ਖ਼ਬਰਾਂ
ਪੰਜਾਬ ਸਰਕਾਰ ਨੇ 100% ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ: ਜਿੰਪਾ
- ਜਿੰਪਾ ਨੇ ਕੌਮੀ ਪੱਧਰ ‘ਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਅਧਿਕਾਰੀਆਂ, ਕਰਮਚਾਰੀਆਂ ਤੇ ਲੋਕਾਂ ਨੂੰ ਦਿੱਤੀ ਵਧਾਈ
ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ - ਮੁੱਖ ਮੰਤਰੀ
ਸਰਹੱਦ ਪਾਰ ਤੋਂ ਫੰਡ ਹਾਸਲ ਕਰਨ ਵਾਲੇ ਕੁਝ ਲੋਕ ਸੂਬੇ ਵਿਚ ਸ਼ਾਂਤੀ ਤੇ ਵਿਕਾਸ ਨੂੰ ਲੀਹੋਂ ਲਾਹੁਣ ਦੇ ਮਨਸੂਬੇ ਘੜ ਰਹੇ ਹਨ
ਰਾਜਪਾਲ ਖਿਲਾਫ਼ SC ਪਹੁੰਚੀ ਪੰਜਾਬ ਸਰਕਾਰ, ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ਲਈ ਪਟੀਸ਼ਨ ਦਾਇਰ
ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟੀਸ਼ਨ ਦਾਇਰ ਕੀਤੀ ਹੈ।
ਸ਼ਰਾਬ ਨੀਤੀ ਮਾਮਲੇ ਵਿਚ ਮਨੀਸ਼ ਸਿਸੋਦੀਆ ਗ੍ਰਿਫ਼ਤਾਰ, 8 ਘੰਟੇ ਦੀ ਪੁੱਛਗਿੱਛ ਤੋਂ ਮਗਰੋਂ ਹੋਈ ਗ੍ਰਿਫ਼ਤਾਰੀ
ਜੇਲ੍ਹ ਦੇ ਤਾਲੇ ਟੁੱਟਣਗੇ, ਮਨੀਸ਼ ਸਿਸੋਦੀਆ ਛੁੱਟਣਗੇ - ਰਾਘਵ ਚੱਢਾ
ਨਿੱਕੀ ਹੇਲੀ ਨੇ ਚੀਨ-ਪਾਕਿ ਨੂੰ ਦੱਸਿਆ ਦੁਸ਼ਮਣ, ਕਿਹਾ: ਰਾਸ਼ਟਰਪਤੀ ਬਣੀ ਤਾਂ ਸਾਰੀ ਫੰਡਿੰਗ ਬੰਦ ਹੋਵੇਗੀ
ਪਾਕਿਸਤਾਨ ਅਤੇ ਚੀਨ ਸਮੇਤ ਸਾਰੇ ਦੁਸ਼ਮਣ ਦੇਸ਼ਾਂ ਨੂੰ ਫੰਡਿੰਗ ਦੇਣਾ ਬੰਦ ਕਰ ਦੇਵਾਂਗੀ
ਕੈਦੀਆਂ ਦੇ ਭੱਜਣ 'ਤੇ ਲੱਗੇਗੀ ਰੋਕ! ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਵੀਡੀਓ ਕਾਨਫਰੰਸਿੰਗ ਲਈ ਬਣਾਏ ਜਾਣਗੇ 20 ਕੈਬਿਨ
ਆਨਲਾਈਨ ਹੋਇਆ ਕਰੇਗੀ ਮਜੂਲਜ਼ਮਾਂ ਦੀ ਪੇਸ਼ੀ
ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ, ਕਾਰ ਦੀ ਟਰਾਲੇ ਨਾਲ ਹੋਈ ਸੀ ਟੱਕਰ
ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਰਾਹੁਲ ਗਾਂਧੀ ਨੇ PM ਮੋਦੀ ਤੇ ਅਡਾਨੀ ਨੂੰ ਦੱਸਿਆ ਇਕ, ਵਿਰੋਧੀਆਂ 'ਤੇ ਨਿਸ਼ਾਨੇ, ਪੜ੍ਹੋ 10 ਵੱਡੀਆਂ ਗੱਲਾਂ
ਰਾਹੁਲ ਗਾਂਧੀ ਨੇ ਭਾਜਪਾ, ਆਰਐਸਐਸ ਅਤੇ ਗੌਤਮ ਅਡਾਨੀ ਦੇ ਮੁੱਦਿਆਂ 'ਤੇ ਗੱਲ ਕੀਤੀ
ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ, ਜੇਲ੍ਹ ਵਿਚ 2 ਗੈਂਗਸਟਰਾਂ ਦਾ ਕਤਲ
ਜਾਣਕਾਰੀ ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਇਕਬਾਲ ਸਿੰਘ ਬਰਾੜ ਵਲੋਂ ਦਿੱਤੀ ਗਈਹੈ।
ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫ਼ੋਨ, 2 ਸਿਮ ਤੇ 4 ਬੈਟਰੀਆਂ ਬਰਾਮਦ
ਦੋ ਕੈਦੀਆਂ ਖ਼ਿਲਾਫ਼ ਮਾਮਲਾ ਦਰਜ