ਖ਼ਬਰਾਂ
ਪੇਰੋਸ਼ਾਹ ਦੀ ਸਰਪੰਚ ਹਰਜਿੰਦਰ ਕੌਰ ਨੇ ਬਦਲੀ ਪਿੰਡ ਦੀ ਨੁਹਾਰ, ਆਪਣੀ ਦੂਰ-ਅੰਦੇਸ਼ੀ ਸੋਚ ਸਦਕਾ ਬਣੀ ਹੋਰਨਾਂ ਲਈ ਮਿਸਾਲ
ਪਿੰਡ 'ਚ ਸੈਨੀਟੇਸ਼ਨ ਦੀਆਂ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਪਾਕਿਸਤਾਨ ਵਿੱਚ ਸਿੱਖਾਂ, ਹਿੰਦੂਆਂ ਅਤੇ ਈਸਾਈਆਂ 'ਤੇ ਅਕਸਰ ਹਮਲੇ ਹੁੰਦੇ ਹਨ : ਸੰਯੁਕਤ ਰਾਸ਼ਟਰ ਮੰਚ 'ਤੇ ਭਾਰਤ ਦਾ ਬਿਆਨ
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਵਿੱਚ ਪਾਕਿਸਤਾਨ ਦੁਆਰਾ ਦਿੱਤੇ ਗਏ ਇੱਕ ਬਿਆਨ ਦੇ ਜਵਾਬ ਭਾਰਤ ਨੇ ਦਿਤੀ ਪ੍ਰਤੀਕਿਰਿਆ
ਫ਼ਰਾਂਸ : ਬੱਚਿਆਂ ਨੂੰ ਲਿਜਾ ਰਹੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
21 ਬੱਚੇ ਜ਼ਖ਼ਮੀ ਜਦਕਿ ਡਰਾਈਵਰ ਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ
ਪੰਜਾਬ ਵਿਚ ਤਿਆਰ ਹੋ ਰਹੀ ਨਵੀਂ ਡਰੋਨ ਨੀਤੀ, ਵਾਹਨਾਂ ਦੀ ਤਰ੍ਹਾਂ ਡਰੋਨ ਦੀ ਵੀ ਹੋਵੇਗੀ ਰਜਿਸ਼ਟ੍ਰੇਸ਼ਨ
ਵੱਡਾ ਡਰੋਨ ਖਰੀਦਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਲੈਣੀ ਪਵੇਗੀ ਮਨਜ਼ੂਰੀ
ਮਾਈਨਿੰਗ ਵਿਭਾਗ ਨੇ ਸਰਕਾਰੀ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇੱਕ JCB ਕੀਤਾ ਜ਼ਬਤ
ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ- ਗੁਰਮੀਤ ਸਿੰਘ ਮੀਤ ਹੇਅਰ
ਪਟਿਆਲਾ 'ਚ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਹੇਠਾਂ ਆਈਆਂ 2 ਲੜਕੀਆਂ
ਇਕ ਨੂੰ ਚੰਡੀਗੜ੍ਹ ਕੀਤਾ ਗਿਆ ਰੈਫਰ
ਅਨੁਰਾਗ ਠਾਕੁਰ ਦਾ ਕੇਜਰੀਵਾਲ 'ਤੇ ਤੰਜ਼, ਦਿੱਲੀ 'ਚ 2 ਦਿਨ ਲਈ ਪੁਲਿਸ ਮੰਗਣ ਵਾਲਿਆਂ ਨੇ ਦੇਖੋ ਪੰਜਾਬ ਦਾ ਕੀ ਹਾਲ ਕੀਤਾ
ਹੁਣ ਤਾਂ ਕੇਜਰੀਵਾਲ ਕੋਲ ਵੀ ਆਪਣੀ ਪੁਲਿਸ ਹੈ ਅਤੇ ਸਾਰਾ ਪ੍ਰਬੰਧ ਵੀ ਉਨ੍ਹਾਂ ਦੇ ਹੱਥਾਂ ਵਿਚ ਹੈ।
ਥਾਰ 'ਤੇ ਬੈਠ ਕੇ ਕੁੜੀ ਨੂੰ ਰੀਲ ਬਣਾਉਣੀ ਪਈ ਮਹਿੰਗੀ, ਟ੍ਰੈਫਿਕ ਪੁਲਸ ਨੇ ਕੱਟਿਆ 18 ਹਜ਼ਾਰ 500 ਦਾ ਚਲਾਨ
ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ
ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ ਕਰਵਾਇਆ ਸ਼ੁਕਰਾਨਾ ਸਮਾਗਮ, ਕੁਲਦੀਪ ਧਾਲੀਵਾਲ ਅਤੇ ਸਪੀਕਰ ਨੇ ਕੀਤੀ ਸ਼ਿਰਕਤ
ਬਹਿਬਲ ਗੋਲੀਕਾਂਡ ਮਾਮਲੇ 'ਚ ਵੀ ਜਲਦ ਚਲਾਨ ਅਦਾਲਤ 'ਚ ਪੇਸ਼ ਕੀਤੇ ਜਾਣਗੇ
ਹਰਭਜਨ ਸਿੰਘ ਈ ਟੀ ਓ ਵੱਲੋਂ ਸ਼ਹਿਰ ਵਿਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ
ਪੰਜਾਬ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਵੇਗਾ ਵਿਭਾਗ-ਈ ਟੀ ਓ