ਖ਼ਬਰਾਂ
ਖੜ੍ਹੀ ਗੱਡੀ ਵਿਚੋਂ ਚੋਰੀ ਕਰ ਕੇ ਲੈ ਗਿਆ ਸੀ ਹਥਿਆਰ, ਪੁਲਿਸ ਨੇ ਇੰਝ ਕੀਤਾ ਪਰਦਾਫ਼ਾਸ਼
ਚੋਰੀ ਕੀਤਾ ਹਥਿਆਰ ਵੀ ਹੋਇਆ ਬਰਾਮਦ
ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈੱਸ 'ਚ ਮਾਰਿਆ ਛਾਪਾ, ਲਿਆ ਗੰਭੀਰ ਨੋਟਿਸ
ਉਨ੍ਹਾਂ ਨੇ ਮੈਸ ਦੇ ਸਮਾਨ ਦਾ ਖ਼ੁਦ ਨਿਰੀਖਣ ਕੀਤਾ ਅਤੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਫਟਕਾਰ ਵੀ ਲਗਾਈ।
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ
ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਬ੍ਰਿਟੇਨ ਦੀ ਸੰਸਦ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ
ਰਾਜਸਥਾਨ: ਕੇਂਦਰੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਵਿਦਿਆਰਥਣ ਨੇ ਲਿਆ ਫਾਹਾ
ਅਕਤੂਬਰ 'ਚ ਲਿਆ ਸੀ ਦਾਖਲਾ
'ਆਪ' ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਸਾਬਕਾ ਵਿਧਾਇਕਾਂ 'ਤੇ ਸਾਧਿਆ ਨਿਸ਼ਾਨਾ
-ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 80 ਸਾਬਕਾ ਵਿਧਾਇਕਾਂ ਨੇ ਵਿਧਾਨ ਸਭਾ ਦੇ ਸਟਿੱਕਰ ਵਾਪਸ ਨਹੀਂ ਕੀਤੇ
ਬਠਿੰਡਾ ਕੇਂਦਰੀ ਜੇਲ੍ਹ 'ਚ ਆਪਸ 'ਚ ਭਿੜੇ ਕੈਦੀ, 14 ਖਿਲਾਫ ਮਾਮਲਾ ਦਰਜ
ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ।
ਬਿਹਾਰ ਦੇ ਔਰੰਗਾਬਾਦ 'ਚ ਵਿਸਫੋਟਕਾਂ ਦਾ ਭੰਡਾਰ ਬਰਾਮਦ, ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ
ਪਹਿਲਾਂ ਸੀਆਰਪੀਐਫ ਅਤੇ ਬਿਹਾਰ ਪੁਲਿਸ ਦੁਆਰਾ ਚਲਾਏ ਗਏ ਸਰਚ ਅਭਿਆਨ ਵਿਚ 13 ਪ੍ਰੈਸ਼ਰ ਆਈਈਡੀ ਦਾ ਪਤਾ ਲਗਾਇਆ ਗਿਆ ਸੀ।
ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਆਈ ਗਿਰਾਵਟ ਨੇ ਵਧਾਈ LIC ਦੀ ਚਿੰਤਾ, ਕੰਪਨੀ ਦੇ 16,580 ਕਰੋੜ ਡੁੱਬੇ
ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ LIC ਦੀ ਅਡਾਨੀ ਕੰਪਨੀਆਂ 'ਚ ਹੈ 9 ਫ਼ੀਸਦੀ ਹਿੱਸੇਦਾਰੀ
ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ 'ਚ ਭਾਰੀ ਮੀਂਹ ਕਾਰਨ 2 ਲੋਕਾਂ ਦੀ ਹੋਈ ਮੌਤ
ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ
Morbi Bridge Accident: ਮੋਰਬੀ ਦੁਖਾਂਤ ਵਿੱਚ ਚਾਰਜਸ਼ੀਟ ਦਾਇਰ, ਓਰੇਵਾ ਗਰੁੱਪ ਦੇ ਐਮਡੀ ਦਾ ਨਾਮ ਵੀ ਸ਼ਾਮਲ
ਇਸ ਹਾਦਸੇ ਵਿੱਚ 135 ਲੋਕਾਂ ਦੀ ਗਈ ਸੀ ਜਾਨ