ਖ਼ਬਰਾਂ
Punjab News : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਕੱਲ੍ਹ ਖ਼ਤਮ
Punjab News : ਮਜੀਠੀਆ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
Amritsar News :ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀਆਂ ਦੇਣ ਵਾਲੇ ਨੂੰ ਲੱਭ ਕੇ ਖ਼ਾਲਸਾ ਪੰਥ ਦੇ ਸਾਹਮਣੇ ਕੀਤਾ ਜਾਵੇ ਨਸ਼ਰ-ਜਥੇਦਾਰ ਗੜਗੱਜ
Amritsar News : ਕਿਹਾ -ਸਰਕਾਰ ਕੋਲ ਸਾਰੇ ਸਾਧਨ ਹੋਣ ਦੇ ਬਾਵਜੂਦ ਹੁਣ ਤੱਕ ਅਸਲ ਦੋਸ਼ੀ ਦੀ ਪਛਾਣ ਨਹੀਂ ਕੀਤੀ
Punjab News : ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ : 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ
Punjab News : ‘ਨਸ਼ਾ ਛੁਡਾਉਣ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਮੁਲਜ਼ਮ ਨੂੰ ਆਪਣਾ ਬਚਾਅ ਕਰਨ ਦਾ ਪੂਰਾ ਮੌਕਾ ਮਿਲਣਾ ਕਾਨੂੰਨੀ ਅਧਿਕਾਰ ਹੈ: ਹਾਈ ਕੋਰਟ
ਹੱਤਿਆ ਦੀ ਕੋਸ਼ਿਸ਼ ਮਾਮਲੇ ਵਿੱਚ ਦੋਸ਼ੀ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ
ਅੰਮ੍ਰਿਤਸਰ ਭੰਡਾਰੀ ਪੁੱਲ 'ਤੇ ਐਮਐਲਏ ਜਸਬੀਰ ਸੰਧੂ ਦੇ ਵਿਰੋਧ ਚ ਧਰਨੇ ਦੌਰਾਨ ਵਾਲਮੀਕੀ ਆਗੂਆਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ
ਵਾਲਮੀਕੀ ਸਮਾਜ ਨੇ ਐਸਪੀ ਨਾਲ ਗੱਲਬਾਤ ਤੋਂ ਬਾਅਦ ਧਰਨਾ ਕੀਤਾ ਚਾਰ ਦਿਨ ਲਈ ਮੁਲਤਵੀ
Bathinda News : ਬਠਿੰਡਾ 'ਚ ਬੱਚਿਆਂ ਨਾਲ ਭਰੀ ਵੈਨ ਖੇਤਾਂ 'ਚ ਪਲਟੀ
Bathinda News : ਵੈਨ 'ਚ ਸਵਾਰ ਚ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ
ਆਮ ਆਦਮੀ ਪਾਰਟੀ ਹੁਣ ‘ਇੰਡੀਆ' ਬਲਾਕ ਦਾ ਹਿੱਸਾ ਨਹੀਂ: ਸੰਜੇ ਸਿੰਘ
‘ਇੰਡੀਆ' ਬਲਾਕ ਪਾਰਟੀਆਂ ਦੇ ਨੇਤਾਵਾਂ ਦੀ ਆਨਲਾਈਨ ਬੈਠਕ ਤੋਂ ਪਹਿਲਾਂ ਕੀਤੀ ਹੈ।
ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ
ਬਠਿੰਡਾ 'ਚ ਅੱਧੇ ਕਿੱਲੋ ਹੈਰੋਇਨ ਸਮੇਤ ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ
ਪਾਕਿਸਤਾਨ ਤੋਂ ਕਰਦਾ ਸੀ ਹੈਰੋਇਨ ਤਸਕਰੀ
Jalalabad News : ਘਰ ਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਔਰਤ ਨੇ ਕੀਤੀ ਆਤਮਹੱਤਿਆ
Jalalabad News : ਤਿੰਨ ਸਾਲਾਂ ਤੋਂ ਰਹਿ ਰਹੀ ਸੀ ਪੇਕੇ ਘਰ