ਚ ਮੁਆਫ਼ੀ ਮੰਗਣ ਲਈ ਕਿਹਾ, ਪੰਜਾਬ ਦੇ ਵਿਗੜ ਰਹੇ ਮਾਹੌਲ 'ਤੇ ਰਾਜਪਾਲ ਨਾਲ ਕੀਤੀ ਗੱਲਬਾਤ
ਉਨ੍ਹਾਂ ਸੀਐਮ ਮਾਨ ਦੇ ਰਵੱਈਏ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਦਨ ਦੇ ਮੈਂਬਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।