ਖ਼ਬਰਾਂ
ਆਨਲਾਈਨ ਐਪ ਜ਼ਰੀਏ ਮਾਰੀ ਜੋੜੇ ਨਾਲ ਲੱਖਾਂ ਰੁਪਏ ਦੀ ਠੱਗੀ
ਪੁਰਾਣੇ ਫਰਨੀਚਰ ਦਾ ਇਸ਼ਤਿਹਾਰ ਦੇ ਕੇ ਜਾਲ ਵਿਚ ਫਸਾਇਆ
ਲੀਬੀਆ ਵਿਚ ਫਸੇ ਪੰਜਾਬੀ ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਦਿੱਲੀ ਤੋਂ ਗ੍ਰਿਫ਼ਤਾਰ
ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ
ਨੰਗਲ SDM ਦਫ਼ਤਰ ਦੇ ਲੇਟ-ਲਤੀਫ਼ ਮੁਲਾਜ਼ਮਾਂ 'ਤੇ ਹੋਵੇਗੀ ਕਾਰਵਾਈ
ਗ਼ੈਰ-ਹਾਜ਼ਰ ਅਤੇ ਦੇਰੀ ਨਾਲ ਪਹੁੰਚਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਤੇ ਟਰਮੀਨੇਸ਼ਨ ਨੋਟਿਸ ਜਾਰੀ ਕਰਨ ਦੀ ਹਦਾਇਤ
ਇਕ ਸਾਲ ਦੌਰਾਨ ਡੀਜੀਸੀਏ ਵੱਲੋਂ 63 ਵਿਅਕਤੀਆਂ ਨੂੰ No Fly List ਵਿਚ ਕੀਤਾ ਗਿਆ ਸ਼ਾਮਲ
ਇਹ ਕਾਰਵਾਈ "ਅਨਿਯਮਤ/ਵਿਘਨਕਾਰੀ ਯਾਤਰੀਆਂ ਦਾ ਪ੍ਰਬੰਧਨ" ਸਿਰਲੇਖ ਹੇਠ ਕੀਤੀ ਜਾਂਦੀ ਹੈ।
ਬ੍ਰਹਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ
ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼
ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ
ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ 8 ਲੱਖ ਅਤੇ ਵੈਲਫੇਅਰ ਕਲੱਬ ਨੂੰ ਦਿੱਤੇ 1 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ
ਖ਼ੁਦ ਨੂੰ ਉਪ-ਰਾਸ਼ਟਰਪਤੀ ਵਜੋਂ ਪੇਸ਼ ਕਰਨ ਵਾਲਾ ਇਟਲੀ ਰਹਿਣ ਵਾਲਾ ਭਾਰਤੀ ਗ੍ਰਿਫ਼ਤਾਰ
ਯੂਟਿਊਬ ਵੀਡੀਓ ਤੋਂ ਲਿਆ ਨੁਕਤਾ, ਇੰਟਰਨੈੱਟ ਤੋਂ ਲੱਭੇ ਵੱਡੇ ਅਫ਼ਸਰਾਂ ਦੇ ਨੰਬਰ
ਵਿਆਹ ਸਮਾਗਮ ’ਚ ਸ਼ਾਮਲ ਹੋਏ ਭਾਜਪਾ ਨੇਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਹਮਲਾਵਰਾਂ ਨੇ ਪਰਿਵਾਰ ਦੇ ਸਾਹਮਣੇ ਭਾਜਪਾ ਆਗੂ ਦਾ ਕਤਲ ਕਰ ਦਿੱਤਾ।
ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਕੀਤੀ ਅਪੀਲ
ਬਿਹਾਰ ਦੇ ਇਸ ਜ਼ਿਲ੍ਹੇ ਵਿਚ 23 ਸੋਸ਼ਲ ਮੀਡੀਆ ਸਾਈਟਾਂ 'ਤੇ ਲੱਗੀ ਪਾਬੰਦੀ, ਜਾਣੋ ਕਾਰਨ
8 ਫਰਵਰੀ ਤੱਕ ਲਾਗੂ ਰਹੇਗਾ ਇਹ ਫੈਸਲਾ