ਖ਼ਬਰਾਂ
ਹੋਸਟਲ ਵਿਚ ਪੜ੍ਹਦੀ ਧੀ ਨੂੰ ਮਿਲਣ ਜਾ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ : ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋਵਾਂ ਦੀ ਮੌਕੇ ’ਤੇ ਮੌਤ
ਟੱਕਰ ਇੰਨੀ ਭਿਆਨਕ ਸੀ ਕਿ ਨਵਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ
ਅੰਮ੍ਰਿਤਪਾਲ 'ਤੇ ਫਿਰ ਭੜਕੇ ਰਵਨੀਤ ਬਿੱਟੂ, ਪਾਸਪੋਰਟ ਜ਼ਬਤ ਕਰਨ ਦੀ ਕਹੀ ਗੱਲ
ਬਜਟ ਸੈਸ਼ਨ ਨੂੰ ਲੈ ਕੇ ਵੀ ਕਹੀ ਵੱਡੀ ਗੱਲ
ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬੇ ਦੇ ਸਾਰੇ ਪ੍ਰਸ਼ਾਸਨਿਕ ਸਕੱਤਰ ਹਾਜ਼ਰ ਸਨ।
ਕਲਯੁਗੀ ਪੁੱਤ ਦਾ ਕਾਰਾ! ਮਾਂ ਦਾ ਕਹੀ ਮਾਰ ਕੇ ਕੀਤਾ ਕਤਲ
ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ
ਮੇਰੇ ਦੋਸਤ ਨੇ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਕੜਾ ਹੱਥ ਤੋਂ ਉਤਾਰ ਕੇ ਦਿੱਤਾ ਸੀ, ਮਰਦੇ ਦਮ ਤੱਕ ਨਾਲ ਰੱਖਾਂਗਾ - ਜਾਵੇਦ ਅਖ਼ਤਰ
ਉਹਨਾਂ ਦੇ ਸੈਸ਼ਨ ਦਾ ਥੀਮ ਸੀ- ਮੇਰਾ ਪੈਗ਼ਾਮ ਮੁਹੱਬਤ ਹੈ..।
ਰਿਮਾਂਡ ਦੌਰਾਨ ਦੋਸ਼ੀਆ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਏਰੀਏ ਵਿੱਚ ਕੀਤੀ ਇਕ ਹੋਰ ਬੈਂਕ ਡਕੈਤੀ ਦਾ ਮੁਕੱਦਮਾ ਟ੍ਰੇਸ
ਵਾਰਦਾਤ ਸਮੇਂ ਪਹਿਨੇ ਕਪੜੇ, 01 ਰਿਵਾਲਵਰ ਅਤੇ 01 ਪਿਸਟਲ 32 ਬੋਰ ਸਮੇਤ 20 ਰੋਂਦ ਜਿੰਦਾ 32 ਬੋਰ ਬਰਾਮਦ
ਪ੍ਰਯਾਗਰਾਜ ਪੁਲਿਸ ਦੀ ਵੱਡੀ ਕਾਰਵਾਈ, ਕੀਤਾ ਇੱਕ ਬਦਮਾਸ਼ ਦਾ ਐਨਕਾਊਂਟਰ
ਬੰਬ ਤੇ ਗੋਲੀਆਂ ਨਾਲ ਮਾਰਿਆ ਸੀ ਕਤਲਕਾਂਡ ਦਾ ਮੁੱਖ ਗਵਾਹ
ਪ੍ਰਧਾਨ ਮੰਤਰੀ ਮੋਦੀ ਨੇ 'ਸਭ ਲਈ ਘਰ' ਵਿਸ਼ੇ 'ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਕੀਤਾ ਸੰਬੋਧਨ
ਜਦੋਂ ਕੰਮਾਂ ਦੀ ਸਹੀ ਨਿਗਰਾਨੀ ਹੁੰਦੀ ਹੈ, ਤਾਂ ਉਹਨਾਂ ਦੀ ਕੁਸ਼ਲਤਾ ਅਤੇ ਸਮੇਂ ਸਿਰ ਪੂਰਾ ਕਰਨਾ ਬਹੁਤ ਸੰਭਵ ਹੋ ਜਾਂਦਾ ਹੈ।
ਸ਼ਿਮਲਾ 'ਚ ਫਲਾਂ ਦੀਆਂ ਕੀਮਤਾਂ ਚੜ੍ਹੀਆਂ ਅਸਮਾਨ : ਸੇਬ 150 ਅਤੇ ਅੰਗੂਰ 140 ਪ੍ਰਤੀ ਕਿਲੋਗ੍ਰਾਮ
ਬਾਹਰੀ ਰਾਜਾਂ ਤੋਂ ਆਉਣ ਕਾਰਨ ਵਧੀਆਂ ਕੀਮਤਾਂ
ਦਿੱਲੀ ਸ਼ਰਾਬ ਘੁਟਾਲਾ ਮਾਮਲਾ: 4 ਮਾਰਚ ਤੱਕ CBI ਰਿਮਾਂਡ ’ਤੇ ਮਨੀਸ਼ ਸਿਸੋਦੀਆ
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ’ਚ ਕੀਤਾ ਪੇਸ਼