ਖ਼ਬਰਾਂ
ਬ੍ਰਿਟਿਸ਼ ਸਿੱਖ ਇੰਜੀਨੀਅਰ ਨੇ ਜਿਤਿਆ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ‘ਪੁਆਇੰਟਸ ਆਫ਼ ਲਾਈਟ ਐਵਾਰਡ’
ਨਵਜੋਤ ਸਾਹਨੀ ਨੇ ਘੱਟ ਆਮਦਨੀ ਵਾਲੇ ਸਮੂਹਾਂ ਲਈ ਤਿਆਰ ਕੀਤੀ ਊਰਜਾ ਕੁਸ਼ਲ ਮੈਨੂਅਲ ਵਾਸ਼ਿੰਗ ਮਸ਼ੀਨ
ਪੰਜਾਬ 'ਚ OPS ਲਾਗੂ ਕਰਨ ਦੀ ਤਿਆਰੀ, CM ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ
ਚੀਫ ਸੈਕਟਰੀ ਨੂੰ ਬਣਾਇਆ ਚੇਅਰਮੈਨ
ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ-ਐਡਵੋਕੇਟ ਧਾਮੀ
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ
ਹਰਿਆਣਾ 'ਚ ਚੱਲ ਰਹੇ ਗੈਂਗ ਦਾ ਦਿੱਲੀ ਪੁਲਿਸ ਨੇ ਕੀਤਾ ਪਰਦਾਫ਼ਾਸ਼, ਗੈਂਗ ਦੇ ਤਿੰਨ ਸਰਗਰਮ ਮੈਂਬਰ ਗ੍ਰਿਫ਼ਤਾਰ
ਨਿੱਤ ਨਵੇਂ ਤਰੀਕੇ ਨਾਲ ਠੱਗੀਆਂ ਮਾਰਨ ਵਾਲੇ ਗੈਂਗ ਦੇ ਕੌਮਾਂਤਰੀ ਪੱਧਰ 'ਤੇ ਜੁੜੇ ਤਾਰ
ਇਰਾਕ ਦੀ ਅਦਾਲਤ ਨੇ ਏਅਰਪੋਰਟ ਕਤਲੇਆਮ ਮਾਮਲੇ ਵਿੱਚ 14 ਹੋਰਾਂ ਨੂੰ ਸੁਣਾਈ ਮੌਤ ਦੀ ਸਜ਼ਾ
ਅਗਸਤ 2016 ਵਿੱਚ, ਇਰਾਕ ਦੇ ਨਿਆਂ ਮੰਤਰੀ ਹੈਦਰ ਅਲੀ ਜਮੀਲੀ ਨੇ ਕਤਲੇਆਮ ਦੇ ਦੋਸ਼ੀ 36 ਲੋਕਾਂ ਨੂੰ ਫਾਂਸੀ ਦੇਣ ਦਾ ਐਲਾਨ ਕੀਤਾ
ਅੰਡਰ-19 ਮਹਿਲਾ T20 ਵਰਲਡ ਕੱਪ :ਭਾਰਤੀ ਮਹਿਲਾ ਟੀਮ ਨੇ ਫਾਈਨਲ 'ਚ ਬਣਾਈ ਜਗ੍ਹਾ
ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਦੇ ਵੱਖ-ਵੱਖ ਪਿੰਡਾਂ 'ਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਕਿਹਾ- ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਯਤਨਸ਼ੀਲ
ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਤੇ ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਜ਼ਮੀਨ ਦੀ ਰਜਿਸਟਰੀ ਤੇ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ 70,000 ਰੁਪਏ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ
ਛੇ ਜਿੰਦਾ ਕਾਰਤੂਸਾਂ ਸਮੇਤ .30 ਬੋਰ ਦਾ ਚਾਈਨਾ-ਮੇਡ ਪਿਸਤੌਲ ਵੀ ਬਰਾਮਦ
55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡਣ ਦਾ ਮਾਮਲਾ: DGCA ਦੀ Go First ਏਅਰਲਾਈਨਜ਼ ਖ਼ਿਲਾਫ਼ ਕਾਰਵਾਈ
ਕੰਪਨੀ ਨੂੰ ਲਗਾਇਆ 10 ਲੱਖ ਰੁਪਏ ਦਾ ਜੁਰਮਾਨਾ