ਖ਼ਬਰਾਂ
Supreme Court News: ਕਿਸੇ ਵੀ ਅਦਾਲਤ ਨੂੰ ‘ਹੇਠਲੀ’ ਕਹਿਣਾ ਸੰਵਿਧਾਨ ਕਦਰਾਂ-ਕੀਮਤਾਂ ਦੇ ਵਿਰੁਧ : ਸੁਪਰੀਮ ਕੋਰਟ
1981 ਦੇ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋ ਮੁਲਜ਼ਮਾਂ ਨੂੰ ਬਰੀ ਕਰਦੇ ਹੋਏ ਇਹ ਟਿਪਣੀ ਕੀਤੀ।
World Bank News: ਭਾਰਤ ਅਗਲੇ ਮਹੀਨੇ ਪਾਕਿਸਤਾਨ ਨੂੰ ਵਿਸ਼ਵ ਬੈਂਕ ਦੀ ਫੰਡਿੰਗ ਦਾ ਵਿਰੋਧ ਕਰੇਗਾ
ਪਾਕਿਸਤਾਨ ਦਾ ਰੀਕਾਰਡ ਫੌਜੀ ਉਦੇਸ਼ਾਂ ਲਈ ਇਨ੍ਹਾਂ ਦੀ ਦੁਰਵਰਤੋਂ ਕਰਨ ਦਾ ਰਿਹਾ ਹੈ-ਪਾਕਿਸਤਾਨ
Delhi News : ਵੋਟਰਾਂ ਨੂੰ ਵੱਡੀ ਰਾਹਤ, ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸਹੂਲਤ ਦੇਵੇਗਾ ਚੋਣ ਕਮਿਸ਼ਨ
Delhi News : ਪੋਲਿੰਗ ਸਟੇਸ਼ਨ ਦੇ ਦਰਵਾਜ਼ੇ ਤੋਂ 100 ਮੀਟਰ ਦੀ ਦੂਰੀ ’ਤੇ ਬੂਥ ਸਥਾਪਤ ਕਰਨ ਦੀ ਇਜਾਜ਼ਤ ਮਿਲੇਗੀ
Delhi Covid Advisory: ਦਿੱਲੀ ਸਰਕਾਰ ਨੇ ਕੋਰੋਨਾ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ
ਮਾਸਕ ਪਹਿਨਣਾ ਯਕੀਨੀ ਬਣਾਉਣ ਦੀ ਅਪੀਲ
Election Commission: ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ
ਪ੍ਰਚਾਰ ਸਬੰਧੀ ਨਿਯਮਾਂ ਨੂੰ ਬਣਾਇਆ ਤਰਕਸੰਗਤ
Chief Minister Bhagwant Mann: ਜਾਇਦਾਦਾਂ ਦੇ ਤਬਾਦਲੇ ਦੇ ਨਿਯਮਾਂ, 2021 ਵਿੱਚ ਮਹੱਤਵਪੂਰਨ ਸੋਧ ਨੂੰ ਦਿੱਤੀ ਪ੍ਰਵਾਨਗੀ
ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਵੇਚੀਆਂ ਗਈਆਂ ਜਾਇਦਾਦਾਂ ਲਈ ਅਲਾਟੀਆਂ ਦੁਆਰਾ ਵਿਕਰੀ ਮੁੱਲ ਜਮ੍ਹਾ ਕਰਨ ਦਾ ਸਮਾਂ ਛੇ ਮਹੀਨਿਆਂ ਤੱਕ ਘਟਾਇਆ ਗਿਆ ਹੈ।
Delhi News : 1993 ਬੰਬ ਧਮਾਕੇ ਮਾਮਲਾ : ਦਵਿੰਦਰ ਪਾਲ ਸਿੰਘ ਭੁੱਲਰ ਦੀ ਪੈਰੋਲ ਖ਼ਤਮ, ਦਿੱਲੀ ਹਾਈ ਕੋਰਟ ਨੇ ਆਤਮ ਸਮਰਪਣ ਕਰਨ ਲਈ ਕਿਹਾ
Delhi News : ਅਦਾਲਤ ਨੇ ਅਪਣੇ ਹੁਕਮ ’ਚ ਕਿਹਾ ਕਿ ਕੁੱਝ ਦਲੀਲਾਂ ਦੇਣ ਤੋਂ ਬਾਅਦ ਉਸ ਦੇ ਵਕੀਲ ਨੇ ਪਟੀਸ਼ਨ ਵਾਪਸ ਲੈਣ ਦੀ ਮੰਗ ਕੀਤੀ
Abohar News : ਅਬੋਹਰ ’ਚ ਨਾਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Abohar News : ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।
New Urban Estate Project: ਲੁਧਿਆਣਾ ਦਾ ਨਵਾਂ ਅਰਬਨ ਅਸਟੇਟ ਪ੍ਰੋਜੈਕਟ ਨਿਰਪੱਖਤਾ, ਪਾਰਦਰਸ਼ਤਾ ਅਤੇ ਪ੍ਰਗਤੀ 'ਤੇ ਅਧਾਰਤ ਹੈ: ਨੀਲ ਗਰਗ
ਤੁਹਾਡੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫੀਆ ਦਾ ਅੰਤ-ਗਰਗ
‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 80 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ