ਖ਼ਬਰਾਂ
ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ
ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ ਸਕੱਤਰ ਹਨ
ਜੋਧਪੁਰ ’ਚ 500 ਸਾਲ ਪੁਰਾਣੇ ਕਿਲ੍ਹੇ 'ਚ ਹੋਵੇਗਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਧੀ ਸ਼ੈਨੇਲ ਇਰਾਨੀ ਦਾ ਵਿਆਹ
ਇਸ ਕਿਲ੍ਹੇ ਦੀ ਸਭ ਤੋਂ ਖੂਬਸੂਰਤ ਗੱਲ ਇਸ ਦੇ ਨੇੜੇ ਬਣੇ ਰੇਤ ਦੇ ਟਿੱਬੇ ਹਨ
ਕਰਨਾਟਕ ਕਾਂਗਰਸ ਪ੍ਰਧਾਨ ਨੂੰ ਈ.ਡੀ. ਵੱਲੋਂ ਸੰਮਨ, ਧੀ ਨੂੰ ਸੀ.ਬੀ.ਆਈ. ਦਾ ਨੋਟਿਸ
ਸ਼ਿਵਕੁਮਾਰ ਨੇ ਲਗਾਏ 'ਸਿਆਸੀ ਰੰਜਿਸ਼' ਦੇ ਦੋਸ਼
ਜਿੰਪਾ ਵੱਲੋਂ ‘ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ
24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ
ਸੜਕ ਹਾਦਸਿਆਂ 'ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ 'ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ
ਮੈਡੀਕਲ ਸਿੱਖਿਆ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਉੱਚ ਪੱਧਰੀ ਮੀਟਿੰਗ
ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਯੂ.ਕੇ. ਦਾ ਦੌਰਾ, ਸੁਨਕ ਨੇ ਕੀਤੀ ਮਿਲਟਰੀ ਸਿਖਲਾਈ ਦੀ ਪੇਸ਼ਕਸ਼
ਮਹਾਰਾਜਾ ਚਾਰਲਸ ਤੀਜੇ ਨਾਲ ਵੀ ਬੈਠਕ ਦਾ ਪ੍ਰੋਗਰਾਮ
1 ਸਾਲ ਬਾਅਦ ਦੀਪ ਸਿੱਧੂ ਦੀ ਮਹਿਲਾ ਦੋਸਤ ਰੀਨਾ ਰਾਏ ਨੇ ਕੀਤਾ ਖ਼ੁਲਾਸਾ, ਕਿਹਾ- ਤੇਜ਼ ਰਫ਼ਤਾਰ ਕਾਰਨ ਵਾਪਰਿਆ ਸੀ ਹਾਦਸਾ
ਇਸ 15 ਫਰਵਰੀ ਨੂੰ ਦੀਪ ਸਿੱਧੂ ਦੀ ਮੌਤ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ
ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਇਨਕਿਊਬੇਸ਼ਨ ਸੈਂਟਰ ਸਥਾਪਿਤ ਕਰੇਗੀ ਸਨ ਫਾਊਂਡੇਸ਼ਨ: ਵਿਕਰਮਜੀਤ ਸਾਹਨੀ
ਵਿਕਰਮਜੀਤ ਸਾਹਨੀ ਨੇ ਐਮਐਸਐਮਈ ਮੰਤਰਾਲੇ ਦੇ ਉਦਯੋਗਿਕ ਵਿਕਾਸ ਸੰਸਥਾ ਨਾਲ ਇਕ ਸਮਝੌਤੇ 'ਤੇ ਕੀਤੇ ਹਸਤਾਖਰ
ਮਾਨ ਸਰਕਾਰ ਦੀ ਵਿਲੱਖਣ ਪਹਿਲ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 12 ਫ਼ਰਵਰੀ ਨੂੰ ਹੋਵੇਗੀ: ਕੁਲਦੀਪ ਧਾਲੀਵਾਲ
ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣਾ ਮੁੱਖ ਉਦੇਸ਼
ਤੁਰਕੀ ’ਚ ਆਏ ਭਿਆਨਕ ਭੂਚਾਲ 'ਚ ਫੁੱਟਬਾਲਰ ਅਹਿਮਤ ਇਯੂਪ ਦੀ ਮੌਤ
28 ਸਾਲਾ ਤੁਰਕਾਸਲਾਨ 2021 ਵਿੱਚ ਸ਼ਾਮਲ ਹੋਣ ਤੋਂ ਬਾਅਦ ਤੁਰਕੀ ਦੇ ਸੈਕਿੰਡ-ਡਿਵੀਜ਼ਨ ਕਲੱਬ ਯੇਨੀ ਮਲਾਤਿਆਸਪੋਰ ਲਈ 6 ਵਾਰ ਖੇਡਿਆ ਹੈ।