ਖ਼ਬਰਾਂ
ਕੌਮੀ ਸੜਕ ਮਾਰਗਾਂ ਦਾ ਸਫ਼ਰ ਬਣਿਆ ਸਿਰਦਰਦੀ, ਖਾਲੀ ਹੋਈਆਂ ਪੰਜਾਬੀਆਂ ਦੀਆਂ ਜੇਬ੍ਹਾਂ
ਲੰਘੇ ਪੰਜ ਵਰ੍ਹਿਆਂ ਦੇ ਅੰਕੜਿਆਂ ਨੇ ਦਰਸਾਇਆ ਵਾਧਾ
ਸੁਪਰੀਮ ਕੋਰਟ ਨੇ 2 ਸੀਟਾਂ 'ਤੇ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ ਕੀਤੀ ਖਾਰਜ
ਕਿਹਾ- ਕਾਨੂੰਨ ਬਣਾਉਣਾ ਸੰਸਦ ਦਾ ਕੰਮ ਹੈ
ਅਮਰੀਕੀ ਹਵਾਈ ਖੇਤਰ 'ਚ ਦਿਖਾਈ ਦਿੱਤਾ ਚੀਨੀ ਜਾਸੂਸੀ ਗੁਬਾਰਾ, ਆਕਾਰ ਵਿੱਚ 3 ਬੱਸਾਂ ਜਿੰਨਾ ਵੱਡਾ
ਰੱਖਿਆ ਵਿਭਾਗ ਵੱਲੋਂ ਸੰਵੇਦਨਸ਼ੀਲ ਜਾਣਕਾਰੀ ਦੀ ਸੁਰੱਖਿਆ ਲਈ ਕਾਰਵਾਈਆਂ ਤੇਜ਼
ਮਜੀਠਾ 'ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਸਾਲ ਪਹਿਲਾਂ ਹੋਇਆ ਸੀ ਵਿਆਹ
ਮਹਾਰਾਸ਼ਟਰ ਦੇ ਅਗਲੇ ਰਾਜਪਾਲ 'ਤੇ ਕੈਪਟਨ ਅਮਰਿੰਦਰ ਨੇ ਤੋੜੀ ਚੁੱਪੀ, ਕਿਹਾ- ਮੈਨੂੰ ਇਸ ਬਾਰੇ ਨਹੀਂ ਪਤਾ
ਪ੍ਰਧਾਨ ਮੰਤਰੀ ਜਿੱਥੇ ਕਹਿਣਗੇ ਉੱਥੇ ਹੀ ਰਹਾਂਗਾ
3 ਫੁੱਟ ਦੇ ਨੌਜਵਾਨ ਨੇ ਪੁਲਿਸ ਨੂੰ ਲਗਾਈ ਗੁਹਾਰ, ਕਿਹਾ- ਮੇਰਾ ਵਿਆਹ ਕਰਵਾ ਦਿਓ
ਪੈਨਸ਼ਨ ਲਗਾਉਣ ਦੀ ਵੀ ਕੀਤੀ ਮੰਗ
ਮੂਸੇਵਾਲਾ ਕਤਲ ਕੇਸ: ਟਰੱਕ ਯੂਨੀਅਨ ਦੇ ਸਾਬਕਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ
ਜੇਕਰ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਗਵਾਹਾਂ ਨੂੰ ਧਮਕੀਆਂ ਦੇਵੇਗਾ। - Court
ਦਿਨ ਚੜ੍ਹਦੇ ਹੀ ਲੋਕਾਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ, ਅਮੂਲ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ
ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਤਿੰਨ ਮਹੀਨੇ ਪਹਿਲਾਂ ਵਿਦੇਸ਼ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
ਇਕ ਨੌਜਵਾਨ ਗੰਭੀਰ ਜ਼ਖਮੀ
ਨਮਾਜ਼ ਪੜ੍ਹੋ ਤੇ ਹਿੰਦੂ ਕੁੜੀਆਂ ਨਾਲ ਪਾਪ ਕਰੋ, ਇਹੀ ਮੁਸਲਮਾਨਾਂ ਨੂੰ ਸਿਖਾਇਆ ਜਾਂਦਾ ਹੈ : ਬਾਬਾ ਰਾਮਦੇਵ
ਰਾਮਦੇਵ ਨੇ ਕਿਹਾ ਕਿ ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ ਹਾਂ ਪਰ ਕੋਈ ਇਸ ਦੁਨੀਆਂ ਨੂੰ ਇਸਲਾਮ ਅਤੇ ਕੋਈ ਇਸਾਈ ਧਰਮ ਵਿਚ ਤਬਦੀਲ ਕਰਨਾ ਚਾਹੁੰਦੇ ਹੈ।