ਖ਼ਬਰਾਂ
CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਮੁੱਖ ਮੰਤਰੀ ਵੱਲੋਂ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਦੇ ਪਾਰ ਜ਼ਮੀਨਾਂ 'ਤੇ ਵੀ ਚਰਚਾ ਕੀਤੀ ਗਈ ਹੈ।
ਤ੍ਰਿਪੁਰਾ ਅਤੇ ਨਾਗਾਲੈਂਡ ਵਿਚ ਭਾਜਪਾ ਨੂੰ ਫਿਰ ਮਿਲਿਆ ਬਹੁਮਤ, ਮੇਘਾਲਿਆ ਵਿਚ NPP ਅੱਗੇ
ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਨੇ ਤ੍ਰਿਪੁਰਾ-ਨਾਗਾਲੈਂਡ ਵਿਚ ਭਾਜਪਾ ਗਠਜੋੜ ਨੂੰ ਬਹੁਮਤ ਦੀ ਭਵਿੱਖਬਾਣੀ ਕੀਤੀ ਹੈ।
ਰਾਜਾ ਵੜਿੰਗ ਨੇ ਅਜਨਾਲਾ ਘਟਨਾ ਲਈ ਬਣਾਈ ਕਮੇਟੀ ਨੂੰ ਦੱਸਿਆ ਸ਼ਲਾਘਾਯੋਗ ਕਦਮ, ਜਥੇਦਾਰ ਨੂੰ ਲਿਖਿਆ ਪੱਤਰ
ਉਮੀਦ ਹੈ ਕਿ ਅਜਨਾਲਾ ਘਟਨਾ ਦੇ ਮਾਮਲੇ ਤੇ ਇਹ ਕਮੇਟੀ ਸੀਮਤ ਸਮੇਂ ਵਿਚ ਲੋੜੀਂਦੀ ਕਾਰਵਾਈ ਲਈ ਸਿਫਾਰਿਸ਼ ਕਰੇਗੀ
''ਮੈਂ ਨਹੀਂ ਲੈ ਪਾਵਾਂਗੀ 10ਵੀਂ ਕਲਾਸ 'ਚੋਂ 95%'' ਸੁਸਾਈਡ ਨੋਟ ਲਿਖ ਕੇ ਵਿਦਿਆਰਥਣ ਨੇ ਲਿਆ ਫਾਹਾ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ
ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ
- ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਾਂਗੇ- ਖੇਤੀਬਾੜੀ ਮੰਤਰੀ
ਪੰਜਾਬ ਦੇ ਨੌਜਵਾਨਾਂ ਨੇ ਮਨਾਲੀ ਬੱਸ ਡਰਾਈਵਰ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ, ਹਸਪਤਾਲ 'ਚ ਭਰਤੀ
ਡਰਾਈਵਰ ਦੀ ਕੁੱਟਮਾਰ ਕਰਨ ਤੋਂ ਬਾਅਦ ਮਨਾਵੀ ਵੱਲ ਨੂੰ ਭੱਜੇ ਨੌਜਵਾਨ
ਸਿਵਲ ਸਰਜਨ ਦਫਤਰ ਦੇ ਰਿਕਾਰਡ 'ਚ ਹੇਰਫੇਰ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ
ਸੁਪਰਡੈਂਟ ਨੂੰ ਕੀਤਾ ਗ੍ਰਿਫਤਾਰ, ਵਿਜੀਲੈਂਸ ਬਿਊਰੋ ਨੇ ਪਹਿਲਾਂ ਦੋਵੇਂ ਦੋਸ਼ੀ ਸਾਲ 2018 'ਚ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤੇ ਸੀ ਕਾਬੂ
ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ
"ਵਧੀਆ ਗੁਣਵੱਤਾ ਵਾਲੇ ਮੱਛੀ ਪੂੰਗ ਦੀ ਉਪਲਬਧਤਾ ਦਾ ਹੋਵੇਗਾ ਵਿਸਥਾਰ, ਕਿਸਾਨਾਂ ਦੀ ਵਧੇਗੀ ਆਮਦਨ"
ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ 'ਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ
ਖੇਡ ਮੰਤਰੀ ਨੇ ਮਾਹਿਰਾਂ ਦੀ ਕਮੇਟੀ ਨਾਲ ਖੇਡ ਨੀਤੀ ਦੇ ਖਰੜੇ ਉਤੇ ਕੀਤੀ ਚਰਚਾ
ਐਮਾਜ਼ੋਨ ਦੇ ਜੰਗਲ ’ਚ ਲਾਪਤਾ ਹੋਏ ਵਿਅਕਤੀ ਨੇ ਕੀੜੇ ਖਾ ਕੇ ਅਤੇ ਪਿਸ਼ਾਬ ਪੀ ਕੇ ਕੱਟੇ ਦਿਨ
31 ਦਿਨ ਜੰਗਲ ਵਿਚ ਕੱਟਣ ਤੋਂ ਬਾਅਦ ਸੁਣਾਈ ਹੱਡਬੀਤੀ