ਖ਼ਬਰਾਂ
ਸੂਬਾ ਸਰਕਾਰ ਵੱਲੋਂ ਚਾਈਨਾ ਡੋਰ 'ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਮਨੁੱਖੀ ਜੀਵਨ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ: ਮੀਤ ਹੇਅਰ
ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਤੇ ਅਫ਼ਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ
ਮੁਲਾਜ਼ਮਾਂ ਨੂੰ 'ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ' ਨਾਲ ਸਨਮਾਨਿਤ ਕੀਤਾ ਜਾਵੇਗਾ
ਪੜ੍ਹੋ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਵਾਲੀ ਆਰਕੀਟੈਕਟ ਸ਼ੁਭਮ ਪੋਪਲੀ ਦੀ ਕਹਾਣੀ
250 ਤੋਂ ਵੱਧ ਲੋਕਾਂ ਨੂੰ ਦੇ ਰਹੀ ਹੈ ਰੁਜ਼ਗਾਰ
'ਆਪ' ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਮੀਟਿੰਗ ਵਿੱਚ ਹਰੇਕ ਵਿੰਗ ਪ੍ਰਧਾਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੰਚਾਉਣ 'ਤੇ ਕੰਮ ਕਰਨ ਲਈ ਕੀਤਾ ਉਤਸ਼ਾਹਿਤ
MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਮਿਲ ਕੇ ਸਾਂਝਾ ਕੀਤਾ ਦੁੱਖ
14 ਜਨਵਰੀ ਨੂੰ ਫਿਲੌਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ।
ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵਿਧਾਇਕਾ ਮਾਣੂੰਕੇ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
ਡਿਊਟੀ 'ਚ ਲਾ-ਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਬੀਬੀ ਮਾਣੂੰਕੇ
Sa Re Ga Ma Pa Little Champs 9 Winner: 9 ਸਾਲ ਦੀ Jetshen Dohna Lama ਦੇ ਸਿਰ ਖ਼ਿਤਾਬ
Lama ਨੂੰ ਇਨਾਮ ਵਜੋਂ 10 ਲੱਖ ਦੀ ਰਾਸ਼ੀ ਵੀ ਮਿਲੀ ਹੈ
ਮੁੜ ਉਸਾਰਿਆ ਗਿਆ ਗੁਰਦੁਆਰਾ ਨਾਨਕ ਦਰਬਾਰ, 2018 ਵਿਚ ਸ਼ਿਲਾਂਗ 'ਚ ਢਾਹ ਗਿੱਤਾ ਗਿਆ ਸੀ ਗੁਰਦੁਆਰਾ
ਐਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਲਾਂਗ ਦੀ ਨਵੀਂ 7 ਮੰਜ਼ਿਲਾ ਇਮਾਰਤ ਸੰਗਤਾਂ ਦੇ ਹਵਾਲੇ ਕਰ ਦਿੱਤੀ ਗਈ ਹੈ
ਅੰਮ੍ਰਿਤਸਰ 'ਚ ਐਸਟੀਐਫ ਨੇ ਨਸ਼ਾ ਤਸਕਰ ਸਮੇਤ 1 ਕਿਲੋ ਹੈਰੋਇਨ ਕੀਤੀ ਬਰਾਮਦ
ਮੁਲਜ਼ਮ ਕੋਲੋਂ ਹਥਿਆਰ ਵੀ ਹੋਏ ਬਰਾਮਦ
ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ