ਖ਼ਬਰਾਂ
ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਸਜ਼ਾ-ਏ-ਮੌਤ
ਇੱਕ ਹੋਰ ਸਾਥੀ ਮੁਲਜ਼ਮ ਨੂੰ ਉਮਰ ਕੈਦ
ਚੰਡੀਗੜ੍ਹ 'ਚ ਦੋ ਸਨੈਚਰਸ ਗ੍ਰਿਫਤਾਰ: ਮੁਕਤਸਰ ਦੀ ਔਰਤ ਵੀ ਮੁਲਜ਼ਮਾਂ 'ਚ ਸ਼ਾਮਲ; ਇੱਕ ਦਿਨ ਵਿੱਚ ਖੋਹੇ 2 ਮੋਬਾਈਲ
ਸੈਕਟਰ 39 ਥਾਣੇ ਦੀ ਪੁਲਿਸ ਨੇ 28 ਜਨਵਰੀ ਨੂੰ ਆਈਪੀਸੀ ਦੀ ਧਾਰਾ 379ਏ ਤਹਿਤ ਦੋ ਕੇਸ ਦਰਜ ਕੀਤੇ ਸਨ
ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ CDPO ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ
ਕਿਹਾ- ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ
ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗ਼ਾਇਬ ਸੀ ਤੇ ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗ਼ਾਇਬ ਹੈ- ਮੁੱਖ ਮੰਤਰੀ ਭਗਵੰਤ ਮਾਨ
ਕਿਹਾ- ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ ਕੇਂਦਰ ਸਰਕਾਰ
ਸਰਹੱਦੀ ਜ਼ਿਲ੍ਹਿਆਂ ’ਚ ਨਸ਼ੇ ਨੂੰ ਲੈ ਕੇ ਰਾਜਪਾਲ ਨੇ ਜਤਾਈ ਚਿੰਤਾ, ਕਿਹਾ- ਸਕੂਲਾਂ ਤੱਕ ਵੀ ਪਹੁੰਚ ਚੁੱਕਿਆ ਹੈ ਨਸ਼ਾ
ਉਹਨਾਂ ਦਾ ਕਹਿਣਾ ਹੈ ਕਿ ਹਾਲਾਤ ਅਜਿਹੇ ਹਨ ਕਿ ਪਿੰਡਾਂ ਵਿਚ ਨਸ਼ਾ ਜਨਰਲ ਸਟੋਰ ’ਤੇ ਮਿਲਣ ਵਾਲੇ ਸਾਮਾਨ ਦੀ ਤਰ੍ਹਾਂ ਮਿਲ ਰਿਹਾ ਹੈ।
ਤਲਵੰਡੀ ਭਾਈ 'ਚ ਗੱਡੀ ਵਿਚੋਂ ਮਿਲੀ ASI ਦੀ ਲਾਸ਼
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਮੋਗਾ ਵਿਖੇ ਤਾਇਨਾਤ ਸਨ ASI ਚਰਨਜੀਤ ਸਿੰਘ
ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ
ਇਨ੍ਹਾਂ ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਬਿਨ੍ਹਾਂ ਛੋਟ ਵਾਲੇ ਉਪਭੋਗਤਾ ਜੋ ਭੂਮੀਗਤ ਪਾਣੀ ਕੱਢਦੇ ਹਨ...................
ਨਸ਼ੇ ਨੇ ਇੱਕ ਹੋਰ ਘਰ ’ਚ ਵਿਛਾਏ ਸੱਥਰ, ਲੁਧਿਆਣਾ ਦੇ ਪਿੰਡ ਪਮਾਲ ’ਚ 16 ਸਾਲਾਂ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਹੋਈ ਮੌਤ
ਥਾਣਾ ਦਾਖਾ ਦੀ ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਮਜ਼ਬੂਤ ਨੀਂਹ ਬਣਾਏਗਾ ਅੰਮ੍ਰਿਤ ਕਾਲ ਦਾ ਪਹਿਲਾ ਬਜਟ- PM
ਪ੍ਰਧਾਨ ਮੰਤਰੀ ਨੇ ਕਿਹਾ, “ਇਸ ਬਜਟ ਵਿਚ ਗਰੀਬਾਂ, ਕਿਸਾਨਾਂ, ਮੱਧ ਵਰਗ ਦੇ ਸਮਾਜ, ਪਿੰਡਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਇਹ ਸਾਰਿਆਂ ਦੇ ਸੁਪਨੇ ਪੂਰੇ ਕਰੇਗਾ।”
ਭਾਰਤੀ ਮੂਲ ਦੀ ਚਿੱਤਰਕਾਰ ਅੰਮ੍ਰਿਤਾ ਸ਼ੇਰ-ਗਿਲ ਦੀ ਯਾਦ ਵਿੱਚ 8 ਫਰਵਰੀ ਤੋਂ ਸ਼ੁਰੂ ਹੋਣਗੇ ਲੜੀਵਾਰ ਪ੍ਰੋਗਰਾਮ
ਇੱਕ ਸਾਲ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਵਿੱਚ ਫ਼ਿਲਮ ਮਹਾਉਤਸਵ, ਗੱਲਬਾਤ, ਕਲਾ ਪ੍ਰਦਰਸ਼ਨੀਆਂ ਅਤੇ ਵਰਕਸ਼ਾਪਾਂ ਸ਼ਾਮਲ ਹਨ