ਖ਼ਬਰਾਂ
ਪੰਜਾਬ 'ਚ ਬਣਨਗੇ ਇੱਕ ਹਜ਼ਾਰ ‘ਸੁਪਰ ਸਮਾਰਟ’ ਸਕੂਲ
ਇਹਨਾਂ ‘ਸੁਪਰ ਸਮਾਰਟ ਸਕੂਲਾਂ ਵਿਚ ਕਰੀਬ ਤਿੰਨ ਲੱਖ ਬੱਚੇ ਪੜ੍ਹਨਗੇ
ਇਟਲੀ ’ਚ ਮਾਰੇ ਗਏ ਨੌਜਵਾਨ ਦੀ ਦੇਹ 15 ਮਹੀਨਿਆਂ ਬਾਅਦ ਪਹੁੰਚੀ ਪਿੰਡ, ਸਵਾ ਸਾਲਾ ਪੁੱਤ ਨੇ ਚਿਖਾ ਨੂੰ ਕੀਤਾ ਅਗਨ ਭੇਟ
ਜਦੋਂ ਡੇਢ ਸਾਲਾ ਸੁਖਮਨ ਸਿੰਘ ਅਤੇ ਪਿਤਾ ਅਜੈਬ ਸਿੰਘ ਨੇ ਜਗਸੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਤਾਂ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ
ਅਪ੍ਰੈਲ 2022 'ਚ ਪਟਿਆਲਾ ਵਿਖੇ ਬਤੌਰ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਸੰਭਾਲਿਆ ਸੀ ਅਹੁਦਾ
ਬਲਾਤਕਾਰ ਦੀ ਸ਼ਿਕਾਰ 13 ਸਾਲਾ ਲੜਕੀ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ
24 ਘੰਟਿਆਂ ਬਾਅਦ ਨਵਜਾਤ ਬੱਚੇ ਦੀ ਵੀ ਮੌਤ
ਸਬਜ਼ੀਆਂ ਵੇਚ ਕੇ ਆ ਰਹੇ ਪਿਓ-ਪੁੱਤ ਦੀ ਟਰੈਕਟਰ-ਟਰਾਲੀ ਪਲਟਣ ਨਾਲ ਹੋਈ ਮੌਤ
ਇਲਾਕੇ ਵਿਚ ਫੈਲੀ ਸੋਗ ਦੀ ਲਹਿਰ
ਆਸ਼ੀਸ਼ ਮਿਸ਼ਰਾ ਨੂੰ ਮਿਲੀ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ, ਯੂਪੀ ਜਾਂ ਦਿੱਲੀ ਵਿਚ ਰਹਿਣ ’ਤੇ ਰੋਕ
ਲਖੀਮਪੁਰ ਖੇੜੀ ਕੇਸ ਵਿਚ ਇਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਮਿਲ ਗਈ ਹੈ।
ਮਹਿਲਾ ਦਾ ਕਤਲ ਕਰਕੇ ਭਾਰਤ ਆਏ ਰਾਜਵਿੰਦਰ ਸਿੰਘ ਨੂੰ ਮੁੜ ਭੇਜਿਆ ਜਾਵੇਗਾ ਆਸਟ੍ਰੇਲੀਆ
ਰਾਜਵਿੰਦਰ ਸਿੰਘ 2018 ਵਿਚ ਆਸਟ੍ਰੇਲੀਆ ਤੋਂ ਫਰਾਰ ਹੋ ਗਿਆ ਸੀ।
10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ
ਇਕ ਭਾਰਤੀ ਵਿਦਿਆਰਥੀ ਜ਼ਖਮੀ
ਦਿਲਰੋਜ਼ ਦੀ ਕਾਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਦਿੰਦਾ ਸੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ
ਮੁਲਜ਼ਮ ਬਾਜ਼ਾਰਾਂ ਵਿਚੋਂ ਸਾਮਾਨ ਚੋਰੀ ਕਰਕੇ ਅੱਗੇ ਵੇਚ ਦਿੰਦਾ ਸੀ। ਚੋਰੀ ਦਾ ਸਮਾਨ ਵੇਚ ਕੇ ਮਿਲੇ ਪੈਸਿਆਂ ਨਾਲ ਉਹ ਨਸ਼ਾ ਖਰੀਦਦਾ ਸੀ
ਧਰਤੀ ਦੀ Inner core ਨੇ ਘੁੰਮਣਾ ਕੀਤਾ ਬੰਦ, ਦਿਸ਼ਾ ਵਿਚ ਬਦਲਾਅ ਹੋਣ ਦਾ ਅਨੁਮਾਨ- ਅਧਿਐਨ
ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਧਰਤੀ ਦੀ ਅੰਦਰੂਨੀ ਗਤੀਸ਼ੀਲਤਾ ਅਤੇ ਇਸ ਦੀਆਂ ਪਰਤਾਂ ਵਿਚਕਾਰ ਆਪਸੀ ਤਾਲਮੇਲ ਨੂੰ ਸਮਝਣ ਲਈ ਇਕ ਮਹੱਤਵਪੂਰਨ ਖੋਜ ਹੈ।