ਖ਼ਬਰਾਂ
ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ
DGP ਗੌਰਵ ਯਾਦਵ ਨੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਬਲ ਕੀਤਾ ਤਾਇਨਾਤ
ਭਾਰਤੀ ਮਹਿਲਾ ਟੀਮ ਦੀ ਗੇਂਦਬਾਜ਼ ਰੇਣੁਕਾ ਸਿੰਘ ਬਣੀ ਉਭਰਦੀ ICC ਮਹਿਲਾ ਕ੍ਰਿਕਟਰ ਆਫ਼ ਦੀ ਈਅਰ 2022
2022 'ਚ 29 ਵਨਡੇ ਅਤੇ ਟੀ-20 ਮੈਚਾਂ 'ਚ ਹਾਸਲ ਕੀਤੀਆਂ 40 ਵਿਕਟਾਂ
ਗਾਂ ਦਾ ਗੋਹਾ ਬਚਾਉਂਦਾ ਹੈ ਪਰਮਾਣੂ ਰੇਡੀਏਸ਼ਨ ਤੋਂ, ਮੂਤਰ ਦੂਰ ਕਰਦਾ ਹੈ ਬਿਮਾਰੀਆਂ - ਸੈਸ਼ਨ ਕੋਰਟ ਜੱਜ
ਕਿਹਾ, ਜਿਸ ਦਿਨ ਧਰਤੀ 'ਤੇ ਗਾਂ ਦਾ ਲਹੂ ਡੁੱਲ੍ਹਣਾ ਬੰਦ ਹੋ ਗਿਆ, ਧਰਤੀ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਹੋ ਜਾਣਗੀਆਂ
ਸਬ-ਇੰਸਪੈਕਟਰ ਸਮੇਤ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜ ਪੀ.ਪੀ.ਐਸ. ਅਧਿਕਾਰੀਆਂ ਸਮੇਤ ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਮੋਹਾਲੀ RPG ਹਮਲਾ ਮਾਮਲਾ: ਫਰਾਰ ਮੁਲਜ਼ਮ ਦੀਪਕ ਰੰਗਾ ਗ੍ਰਿਫ਼ਤਾਰ
NIA ਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ
ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ
ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਵਤੀਰੇ ਨੂੰ ਅਣਉਚਿਤ ਦੱਸਿਆ
ਟਰੈਕਟਰ 'ਤੇ ਉੱਚੀ ਆਵਾਜ਼ 'ਚ ਸੰਗੀਤ ਲਗਾ ਕੇ ਹੰਗਾਮਾ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਕੀਤਾ ਪੁਲਿਸ ਪਾਰਟੀ 'ਤੇ ਹਮਲਾ
ਪੁਲਿਸ ਨੇ ਹੰਗਾਮਾ ਕਰਨ ਵਾਲੇ ਕਰੀਬ ਅੱਧਾ ਦਰਜਨ 'ਤੇ ਕੀਤਾ ਮਾਮਲਾ ਦਰਜ, 2 ਗ੍ਰਿਫ਼ਤਾਰ
ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਸੰਗਰੂਰ ਦੀ ਅਮਨਦੀਪ ਕੌਰ ਦਾ ਹੋਵੇਗਾ ਸਨਮਾਨ
ਅਮਨਦੀਪ ਨੇ ਸਾਲ 2019 ’ਚ ਸੜਦੀ ਸਕੂਲ ਵੈਨ ’ਚੋਂ 8 ਬੱਚੇ ਸੁਰੱਖਿਅਤ ਕੱਢੇ ਸਨ ਬਾਹਰ
ਇੰਟਰਨੈਸ਼ਨਲ ਮਨੁੱਖੀ ਤਸਕਰਾਂ ਨੂੰ 2 ਕਰੋੜ 13 ਲੱਖ ਰੁਪਏ ਅਤੇ 64 ਤੋਲੇ ਸੋਨੇ ਦੇ ਗਹਿਣਿਆ ਸਮੇਤ ਗ੍ਰਿਫਤਾਰ ਕਰ ਕੇ ਕੀਤਾ ਪਰਦਾਫਾਸ਼
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ