ਖ਼ਬਰਾਂ
ਦਵਿੰਦਰ ਬੰਬੀਹਾ ਗੈਂਗ ਦੇ ਦੋ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਅਸਲੇ ਸਣੇ ਗ੍ਰਿਫ਼ਤਾਰ
ਪੁਲਿਸ ਨੇ ਦੋਵਾਂ ਕੋਲੋਂ 4 ਜਿੰਦਾ ਕਾਰਤੂਸ ਸਮੇਤ .32 ਕੈਲੀਬਰ ਦਾ 5 ਸੈਂਟੀਮੀਟਰ ਦਾ ਆਟੋਮੈਟਿਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਬੀਮਾਰ ਪਿਓ ਨੂੰ ਮੋਢੇ 'ਤੇ ਚੁੱਕਣ ਲਈ ਮਜਬੂਰ ਧੀ, ਇਲਾਜ ਲਈ ਦਰ-ਦਰ ਦੀਆਂ ਖਾ ਰਹੀ ਠੋਕਰਾਂ
ਮੱਧ ਪ੍ਰਦੇਸ਼ 'ਚ ਪ੍ਰਸ਼ਾਸਨਿਕ ਵਿਭਾਗ ਦੀ ਲਾਪਰਵਾਹੀ ਆਈ ਸਾਹਮਣੇ
ਬੀਮਾਰ ਪਿਓ ਨੂੰ ਮੋਢੇ 'ਤੇ ਚੁੱਕਣ ਲਈ ਮਜਬੂਰ ਧੀ, ਇਲਾਜ ਲਈ ਦਰ-ਦਰ ਦੀਆਂ ਖਾ ਰਹੀ ਠੋਕਰਾਂ
ਮੱਧ ਪ੍ਰਦੇਸ਼ 'ਚ ਪ੍ਰਸ਼ਾਸਨਿਕ ਵਿਭਾਗ ਦੀ ਲਾਪਰਵਾਹੀ ਆਈ ਸਾਹਮਣੇ
ਗੁਰਦੀਪ ਸਿੰਘ ਬਾਠ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਦਾ ਅਹੁਦਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ,ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਕਈ ਆਗੂ ਅਤੇ ਵਰਕਰ ਰਹੇ ਮੌਜੂਦ
ਭਾਰਤੀ ਮੂਲ ਦੇ ਪ੍ਰਮਿਲਾ ਜੈਪਾਲ ਨੇ ਅਮਰੀਕਾ ਵਿਚ ਵਧਾਇਆ ਮਾਣ, ਮਿਲੀ ਵੱਡੀ ਜ਼ਿੰਮੇਵਾਰੀ
ਇਮੀਗ੍ਰੇਸ਼ਨ ਲਈ ਬਣੇ US ਹਾਊਸ ਜੁਡੀਸ਼ਰੀ ਕਮੇਟੀ ਪੈਨਲ ਦੇ ਰੈਂਕਿੰਗ ਮੈਂਬਰ ਵਜੋਂ ਹੋਏ ਨਾਮਜ਼ਦ
ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪੁੱਤ ਨੇ ਮਾਂ ਦਾ ਕੀਤਾ ਕਤਲ
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਸ਼ੁਰੂ
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ
ਕਿਹਾ- ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ
ਹੁਣ ਆਸਟ੍ਰੇਲੀਆ ਦੇ ਪੰਜ ਡਾਲਰ ਦੇ ਕਰੰਸੀ ਨੋਟ 'ਤੇ ਨਹੀਂ ਦਿਖਾਈ ਦੇਵੇਗੀ ਮਹਾਰਾਣੀ ਐਲਿਜ਼ਾਬੈਥ II ਦੀ ਤਸਵੀਰ
ਮਹਾਰਾਣੀ ਦੀ ਤਸਵੀਰ ਬਜਾਏ ਆਸਟ੍ਰੇਲੀਆ ਆਪਣੇ ਸਵਦੇਸ਼ੀ ਸੱਭਿਆਚਾਰ ਦੇ ਇਤਿਹਾਸ ਨੂੰ ਦਰਸਾਏਗਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਅਸਲੇ ਸਣੇ ਕਾਬੂ
ਇਹਨਾਂ ਦੇ ਕਬਜ਼ੇ 'ਚੋਂ 32 ਬੋਰ ਦੇ ਦੋ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ |
ਹਰਿਆਣਾ ਸਿਵਲ ਸਕੱਤਰੇਤ ਦੀ 9ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਵਾਲੇ ਨੌਜਵਾਨ ਦੀ ਮੌਤ
ਸੈਕਟਰ 16 ਦੇ ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ