ਖ਼ਬਰਾਂ
Layoff Season: ਦਿੱਗਜ਼ ਅਮਰੀਕੀ ਮੀਡੀਆ ਸੰਸਥਾਵਾਂ ਵਲੋਂ ਵੱਡੇ ਪੱਧਰ 'ਤੇ ਛਾਂਟੀ ਦਾ ਐਲਾਨ
ਸੀਐਨਐਨ ਤੋਂ ਲੈ ਕੇ ਵਾਸ਼ਿੰਗਟਨ ਪੋਸਟ ਵਰਗੀਆਂ ਨਾਮੀ ਸੰਸਥਾਵਾਂ ਵੀ ਸ਼ਾਮਲ
MP ਸੰਨੀ ਦਿਓਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੀ ਚਿੱਠੀ
ਗੁਰਦਾਸਪੁਰ-ਮੁਕੇਰੀਆਂ ਰੇਲ ਮਾਰਗ ਬਣਾਉਣ ਦੀ ਕੀਤੀ ਮੰਗ
ਗਾਲਵ ਬਣੇ ਚੰਡੀਗੜ੍ਹ NSUI ਦੇ ਨਵੇਂ ਪ੍ਰਧਾਨ; ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣ ਵਿੱਚ ਹਾਰ ਤੋਂ ਬਾਅਦ ਬਦਲਾਅ
ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਮਨਜ਼ੂਰੀ ਤੋਂ ਬਾਅਦ...
ਪੰਜਾਬ 'ਚ ਕੱਲ੍ਹ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ
ਮੀਂਹ ਪੈਣ ਨਾਲ ਵਧੇਗੀ ਠੰਢ
ਅਮਰੀਕਾ ਦੇ ਕੈਲੀਫੋਰਨੀਆ 'ਚ ਗੋਲੀਬਾਰੀ, 10 ਦੀ ਮੌਤ ਅਤੇ 19 ਜ਼ਖ਼ਮੀ
ਪ੍ਰੋਗਰਾਮ ਦੌਰਾਨ ਵਾਪਰੀ ਵਾਰਦਾਤ, ਜਾਂਚ ਵਿਚ ਜੁਟੀ ਪੁਲਿਸ
CJI ਦੀ ਨੌਜਵਾਨ ਵਕੀਲਾਂ ਨੂੰ ਅਪੀਲ – ਆਪਣੀਆਂ ਖਾਮੀਆਂ ਨੂੰ ਲੁਕਾਓ ਨਾ ਸਗੋਂ ਉਨ੍ਹਾਂ ਨੂੰ ਸਾਹਮਣੇ ਲਿਆ ਕੇ ਸੁਧਾਰੋ
ਕਿਹਾ- SC ਦੇ ਫੈਸਲਿਆਂ ਦੀਆਂ ਕਾਪੀਆਂ ਜਲਦੀ ਹੀ ਹਿੰਦੀ ਅਤੇ ਹੋਰ ਸਥਾਨਕ ਭਾਸ਼ਾਵਾਂ ਵਿੱਚ ਉਪਲਬਧ ਹੋਣਗੀਆਂ
ਅੰਮ੍ਰਿਤਸਰ 'ਚ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਮਾਲ ਦੀ ਛੱਤ 'ਤੇ ਚੜ੍ਹੀ ਲੜਕੀ, ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
ਪੁਲਿਸ ਨੇ ਸਮਝਦਾਰੀ ਨਾਲ ਕੁੜੀ ਦੀ ਬਚਾਈ ਜਾਨ
26 ਜਨਵਰੀ ਨੂੰ ਲਾਂਚ ਹੋਵੇਗੀ ਭਾਰਤ ਦੀ ਪਹਿਲੀ ਕੋਰੋਨਾ ਨੇਜ਼ਲ ਵੈਕਸੀਨ
ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਬੂਸਟਰ ਡੋਜ਼ ਲੱਗ ਚੁੱਕੀ ਹੈ, ਉਨ੍ਹਾਂ ਨੂੰ ਨੱਕ ਦਾ ਟੀਕਾ ਨਹੀਂ ਲਗਾਇਆ ਜਾਵੇਗਾ
ਮੋਗਾ ਪੁਲਿਸ ਨੇ ਵੱਡੀ ਮਾਤਰਾ ਵਿਚ ਬਰਾਮਦ ਕੀਤੀ 'ਖ਼ੂਨੀ ਡੋਰ'
ਇੱਕ ਦੁਕਾਨਦਾਰ ਵੀ ਕੀਤਾ ਕਾਬੂ