ਖ਼ਬਰਾਂ
ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਸਨਮਾਨਤ
10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿਚ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ 'ਚ 2.57.54 ਸਮੇਂ ਨਾਲ ਬਣਾਇਆ ਨੈਸ਼ਨਲ ਰਿਕਾਰਡ
ਜ਼ਮੀਨ ਐਕਵਾਇਰ ਕਰਨ ਦੌਰਾਨ ਇਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ MP ਬਲਬੀਰ ਸਿੰਘ ਸੀਚੇਵਾਲ ਦਾ ਸੰਦੇਸ਼- 'ਮਾਤ ਭਾਸ਼ਾ ਨੂੰ ਤਿਆਗਣ ਦੀ ਨਹੀਂ ਸਗੋਂ ਸਤਿਕਾਰ ਦੀ ਲੋੜ'
ਪਾਰਲੀਮੈਂਟ ਦੇ ਆਉਣ ਵਾਲੇ ਸੈਸ਼ਨ ਵਿਚ 24 ਭਾਸ਼ਾਵਾਂ ਵਿਚ ਮਿਲਣਗੇ ਕਾਗਜ਼
ਕਠਪੁਤਲੀ ਏਜੰਸੀਆਂ ਦਾ ਡਰ ਦਿਖਾ ਕੇ ਦੇਸ਼ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ : ਕਾਂਗਰਸ
ਛੱਤੀਸਗੜ੍ਹ ਵਿੱਚ ਪਾਰਟੀ ਆਗੂਆਂ ਖ਼ਿਲਾਫ਼ ED ਦੀ ਕਾਰਵਾਈ ਮਗਰੋਂ ਸਾਧਿਆ ਕੇਂਦਰ ਸਰਕਾਰ 'ਤੇ ਨਿਸ਼ਾਨਾ
ਦੋਹਤੇ ਦਾ ਵਿਆਹ ਵੇਖਣ ਜਾ ਰਹੇ ਨਾਨੇ ਦੀ ਸੜਕ ਹਾਦਸੇ ਵਿਚ ਮੌਤ
ਸੜਕ ਪਾਰ ਕਰਨ ਲੱਗੇ ਕਾਰ ਨਾਲ ਸਕੂਟੀ ਦੀ ਹੋਈ ਟੱਕਰ
ਹਰ ਮਹੀਨੇ ਵਿਦੇਸ਼ ਯਾਤਰਾ 'ਤੇ ਇੱਕ ਅਰਬ ਡਾਲਰ ਖ਼ਰਚ ਕਰਦੇ ਹਨ ਭਾਰਤੀ
ਕੋਵਿਡ ਮਹਾਮਾਰੀ ਤੋਂ ਪਹਿਲਾਂ ਦੇ ਪੱਧਰ ਤੋਂ ਬਹੁਤ ਜ਼ਿਆਦਾ ਹੈ ਮੌਜੂਦਾ ਅੰਕੜਾ
ਪੰਜਾਬ ਵਜ਼ਾਰਤ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗਲੂਰ ਕਰਨ ਲਈ ਰਾਹ ਪੱਧਰਾ, 14417 ਮੁਲਾਜ਼ਮ ਹੋਣਗੇ ਪੱਕੇ
ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ
ਲਿੰਗ 'ਤੇ ਆਧੁਨਿਕੀਕਰਨ ਦੇ ਪ੍ਰਭਾਵ ’ਤੇ ਹੋਈ ਵਿਚਾਰ ਚਰਚਾ
50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਖਜ਼ਾਨਾ ਅਫ਼ਸਰ ਤੇ ਉਸ ਦੇ ਸਾਥੀ ਨੂੰ ਹੋਈ 7-7 ਸਾਲ ਦੀ ਕੈਦ
ਮਾਨਸਾ ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫ਼ੈਸਲਾ
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗੀਤਾ ਸ਼ਰਮਾ ਨੂੰ ਮਿਲਿਆ DPI ਪ੍ਰਾਇਮਰੀ ਦਾ ਵਾਧੂ ਚਾਰਜ
ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਵਲੋਂ ਜਾਰੀ ਕੀਤਾ ਗਿਆ ਪੱਤਰ