ਖ਼ਬਰਾਂ
ਐਕਸਾਈਜ਼ ਵਿਭਾਗ 'ਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਨੇ ਕੀਤੀ ਖ਼ੁਦਕੁਸ਼ੀ
ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਪਾਕਿਸਤਾਨ ਸਰਕਾਰ ਨੇ ਅੱਤਵਾਦੀ ਹਮਲਿਆਂ ਨੂੰ ਕਵਰ ਕਰਨ ਵਾਲੇ ਟੀਵੀ ਚੈਨਲਾਂ 'ਤੇ ਲਗਾਈ ਪਾਬੰਦੀ
ਇਹ ਨਵਾਂ ਨਿਰਦੇਸ਼ ਟੀਵੀ ਚੈਨਲਾਂ ਨੂੰ ਇਲੈਕਟ੍ਰਾਨਿਕ ਮੀਡੀਆ ਕੋਡ ਆਫ ਕੰਡਕਟ 2015 ਦੀ ਪਾਲਣਾ ਕਰਨ ਦੇ ਪੁਰਾਣੇ ਆਦੇਸ਼ ਤੋਂ ਬਾਅਦ ਆਇਆ ਹੈ।
ਮੁੰਬਈ ਏਅਰਪੋਰਟ 'ਤੇ NRI ਨੂੰ 8.36 ਕਰੋੜ ਰੁਪਏ ਦੇ 10 ਲੱਖ ਅਮਰੀਕੀ ਡਾਲਰ ਨਾਲ ਕੀਤਾ ਗ੍ਰਿਫਤਾਰ
ਮੁਲਜ਼ਮ ਇਹ ਰੁਪਏ ਬੜੀ ਹੁਸ਼ਿਆਰੀ ਨਾਲ ਹੈਂਡਬੈਗ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ
ਪੰਜਾਬ ਵਿਜੀਲੈਂਸ ਨੇ ਏ.ਐਸ.ਆਈ. ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੁਰਾਣਾ ਮਾਮਲਾ ਸੁਲਝਾਉਣ ਬਦਲੇ ਲਈ ਰਿਸ਼ਵਤ
ਪੰਜਾਬ ਕਾਂਗਰਸ ਨੇ ਬਠਿੰਡਾ ਤੋਂ ਮੇਅਰ ਰਮਨ ਗੋਇਲ ਅਤੇ 4 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਕੀਤੀ ਕਾਰਵਾਈ
ਪਰਲ ਗਰੁੱਪ ’ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ
ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ ਨੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਪਲੇਸਮੈਂਟ ਦਿਵਸ 2023
500 ਤੋਂ ਵੱਧ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਲਈ ਸਨਮਾਨਿਤ ਕੀਤਾ ਗਿਆ
ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵਲੋਂ ਕਰਵਾਇਆ ਗਿਆ ਕੇਸਾਧਾਰੀ ਹਾਕੀ ਟੂਰਨਾਮੈਂਟ: ਸੈਕਟਰ 42 ਦੀ ਟੀਮ ਮਿਸਲ ਡੱਲੇਵਾਲੀਆ ਨੇ ਜਿੱਤਿਆ ਗੋਲਡ ਕੱਪ
ਦੂਸਰਾ ਸਥਾਨ ਸਾਹਬਾਦ ਮਾਰਕੰਡਾ ਦੀ ਫਲਿਕਰ ਟੀਮ ਮਿਸਲ ਫੂਲਕੀਆ ਨੇ ਜਿੱਤਿਆ
ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ
ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ
ਬਾਪੂ ਸੂਰਤ ਸਿੰਘ ਨੂੰ ਨਾਲ ਲੈ ਕੇ ਜਾਣ ਦੀ ਨਹੀਂ ਮਿਲੀ ਇਜਾਜ਼ਤ, DMC ਹਸਪਤਾਲ ਅੰਦਰ ਧਰਨੇ 'ਤੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ 5 ਆਗੂ
27 ਫਰਵਰੀ ਨੂੰ ਹਸਪਤਾਲ ਬਾਹਰ ਵੱਡਾ ਇਕੱਠ ਕਰਨ ਦਾ ਐਲਾਨ