ਖ਼ਬਰਾਂ
Wipro sacks freshers : ਦਿੱਗਜ਼ IT ਕੰਪਨੀ ਵਿਪਰੋ ਨੇ 800 ਕਰਮਚਾਰੀਆਂ ਨੂੰ ਕੀਤਾ ਬਰਖਾਸਤ
ਕਥਿਤ ਤੌਰ 'ਤੇ ਅੰਦਰੂਨੀ ਪ੍ਰੀਖਿਆ 'ਚ ਖਰਾਬ ਪ੍ਰਦਰਸ਼ਨ ਦੇ ਚਲਦੇ ਲਿਆ ਫ਼ੈਸਲਾ
ਅੰਬਾਲਾ 'ਚ ਟਿਊਸ਼ਨ ਪੜ੍ਹਨ ਜਾ ਰਹੇ 9 ਸਾਲਾਂ ਲੜਕੇ ਨੂੰ ਕਾਰ ਨੇ ਮਾਰੀ ਟੱਕਰ, ਮੌਤ
ਮ੍ਰਿਤਕ ਬੱਚਾ ਬੀਜੇਪੀ ਆਗੂ ਦਾ ਸੀ ਭਤੀਜਾ
ਬੈਂਚ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਮ੍ਰਿਤਕ ਦੇ ਪਿਤਾ ਨੇ ਬੈਂਕ ਮੁਲਾਜ਼ਮਾਂ ਉਤੇ ਪੁੱਤ 'ਤੇ ਦਬਾਅ ਪਾਉਣ ਦਾ ਲਗਾਇਆ ਦੋਸ਼
ਦਾਜ ਲਈ ਹੋਈ ਔਰਤ ਦੀ ਮੌਤ ਦੇ 15 ਸਾਲ ਬਾਅਦ ਸਹੁਰਾ ਪਰਿਵਾਰ ਦੋਸ਼ੀ ਠਹਿਰਾਇਆ ਗਿਆ
ਵਿਆਹ ਦੇ ਡੇਢ ਸਾਲ ਅੰਦਰ ਹੀ 'ਅਸਧਾਰਨ ਹਾਲਾਤਾਂ' 'ਚ ਮ੍ਰਿਤਕ ਮਿਲੀ ਸੀ ਔਰਤ
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮੁੱਖ ਮੰਤਰੀ
ਸ਼ਹਿਰ ਦੇ ਵਿਕਾਸ ਸਬੰਧੀ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ
ਬੁਰਕਾ ਪਹਿਨ ਕੇ ਪਹੁੰਚੀਆਂ ਕੁੜੀਆਂ ਦੇ ਕਾਲਜ 'ਚ ਦਾਖ਼ਲ ਹੋਣ 'ਤੇ ਰੋਕ
ਵਿਦਿਆਰਥਣਾਂ ਨੇ ਲਗਾ ਦਿੱਤਾ ਧਰਨਾ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਇਆ ਸ਼ਾਂਤ
UP 'ਚ ਭਿਆਨਕ ਹਾਦਸਾ, ਬੇਕਾਬੂ ਟਰਾਲੇ ਨੇ ਧੂਣੀ ਸੇਕ ਰਹੇ ਲੋਕਾਂ ਨੂੰ ਕੁਚਲਿਆ, 3 ਦੀ ਮੌਤ
ਦੋ ਲੋਕ ਗੰਭੀਰ ਜ਼ਖਮੀ
ਮੁੱਖ ਮੰਤਰੀ ਦੇ ਪਟਿਆਲਾ ਦੌਰੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ, ਪੜ੍ਹੋ ਕੀ ਬੋਲੇ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਬਣ ਰਹੇ ਨਵੇਂ ਬੱਸ ਸਟੈਂਡ ਦਾ ਲਿਆ ਜਾਇਜ਼ਾ
ਮੁੱਖ ਸਕੱਤਰ ਵੱਲੋਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼
। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਕ੍ਰਿਸ਼ੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।