ਖ਼ਬਰਾਂ
ਤਰਨਤਾਰਨ 'ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਦੇ ਜਵਾਨਾਂ ਨੇ ਫਾਇਰਿੰਗ ਕਰਕੇ ਭੇਜਿਆ ਵਾਪਸ
ਇਲਾਕੇ 'ਚ ਸਰਚ ਆਪਰੇਸ਼ਨ ਸ਼ੁਰੂ
ਹਾਂਗਕਾਂਗ 'ਚ ਸ਼ਰਧਾ ਵਰਗਾ ਕਤਲ ਕਾਂਡ, ਪਹਿਲੇ ਪਤੀ ਨੇ ਪਤਨੀ ਦੇ ਕੀਤੇ ਟੁਕੜੇ-ਟੁਕੜੇ
ਫਰਿੱਜ 'ਚੋਂ ਕੱਟੀਆਂ ਲੱਤਾਂ ਬਰਾਮਦ, ਸਰੀਰ ਦੇ ਬਾਕੀ ਅੰਗਾਂ ਦੀ ਭਾਲ ਜਾਰੀ
ਗੈਂਗਵਾਰ 'ਚ ਜ਼ਖ਼ਮੀ ਹੋਏ ਗੈਂਗਸਟਰ ਅਰਸ਼ਦ ਖ਼ਾਨ ਅਤੇ ਕੇਸ਼ਵ ਦੀ ਹਾਲਤ ਗੰਭੀਰ, PGI ਕੀਤਾ ਰੈਫ਼ਰ
ਜ਼ਖ਼ਮੀ ਗੈਂਗਸਟਰ ਮਨਪ੍ਰੀਤ ਭਾਊ, ਅਰਸ਼ਦ ਖ਼ਾਨ ਤੇ ਕੇਸ਼ਵ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਕਰਵਾਇਆ ਸੀ ਦਾਖ਼ਲ
ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ
ਤਿੰਨ ਦੀ ਮੌਤ, ਦਰਜਨਾਂ ਜ਼ਖ਼ਮੀ
ਅਸਾਮ ਪੁਲਿਸ ਨੇ 8 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ
ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਵੰਦੇ ਭਾਰਤ ਐਕਸਪ੍ਰੈੱਸ 'ਤੇ ਫਿਰ ਹੋਇਆ ਪਥਰਾਅ, ਟਰੇਨ ਦੀਆਂ 2 ਖਿੜਕੀਆਂ ਟੁੱਟੀਆਂ
ਰੇਲਵੇ ਪੁਲਿਸ ਨੇ ਮਾਮਲਾ ਕੀਤਾ ਦਰਜ
WFI ਮਾਮਲਾ : ਵਿਨੇਸ਼ ਫੋਗਾਟ ਨੇ ਨਿਗਰਾਨੀ ਕਮੇਟੀ ਦੇ ਇੱਕ ਮੈਂਬਰ ਨੂੰ ਹਟਾਉਣ ਦੀ ਕੀਤੀ ਮੰਗ
ਤੱਥਾਂ ਨੂੰ ਲੀਕ ਕਰਨ ਦੇ ਲਗਾਏ ਦੋਸ਼
ਬੋਰਵੈੱਲ 'ਚ ਡਿੱਗੀ 3 ਸਾਲਾ ਬੱਚੀ ਨੂੰ ਚਾਰ ਘੰਟੇ 'ਚ ਸੁਰੱਖਿਅਤ ਕੱਢਿਆ ਬਾਹਰ
35 ਫੁੱਟ ਹੇਠਾਂ ਡਿੱਗੀ ਸੀ ਬੱਚੀ
ਇਟਲੀ 'ਚ ਚਟਾਨ ਨਾਲ ਟਕਰਾਉਣ ਤੋਂ ਬਾਅਦ ਸਮੁੰਦਰ 'ਚ ਡੁੱਬਿਆ ਜਹਾਜ਼, 43 ਤੋਂ ਵੱਧ ਪ੍ਰਵਾਸੀਆਂ ਦੀ ਮੌਤ
80 ਨੂੰ ਵੱਧ ਲੋਕਾਂ ਨੂੰ ਬਚਾਇਆ
ਮਾਨ ਸਰਕਾਰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਦੇਵੇਗੀ: ਕੁਲਦੀਪ ਧਾਲੀਵਾਲ
ਕਿਸਾਨਾਂ ਕੋਲ ਨਿੱਜੀ ਤੌਰ ‘ਤੇ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ 28 ਫ਼ਰਵਰੀ ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ